ਪੰਜਾਬ “ਚ ਕਰੋਨਾ ਦੇ ਹਾਲਾਤਾਂ ਨੂੰ ਦੇਖਦੇ ਹੋਏ ਇਨ੍ਹਾਂ ਵਿਦਿਆਰਥੀਆਂ ਲਈ ਲਿਆ ਗਿਆ ਵੱਡਾ ਇਹ ਫ਼ੈਸਲਾ !

Uncategorized

ਪੰਜਾਬ “ਚ ਕਰੋਨਾ ਦੇ ਹਾਲਾਤਾਂ ਨੂੰ ਦੇਖਦੇ ਹੋਏ ਇਨ੍ਹਾਂ ਵਿਦਿਆਰਥੀਆਂ ਲਈ ਲਿਆ ਗਿਆ ਵੱਡਾ ਇਹ ਫ਼ੈਸਲਾ !

ਦਰਅਸਲ ਹੁਣ ਕੋਰੋਨਾ ਮਾਹਾਵਾਰੀ ਦੇ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵੱਲੋਂ ਦੂਜੇ ਟਰਮ ਦੀਆਂ ਪ੍ਰੀਖਿਆਵਾਂ ਬੱਚਿਆਂ ਦੀਆਂ ਕਰਵਾਈਆਂ ਜਾ ਰਹੀਆਂ ਹਨ ਜ਼ਿਕਰਯੋਗ ਹੈ ਕਿ ਬੋਰਡ ਦੇ ਵੱਲੋਂ ਦੂਜੇ ਧਰਮ ਦੀਆਂ ਪ੍ਰੀਖਿਆਵਾਂ ਲਈ ਸਿਲੇਬਸ ਵੀ ਅਜਿਹੀਆਂ ਪ੍ਰੀਖਿਆਵਾਂ ਦੇ ਅੰਕ ਚੌਵੀ ਬੱਚੇ ਹਾਸਲ ਕਰਨਗੇ

ਉਨ੍ਹਾਂ ਨੂੰ ਆਪਸ ਦੇ ਵਿੱਚ ਅੰਤਮ ਨਤੀਜਿਆਂ ਵਿੱਚ ਜੋੜਿਆ ਜਾਵੇਗਾ ਇਹ ਅਧਿਆਪਕਾਂ ਦੀ ਵੀ ਕਾਫੀ ਫਾਇਦੇਮੰਦ ਸਾਬਤ ਹੋਵੇਗਾ ਕਿਉਂਕਿ ਇਸ ਦੇ ਆਧਾਰ ਤੇ ਬੱਚਿਆਂ ਨੂੰ ਉਨ੍ਹਾਂ ਵੱਲੋਂ ਪ੍ਰੀਖਿਆ ਆਦਿ ਪਿਆਰ ਕੀਤਾ ਜਾਵੇਗਾ ਜ਼ਿਕਰਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵੱਲੋਂ ਨੌਂ ਬੋਹੜ ਕਲਾਸਿਸ ਹਨ ਉਨ੍ਹਾਂ ਦੇ ਲਈ ਇਹ ਸਿਲੇਬਸ ਜਾਰੀ ਕੀਤਾ ਗਿਆ ਹੈ

ਨਾਲ ਹੀ ਪੇਪਰ ਦਾ ਪੂਰਾ ਪੈਟਰਨ ਵੀ ਦੱਸੇ ।ਆ ਗਿਆ ਹੈ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵੱਲੋਂ ਛੇਵੀਂ ਸੱਤਵੀਂ ਅਤੇ ਨੌਵੀਂ ਜਮਾਤ ਦੇ ਬੱਚਿਆਂ ਦਾ ਸਿਲੇਬਸ ਆਨਲਾਈਨ ਆਪਣੀ ਵੈੱਬਸਾਈਟ ਤੇ ਅਪਲੋਡ ਕਰ ਦਿੱਤਾ ਗਿਆ ਜਿਸ ਤੋਂ ਅਧਿਆਪਕ ਅਤੇ ਵਿਦਿਆਰਥੀ ਸਿਲੇਬਸ ਨੂੰ ਡਾਊਨਲੋਡ ਕਰਕੇ ਉਸ ਦੀ ਹਾਰਡ ਕਾਪੀ ਫੋਟੋ ਸਟੇਟ ਕਰਵਾ ਸਕਦੇ ਹਨ ।

ਸੋ ਅਧਿਆਪਕਾਂ ਦੇ ਲਈ ਕਾਫੀ ਫਾਇਦੇਮੰਦ ਹੈ ਕਿਉਂਕਿ ਇਸ ਦੇ ਆਧਾਰ ਤੇ ਬੱਚਿਆਂ ਵੱਲੋਂ ਬੱਚਿਆਂ ਨੂੰ ਉਨ੍ਹਾਂ ਵੱਲੋਂ ਪ੍ਰੀਖਿਆ ਦੇ ਲਈ ਤਿਆਰ ਕੀਤਾ ਜਾਵੇਗਾ ਸੋ ਜ਼ਿਕਰ ਏ ਖਾਸ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਾਮ ਸਿਮਰਨ ਦਾ ਸਲੇਬਸ ਜਾਰੀ ਕਰ ਦਿੱਤਾ ਗਿਆ ਰਸਤੇ ਵਿਚ ਛੇਵੇਂ ਨੌਵੇਂ ਤੇ ਸੱਤਵੀਂ ਜਮਾਤ ਸ਼ਾਮਲ ਹੈ ਧੰਨਵਾਦ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.