ਮੂਸੇਵਾਲੇ ਨੂੰ ਲੈ ਕੇ ਹੋਇਆ ਵੱਡਾ ਹੰਗਾਮਾ ਸਿਆਸਤ “ਚ ਆਇਆ ਵੱਡਾ ਭੂਚਾਲ !

Uncategorized

ਮੂਸੇਵਾਲੇ ਨੂੰ ਲੈ ਕੇ ਹੋਇਆ ਵੱਡਾ ਹੰਗਾਮਾ ਸਿਆਸਤ “ਚ ਆਇਆ ਵੱਡਾ ਭੂਚਾਲ !

ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਅਤੇ ਦੂਜੇ ਪਾਸੇ ਪੰਜਾਬ ਕਾਂਗਰਸ ਵਿਚ ਹਲਚਲ ਮੁੱਕਦੀ ਵਿਖਾਈ ਨਹੀਂ ਦੇਰੀ ਅਤੇ ਹੁਣ ਪਾਰਟੀ ਵੱਲੋਂ ਟਿਕਟ ਵੰਡ ਨੂੰ ਲੈ ਕੇ ਹੰਗਾਮਾ ਸ਼ੁਰੂ ਹੋ ਗਏ ਹਨ ਅਤੇ ਹਾੜੀ ਵਿੱਚ ਕਾਗਜ਼ਾਂ ਚ ਸ਼ਾਮਿਲ ਹੋਏ ਵਿਵਾਦਾਂ ਵਿੱਚ ਰਹੇ ਸਿੰਗਰ ਸਿੱਧੂ ਮੂਸੇਵਾਲਾ ਨੂੰ ਹਲਕਾ ਮਾਨਸਾ ਤੋਂ ਉਮੀਦਵਾਰ ਬਣਾਏ ਜਾਣ ਤੇ ਬਵਾਲ ਮੱਚ ਗਈ

ਅਤੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਪੰਜਾਬ ਕਾਂਗਰਸ ਖ਼ਿਲਾਫ਼ ਬਗ਼ਾਵਤ ਦੇ ਸੁਰ ਬੁਲੰਦ ਕਰ ਦਿੱਤੇ ਅਤੇ ਉਨ੍ਹਾਂ ਅੱਜ ਪਾਰਟੀ ਹਾਈ ਕਮਾਨ ਰਾਹੁਲ ਗਾਂਧੀ ਦੀ ਚਿੱਠੀ ਲੈ ਕੇ ਇਸ ਦਾ ਵਿਰੋਧ ਕੀਤਾ ਅਤੇ ਚਿੱਠੀ ਵਿੱਚ ਲਿਖਿਆ ਕਿ ਸਚਮੁੱਚ ਵੱਲੋਂ ਪਾਰਟੀ ਵਿੱਚ ਸ਼ਾਮਲ ਕਰਕੇ ਉਨ੍ਹਾਂ ਨੂੰ ਮਾਨਸਾ ਹਲਕੇ ਤੋਂ ਟਿਕਟ ਦੇਣ ਦੀ ਸਿਆਸਤ ਖੇਡੀ ਜਾ ਰਹੀ ਹੈ।

ਤੇ ਉਨ੍ਹਾਂ ਲਿਖਿਆ ਕਿ ਮੇਰੀ ਵਿਧਾਨ ਸਭਾ ਹਲਕਾ ਮਾਨਸਾ ਤੋਂ ਟਿਕਟ ਕੱਟਣ ਦੀਆਂ ਵਿਉਂਤਾਂ ਘੜੀਆਂ ਜਾ ਰਹੀਆਂ ਅਤੇ ਮਾਨਸ਼ਾਹੀਆ ਨੇ ਰਾਹੁਲ ਗਾਂਧੀ ਨੂੰ ਬੇਨਤੀ ਕੀਤੀ ਕਿ ਉਸ ਬਾਲਕ ਨੂੰ ਟਿਕਟ ਨਾ ਦੇ ਕੇ ਉਸ ਨੂੰ ਟਿਕਟ ਦਿੱਤੀ ਜਾਵੇ ਮਾਨਸ਼ਾਹੀਆ ਪਹਿਲਾਂ ਆਮ ਆਦਮੀ ਪਾਰਟੀ ਨਾਲ ਜੁੜੇ ਸਨ ਅਤੇ ਦੋ ਹਜਾਰ ਸਤਾਰਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਵੀਹ ਹਜ਼ਾਰ ਤੋਂ ਉਪਰ ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਿਲ ਕੀਤੀ ਸੀ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.