ਵਧਦੇ ਕੋਰੋਨਾ ਨਾਲ ਪੰਜਾਬ “ਚ ਇੰਨੀ ਤਰੀਕ ਤਕ ਵਧਿਆ ਨਾਈਟ ਕਰਫ਼ਿਓ -ਹੋ ਜਾਓ ਸਾਵਧਾਨ !
ਦੇਸ਼ ਭਰ ਵਿੱਚ ਕੋਰੋਨਾ ਮਹਾਂਮਾਰੀ ਮੁੜ ਤੋਂ ਆਪਣੀ ਰਫ਼ਤਾਰ ਫੜਦੀ ਹੋਈ ਦਿਖਾਈ ਦੇ ਰਹੀ ਹੈ ਹਰ ਰੋਜ਼ ਵਧ ਰਹੀ ਕੋਰੂਨਾ ਦੇ ਮਾਮਲੇ ਸਰਕਾਰਾਂ ਲਈ ਚਿੰਤਾ ਦਾ ਵਿਸ਼ਾ ਬਣਦੇ ਜਾ ਰਹੇ ਹਨ ।ਜਿਸ ਨੂੰ ਲੈ ਕੇ ਦੇਸ਼ ਦੀ ਸਰਕਾਰ ਤੇ ਸੂਬਾ ਸਰਕਾਰਾਂ ਵੱਲੋਂ ਵੀ ਆਪਣੇ ਦੇਸ਼ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਮੁੜ ਤੋਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ
ਗੱਲ ਕੀਤੀ ਜਾਵੇ ਜੇਕਰ ਪੰਜਾਬ ਦੀ ਹੈ ਤਾਂ ਪੰਜਾਬ ਸਰਕਾਰ ਵੱਲੋਂ ਵੀ ਕੋਰੋਨਾ ਮਹਾਂਮਾਰੀ ਦੀ ਤੀਸਰੀ ਲਹਿਰ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਪੰਜਾਬ ਸਰਕਾਰ ਵੱਲੋਂ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਕੂਲ ਕਾਲਜ ਵੀ ਬੰਦ ਕੀਤੇ ਹੋਏ ਹਨ ਪੰਜਾਬ ਚ ਕੋਰੋਨਾ ਦੇ ਮਾਮਲੇ ਰੋਜ਼ਾਨਾ ਵੱਡੀ ਗਿਣਤੀ ਚ ਸਾਹਮਣੇ ਆ ਰਹੇ ਹਨ ਕੋਰੋਨਾ ਜਾਨਲੇਵਾ ਤਰੀਕੇ ਨਾਲ ਵਧ ਰਿਹਾ ਹੈ ।
ਇਸ ਦੇ ਮੱਦੇਨਜ਼ਰ ਨਾਈਟ ਕਰਫ਼ਿਊ ਪੱਚੀ ਜਨਵਰੀ ਤੱਕ ਵਧਾ ਦਿੱਤਾ ਹੈ ਪੰਜਾਬ ਚ ਪਾਬੰਦੀਆਂ ਤੋਂ ਇਹ ਛੋਟਾਂ ਵੀ ਦਿੱਤੀਆਂ ਗਈਆਂ ਹਨ ਮੈਡੀਕਲ ਤੇ ਨਰਸਿੰਗ ਇੰਸਟੀਚਿਊਟ ਵਿੱਚ ਕੰਮਕਾਜ ਜਾਰੀ ਰਹੇਗਾ ਨਾਈਟ ਕਰਫ਼ਿਊ ਚ ਜ਼ਰੂਰੀ ਸੇਵਾਵਾਂ ਤੇ ਕੋਈ ਰੋਕ ਨਹੀਂ ਹੋਵੇਗੀ ।ਨੈਸ਼ਨਲ ਤੇ ਸਟੇਟ ਹਾਈਵੇ ਉੱਤੇ ਆਵਾਜਾਈ ਚ ਕੋਈ ਰੋਕ ਨਹੀਂ ਹੋਵੇਗੀ
ਬੱਸ ਟਰੇਨ ਜਾਂ ਜਹਾਜ਼ ਧੋਣ ਵਾਲੀ ਜਾਤੀ ਨੂੰ ਕਰਨ ਜਾਣ ਤਕ ਨਾਈਟ ਕਰਫ਼ਿਊ ਤੋਂ ਛੋਟ ਮਿਲੇਗੀ ਆਨਲਾਈਨ ਪੜ੍ਹਾਈ ਲਈ ਐਜੂਕੇਸ਼ਨ ਐਜੂਕੇਸ਼ਨਲ ਇੰਸਟੀਚਿਊਟ ਆਫਿਸ ਖੋਹ ਸਕਦੇ ਹਨ ਆਪ ਚ ਛਿਅੱਤਰ ਸੌ ਬਿਆਲੀ ਪੌਜ਼ੀਟਿਵ ਕੇਸ ਮਿਲੇ ਇੱਕੀ ਲੋਕਾਂ ਨੇ ਦਮ ਤੋੜ ਦਿੱਤਾ ।
https://youtu.be/vd42-RoFXBo
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ