ਪੰਜਾਬ “ਚ ਹੋਏ ਚੱਕਾ ਜਾਮ !
ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਚੋਣ ਜ਼ਾਬਤਾ ਲੱਗ ਚੁੱਕਿਆ ਹੈ ਦੂਜੇ ਪਾਸੇ ਪ੍ਰਦਰਸ਼ਨਕਾਰੀ ਵੀ ਆਪਣੀਆਂ ਵੱਖ ਵੱਖ ਮੰਗਾਂ ਨੂੰ ਲੈ ਕੇ ਅੱਜ ਵੀ ਪ੍ਰਦਰਸ਼ਨਕਾਰੀਅਾਂ ਨੇ ਇਸੇ ਵਿਚਕਾਰ ਨੂੰ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਲੰਧਰ ਵਿੱਚ ਪ੍ਰਦਰਸ਼ਨਕਾਰੀਆਂ ਨੇ ਪੀਏਪੀ ਚੌਕ ਤੋਂ ਲੈ ਕੇ ਰਾਮਾਮੰਡੀ ਧਾਗਾ ਪੂਰੀ ਸੜਕ ਜਾਮ ਕਰ ਦਿੱਤੀਆਂ ਪ੍ਰਦਰਸ਼ਨਕਾਰੀਆਂ ਵੱਲੋਂ ਲਗਾਏ ਗਏ ਇਸ ਧਰਨੇ ਕਾਰਨ
ਜਲੰਧਰ ਤੋਂ ਲੁਧਿਆਣਾ ਆਉਣ ਵਾਲੇ ਸਾਰੇ ਯਾਤਰੀਆਂ ਨੂੰ ਖਾਸੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਦੂਜੇ ਪਾਸੇ ਜਲੰਧਰ ਬੀ ਐਸ ਐਫ ਚੌਕ ਤੋਂ ਪੂਰੀ ਤਰ੍ਹਾਂ ਜਾਮ ਲੱਗ ਚੁੱਕਿਆ ਹੈ ਦਰਅਸਲ ਪਿਛਲੇ ਇਕ ਸਾਲ ਤੋਂ ਫ਼ੌਜ ਚ ਭਰਤੀ ਦੇ ਲਈ ਇਹ ਖੇਤਰ ਪੇਪਰ ਨਹੀਂ ਹੋਇਆ ਜਿਸ ਦੇ ਰੋਸ ਵਜੋਂ ਅੱਜ ਬਿਨੈਕਾਰਾਂ ਵੱਲੋਂ ਅੱਜ ਸਵੇਰੇ ਪੀ ਏ ਪੀ ਚੌਕ ਤੋਂ ਰਾਮਾਮੰਡੀ ਤਾਂਘਾਂ ਜਾਮ ਕਰਕੇ
ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਦੋਸਤੋ ਹੀ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਲਿੰਕ ਦਿੱਤਾ ਗਿਆ ਉਸ ਉੱਤੇ ਕਲਿੱਕ ਕਰੋ ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ