ਪੀਐਮ ਮੋਦੀ ਕੱਲ੍ਹ ਨੂੰ ਪੰਜਾਬ “ਚ ਫਿਰ ਤੋਂ ਕਰਨ ਜਾ ਰਹੇ ਰੈਲੀ-ਹੋ ਗਈਆਂ ਪੂਰੀਆਂ ਤਿਆਰੀਆਂ !

Uncategorized

ਪੀਐਮ ਮੋਦੀ ਕੱਲ੍ਹ ਨੂੰ ਪੰਜਾਬ “ਚ ਫਿਰ ਤੋਂ ਕਰਨ ਜਾ ਰਹੇ ਰੈਲੀ-ਹੋ ਗਈਆਂ ਪੂਰੀਆਂ ਤਿਆਰੀਆਂ !

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੁਝ ਦਿਨ ਪਹਿਲਾਂ ਪੰਜਾਬ ਦਾ ਦੌਰਾ ਸੀ ਜਿਸ ਦੌਰਾਨ ਉਨ੍ਹਾਂ ਦੇ ਵੱਲੋਂ ਫਿਰੋਜ਼ਪੁਰ ਵਿਚ ਇਕ ਰੈਲੀ ਨੂੰ ਸੰਬੋਧਿਤ ਕੀਤਾ ਜਾਣਾ ਸੀ ਪਰ ਇਹ ਰੈਲੀ ਤਾਂ ਉਨ੍ਹਾਂ ਦੀ ਧਰੀ ਦੀ ਧਰੀ ਰਹਿ ਗਈ ਅਤੇ ਉਨ੍ਹਾਂ ਵੱਲੋਂ ਸੁਰੱਖਿਆ ਵਿੱਚ ਕੁਤਾਹੀ ਦੇ ਦੋਸ਼ ਲਗਾਏ ਜਾ ਰਹੇ ਹਨ ਜਿਸ ਤੋਂ ਬਾਅਦ ਇਸ ਪੂਰੇ ਮਾਮਲੇ ਸਬੰਧੀ ਹੁਣ ਉੱਚ ਪੱਧਰੀ ਜਾਂਚ ਵੀ ਚੱਲ ਰਹੀ

ਅਤੇ ਹੁਣ ਇਸੇ ਵਿਚਕਾਰ ਖ਼ਬਰ ਸਾਹਮਣੇ ਆਈ ਹੈ ਖਬਰ ਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਪੰਜਾਬ ਦੇ ਵਿੱਚ ਅਪੀਲ ਵੱਖਰੇ ਢੰਗ ਦੇ ਨਾਲ ਰੈਲੀ ਆਉਣੀ ਜਾਰੀ ਹੈ ਜਿਸ ਨੂੰ ਲੈ ਕੇ ਹੁਣ ਬੀਜੇਪੀ ਵਰਕਰਾਂ ਵੱਲੋਂ ਤਿਆਰੀਆਂ ਕਰਨੀਆਂ ਹੋਣਗੀਆਂ ਦਰਅਸਲ ਹੁਣ ਬੀਜੇਪੀ ਵਰਕਰ ਪ੍ਰਧਾਨਮੰਤਰੀ ਨਰਿੰਦਰ ਮੋਦੀ ਤੋਂ ਵਿਧਾਨ ਸਭਾ ਵਿੱਚ ਜਿੱਤ ਦਾ ਮੰਤਰ ਲੈਣਗੇ ਅਤੇ ਇਸ ਦੇ ਲਈ ਭਾਜਪਾ ਪਾਰਟੀ ਵੱਲੋਂ ਹੁਣ ਸੋਲ਼ਾਂ ਜਨਵਰੀ ਨੂੰ ਇਕ ਵੱਡੀ ਰੈਲੀ ਦਾ ਆਯੋਜਨ ਕੀਤਾ

ਜਾ ਰਿਹਾ ਇਹ ਰੈਲੀ ਵਰਚੁਅਲ ਰੂਪ ਵਿੱਚ ਕੀਤੀ ਜਾਵੇਗੀ ਜਿਸ ਦੇ ਜ਼ਰੀਏ ਤਿੱਨ ਲੱਖ ਤੋਂ ਵੱਧ ਵਰਕਰਾਂ ਨੂੰ ਜੋੜਨ ਦੀ ਯੋਜਨਾ ਤਿਆਰ ਕੀਤੀ ਜਾਰੀ ਅਤੇ ਜ਼ਿਕਰਯੋਗ ਹੈ ਕਿ ਪੰਜਾਬ ਦੇ ਪੰਜ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਜ਼ਾਬਤਾ ਚੁੱਕਿਆਂ ਦੇ ਚੋਣ ਕਮਿਸ਼ਨ ਵੱਲੋਂ ਹੁਣ ਪੰਜਾਬਣ ਦੇ ਵਿੱਚ ਉਪਰੋਕਤ ਸਾਰੀ ਸਿਆਸੀ ਸਮਾਗਮਾਂ ਤੇ ਚੋਣ ਪ੍ਰਚਾਰ ਕਰਨ ਤੇ ਰੋਕ ਲਗਾ ਦਿੱਤੀ ਗਈ ।ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.