ਕੇਂਦਰ ਸਰਕਾਰ ਨੇ ਗੱਡੀਆਂ ਲਈ ਕਰਤਾਂ ਇਹ ਵੱਡਾ ਐਲਾਨ !

Uncategorized

ਕੇਂਦਰ ਸਰਕਾਰ ਨੇ ਗੱਡੀਆਂ ਲਈ ਕਰਤਾਂ ਇਹ ਵੱਡਾ ਐਲਾਨ !

ਦੇਸ਼ ਭਰ ਵਿੱਚ ਵਿੱਚ ਇੰਨਾ ਜ਼ਿਆਦਾ ਇਜ਼ਾਫ਼ਾ ਹੁੰਦਾ ਜਾ ਰਿਹਾ ਹੈ ਕਿ ਜੋ ਸਰਕਾਰਾਂ ਲਈ ਇੱਕ ਵੱਡਾ ਜਨਤਾ ਦਾ ਵਿਸ਼ਾ ਬਣਿਆ ਹੋਇਆ ਹੈ ਹਰ ਰੋਜ਼ ਲੋਕਾਂ ਦੀਆਂ ਅਣਗਹਿਲੀਆਂ ਅਤੇ ਲਾਪ੍ਰਵਾਹੀ ਕਾਰਨ ਕਈ ਭਿਆਨਕ ਹਾਦਸੇ ਇਹ ਵਾਪਰਦੇ ਹਨ ਜਿਨ੍ਹਾਂ ਹਾਦਸਿਆਂ ਦੌਰਾਨ ਕਈ ਕੀਮਤੀ ਜਾਨਾਂ ਚਲੇ ਜਾਂਦੀਆਂ ਹਾਲਾਂਕਿ ਸਰਕਾਰ ਵੱਲੋਂ ਸਮੇਂ ਸਮੇਂ ਤੇ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਸਖ਼ਤੀਆਂ ਕੀਤੀਆਂ ਜਾਂਦੀਆਂ ਹਨ ।

ਪਰ ਇਸਦੇ ਬਾਵਜੂਦ ਵੀ ਲੋਕ ਆਪਣੀ ਅਣਗਹਿਲੀ ਸਦਕਾ ਕਈ ਵੱਡੇ ਹਾਦਸਿਆਂ ਦਾ ਸ਼ਿਕਾਰ ਹੁੰਦੇ ਹਨ ਇਸ ਦੇ ਚਲਦੇ ਹੁਣ ਕੇਂਦਰ ਸਰਕਾਰ ਨੇ ਇਕ ਅਜਿਹਾ ਐਲਾਨ ਕਰ ਦਿੱਤਾ ਹੈ ਜਿਸ ਦੇ ਚਲਦੇ ਹੁਣ ਗੱਡੀਆਂ ਕਾਰਾਂ ਵਾਲਿਆਂ ਲਈ ਵੱਡੀ ਸਾਵਧਾਨੀ ਵਰਤਣੀ ਪਵੇਗੀ ਨਹੀਂ ਤਾਂ ਉਹ ਉਨ੍ਹਾਂ ਨੂੰ ਇਸ ਦਾ ਮੁਆਵਜ਼ਾ ਬਾਅਦ ਵਿੱਚ ਭੁਗਤਣਾ ਪੈ ਸਕਦਾ ਹੈ ।

ਦਰਅਸਲ ਹੁਣ ਕੇਂਦਰ ਸਰਕਾਰ ਦੇ ਵੱਲੋਂ ਸੁਰੱਖਿਆ ਨੂੰ ਵਧਾਉਣ ਲਈ ਸਵਾਰੀਆਂ ਵਾਲੀਆਂ ਗੱਡੀਆਂ ਦੇ ਵਿੱਚ ਹੁਣ ਦੋ ਦੇ ਬਜਾਏ ਛੇ ਏਅਰਬੈਗ ਲਾਜ਼ਮੀ ਕਰਨ ਦਾ ਐਲਾਨ ਕੀਤਾ ਹੈ ਦਰਅਸਲ ਪਹਿਲਾਂ ਗੱਡੀਆਂ ਵਿੱਚ ਦੋ ਏਅਰਬੈਗ ਨੂੰ ਸਰਕਾਰ ਨੇ ਮਨਜ਼ੂਰੀ ਦਿੱਤੀ ਸੀ ਹੁਣ ਛੇ ਏਅਰਬੈਗ ਹੋਣੇ ਲਾਜ਼ਮੀ ਹੋਣਗੇ ਇਹ ਛੇ ਏਅਰਬੈਗ ਉਸ ਗੱਡੀ ਵਿੱਚ ਲਾਜ਼ਮੀ ਹੋਣਗੇ ।

ਜਿਸ ਵਿੱਚ ਅੱਠ ਸਵਾਰੀਆਂ ਬੈਠਣ ਦੀ ਸਮਰੱਥਾ ਹੋਵੇਗੀ ਇਸ ਸੰਬੰਧ ਵਿਚ ਸੜਕ ਟਰਾਂਸਪੋਰਟ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਇੱਕ ਟਵੀਟ ਕੀਤਾ ਹੈ ਟਵੀਟ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ ਵਾਹਨਾਂ ਚ ਸਵਾਰ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਕਰਨ ਦੇ ਲਈ ਵਾਹਨ ਨਿਰਮਾਤਾਵਾਂ ਨੂੰ ਗੱਡੀਆਂ ਚ ਏਅਰਬੈਗ ਦੀ ਗਿਣਤੀ ਵਧਾਉਣੀ ਹੋਵੇਗੀ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.