ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਸਕੂਲਾਂ “ਚ ਸਿਰਫ਼ ਇਹ ਬੱਚੇ ਹੀ ਜਾ ਸਕਣਗੇ-ਇੱਥੇ ਹੋ ਗਿਆ ਇਹ ਵੱਡਾ ਐਲਾਨ !

Uncategorized

ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਸਕੂਲਾਂ “ਚ ਸਿਰਫ਼ ਇਹ ਬੱਚੇ ਹੀ ਜਾ ਸਕਣਗੇ-ਇੱਥੇ ਹੋ ਗਿਆ ਇਹ ਵੱਡਾ ਐਲਾਨ !

ਹੁਣ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਸਕੂਲਾਂ ਦੇ ਵਿੱਚ ਸਿਰਫ ਇਹੀ ਬੱਚੇ ਜਾ ਸਕਣਗੇ ਇਹ ਐਲਾਨ ਹੋ ਗਿਆ ਦੇਸ਼ ਦੇ ਬਹੁਤ ਸਾਰੇ ਸੂਬਿਆਂ ਦੇ ਵਿੱਚ ਜਿਥੇ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਵਿੱਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਅਤੇ ਬੱਚਿਆਂ ਦੀ ਪੜ੍ਹਾਈ ਉਹ ਫਿਰ ਤੋਂ ਆਨਲਾਈਨ ਕਰਵਾਈ ਜਾ ਰਹੀ ਹੈ।

ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ ਦੇ ਵੱਲੋਂ ਸੂਬੇ ਦੇ ਵਿੱਚ ਕਰੁਣਾ ਦੀ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਉੱਚ ਅਧਿਕਾਰੀਆਂ ਦੇ ਨਾਲ ਇਕ ਮੀਟਿੰਗ ਕੀਤੀ ਗਈ ਹੈ ਜਿਸ ਦੇ ਵਿੱਚ ਵਿੱਦਿਅਕ ਅਦਾਰਿਆਂ ਨੂੰ ਮੁੜ ਖੋਲ੍ਹਣ ਦੇ ਵਾਸਤੇ ਅਹਿਮ ਫ਼ੈਸਲਾ ਲਿਆ ਗਿਆ ਜਿੱਥੇ ਦੇਸ਼ ਅੰਦਰ ਤਿੱਨ ਜਨਵਰੀ ਤੋਂ ਪੰਦਰਾਂ ਤੋਂ ਅਠਾਰਾਂ ਸਾਲ ਉਮਰ ਦੇ ਬੱਚਿਆਂ ਦਾ

ਟੀਕਾਕਰਨ ਆਰੰਭ ਕੀਤਾ ਗਿਆ ਇਹ ਉਸ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਸੂਬੇ ਦੇ ਅੰਦਰ ਪੰਦਰਾਂ ਤੋਂ ਅਠਾਰਾਂ ਸਾਲ ਉਮਰ ਦੇ ਪੰਦਰਾਂ ਲੱਖ ਤੋਂ ਵਧੇਰੇ ਬੱਚੇ ਹਨ ਜਿਨ੍ਹਾਂ ਦਾ ਕੋਰੂਨਾ ਟੀਕਾਕਰਣ ਹੋਣਾ ਚਾਹੀਦਾ ਕਿਉਂਕਿ ਇਸ ਸਾਰੇ ਬੱਚੇ ਟੀਕਾਕਰਨ ਦੇ ਯੋਗ ਹਨ ਜਿਸ ਤੋਂ ਬਾਅਦ ਮੁੜ ਵਿਦਿਆਰਥੀ ਸਕੂਲਾਂ ਦੇ ਬਚਾ ਕੇ ਆਪਣੀ ਪੜ੍ਹਾਈ ਕਰ ਸਕਣਗੇ।

ਕਿਉਂਕਿ ਬਹੁਤ ਸਾਰੇ ਬੱਚਿਆਂ ਨੂੰ ਆਲ ਪਣ ਕਲਾਸਾਂ ਲਾਉਣ ਦਿਓ ਇਸ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਇਸ ਦੇ ਲਈ ਜ਼ਿਲ੍ਹੇ ਦੇ ਵਿੱਚ ਨੋਡਲ ਅਫ਼ਸਰ ਨੂੰ ਨਿਯੁਕਤ ਕੀਤਾ ਗਿਆ ਜਿਨ੍ਹਾਂ ਦੇ ਵਿੱਚ ਇੱਕ ਸਰਕਲ ਅਧਿਕਾਰੀ ਪ੍ਰਾੲੀਵੇਟ ਹਸਪਤਾਲਾਂ ਦੀ ਨਿਗਰਾਨੀ ਕਰੇਗਾ ਤੇ ਸਰਕਾਰੀ ਹਸਪਤਾਲਾਂ ਦੇ ਪ੍ਰਬੰਧਾਂ ਦੀ ਨਿਗਰਾਨੀ ਕਰੇਗਾ ।

ਜੋ ਰਾਜ ਸਰਕਾਰ ਨੂੰ ਹਰੇਕ ਤਰ੍ਹਾਂ ਦੇ ਪ੍ਰਬੰਧਾਂ ਦੇ ਬਾਰੇ ਜਾਇਜ਼ਾ ਮੁਹੱਈਆ ਕਰਵਾਉਣਗੇ ਸੋ ਤਿੱਨ ਜਨਵਰੀ ਤੋਂ ਪੰਦਰਾਂ ਤੋਂ ਅਠਾਰਾਂ ਸਾਲ ਦੇ ਬੱਚਿਆਂ ਦੀ ਉਮਰ ਦਾ ਜਿਹੜਾ ਟੀਕਾਕਰਨ ਆਰੰਭ ਕਰ ਦਿੱਤਾ ਗਿਆ ਸੀ ਬਹੁਤ ਸਾਰੇ ਬੱਚਿਆਂ ਦੇ ਵਿੱਚ ਆਨਲਾਈਨ ਕਲਾਸਾਂ ਲਾਉਣ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.