ਹੁਣੇ ਹੁਣੇ ਪੰਜਾਬ ਕਾਂਗਰਸ ਦੇ ਉਮੀਦਵਾਰ ਬਾਰੇ ਆਈ ਵੱਡੀ ਖ਼ਬਰ !

Uncategorized

ਹੁਣੇ ਹੁਣੇ ਪੰਜਾਬ ਕਾਂਗਰਸ ਦੇ ਉਮੀਦਵਾਰ ਬਾਰੇ ਆਈ ਵੱਡੀ ਖ਼ਬਰ !

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਕਾਂਗਰਸ ਦੇ ਸੱਤਰ ਤੋਂ ਜ਼ਿਆਦਾ ਉਮੀਦਵਾਰਾਂ ਦੀ ਲਿਸਟ ਫਾੲੀਨਲ ਹੋਗੀ ਅਤੇ ਬੀਤੇ ਦਿਨ ਚੋਣ ਕਮੇਟੀ ਦੀ ਬੈਠਕ ਵਿੱਚ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਮੋਲ ਗਈ ਇਕ ਪੰਜਾਬ ਵਿਧਾਨ ਸਭਾ ਚੋਣਾਂ ਦੁਹਰਾਈ ਦੇ ਮੱਦੇਨਜ਼ਰ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਨੇ ਸੋਨੀਆ ਗਾਂਧੀ ਦੀ

ਅਗਵਾਈ ਵਿੱਚ ਉਮੀਦਵਾਰ ਨੂੰ ਲੈ ਕੇ ਮੰਥਨ ਹੋਇਆ ਤੇ ਪੰਜਾਬ ਕਾਂਗਰਸ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਦੇਰ ਸ਼ਾਮ ਤਕ ਜਾਰੀ ਹੋ ਸਕਦੀ ਅਤੇ ਅੱਜ ਸੋਨੀਆ ਗਾਂਧੀ ਪਾਰਟੀ ਦੇ ਸੀਨੀਅਰ ਆਗੂ ਦਿਨ ਬੈਠਕ ਦੇ ਨਾਲ ਪੰਜਾਬ ਦੇ ਮੁੱਦਿਆਂ ਉਪਰ ਚਰਚਾ ਕਰਨਗੇ ਤੇ ਵੀਰਵਾਰ ਨੂੰ ਵੀਡੀਓ ਕਾਨਫਰੰਸ ਰਾਹੀਂ ਉਮੀਦ ਵਿੱਚ ਕੁੱਲ ਅਠੱਤਰ ਸੀਟਾਂ ਉਪਰ ਚਰਚਾ ਹੋਈ

ਅਤੇ ਜਿਸ ਵਿੱਚ ਤਹੇਤਰ ਨਵਾਂ ਦਾ ਫ਼ੈਸਲਾ ਹੋਇਆ ਕਿ ਪੰਜਾਬ ਵਿਧਾਨ ਸਭਾ ਵਿੱਚ ਚਮਕੌਰ ਸਾਹਿਬ ਦੀ ਨੁਮਾਇੰਦਗੀ ਕਰਦੇ ਮੁੱਖ ਮੰਤਰੀ ਚੰਨੀ ਦੀ ਦੋ ਸੀਟਾਂ ਤੋਂ ਚੋਣ ਲੜਨ ਦੀ ਸੰਭਾਵਨਾ ਹੈ ਤੇ ਏਐੱਨਆਈ ਮੁਤਾਬਕ ਕਾਂਗਰਸ ਨੇ ਸੱਤਰ ਤੋਂ ਵੱਧ ਉਮੀਦਵਾਰਾਂ ਦੀ ਸੂਚੀ ਨੂੰ ਅੰਤਿਮ ਨੋਟ ਦੇ ਦਿੱਤਾ ਤੇ ਜੈਸੇ ਚ ਵੱਡੀ ਗਿਣਤੀ ਵਿੱਚ ਮੌਜੂਦਾ ਵਿਧਾਇਕ ਸ਼ਾਮਲ ਹੋਣਗੇ ਤੇ ਅੱਜ ਕਾਂਗਰਸੀ ਪਹਿਲੀ ਸੂਚੀ ਦਾ ਐਲਾਨ ਹੋ ਸਕਦਾ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.