ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ !

Uncategorized

ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ !

ਇਸ ਵੇਲੇ ਦੀ ਵੱਡੀ ਖ਼ਬਰ ਸੂਬੇ ਦੇ ਵਿੱਚ ਕਾਂਗਰਸ ਪਾਰਟੀ ਦੇ ਅਨੁਸੂਚਿਤ ਜਾਤੀ ਦੇ ਨਾਂ ਸਬੰਧੀ ਤੋਂ ਵੱਡੇ ਚੈਲੇਂਜ ਸਾਬਕਾ ਮੰਤਰੀ ਪੰਜਾਬ ਜੋਗਿੰਦਰ ਸਿੰਘ ਮਾਨ ਨੇ ਅੱਜ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਇਸ ਦੇ ਨਾਲ ਉਨ੍ਹਾਂ ਦਾ ਕਾਂਗਰਸ ਦੇ ਨਾਲ ਪੰਜਾਹ ਸਾਲ ਦਾ ਪੁਰਾਣਾ ਰਿਸ਼ਤਾ ਟੁੱਟ ਗਿਆ ਤੇ

ਮੀਡੀਆ ਨੂੰ ਦਿੱਤੀ ਜਾਣਕਾਰੀ ਵਿੱਚ ਕਿਹਾ ਗਿਆ ਹੈ ਕਿ ਡਾ ਬੀ ਆਰ ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਦੇ ਦੋਸ਼ੀਆਂ ਦੀ ਪੁਸ਼ਤਪਨਾਹੀ ਅਤੇ ਫਗਵਾੜਾ ਜ਼ਿਲ੍ਹਾ ਨਾ ਬਣੋ ਤੋਂ ਨਾਰਾਜ਼ ਕਾਂਗਰਸ ਦੇ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਮਨੋਹਰ ਬੂਟਾ ਸਿੰਘ ਦੇ ਭਾਣਜੇ ਜੋਗਿੰਦਰ ਸਿੰਘ ਨੇ ਅੱਜ ਪਾਰਟੀ ਅਤੇ ਕੈਬਨਿਟ ਰੈਂਕ ਵਾਲੀ ਚੇਅਰਮੈਨੀ ਨੂੰ ਛੱਡ ਦਿੱਤਾ ਉਨ੍ਹਾਂ ਕਿਹਾ

ਕਿ ਹੈਰਾਨੀ ਵਾਲੀ ਗੱਲ ਇਹ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੇ ਵਜ਼ੀਫੇ ਦੇ ਪੈਸੇ ਦੀ ਦੁਰਵਰਤੋਂ ਕਰਨ ਵਾਲੇ ਵਿੱਦਿਅਕ ਅਦਾਰਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਬਜਾਏ ਹੁਣ ਪੁਲਸ ਕੇਸ ਤੋਂ ਮੁਕਤ ਕਰ ਦਿੱਤਾ ਸੀ ।ਦੋਸਤੋ ਹੀ ਸਾਰੀ ਜਾਣਕਾਰੀ ਤੁਹਾਡੇ ਗਏ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.