ਹੁਣੇ ਹੁਣੇ ਸਿੱਧੂ ਮੂਸੇਵਾਲੇ ਬਾਰੇ ਆਈ ਮਾੜੀ ਖ਼ਬਰ-ਹੋ ਗਿਆ ਇਹ ਵੱਡਾ ਐਲਾਨ !

Uncategorized

ਹੁਣੇ ਹੁਣੇ ਸਿੱਧੂ ਮੂਸੇਵਾਲੇ ਬਾਰੇ ਆਈ ਮਾੜੀ ਖ਼ਬਰ-ਹੋ ਗਿਆ ਇਹ ਵੱਡਾ ਐਲਾਨ !

ਮਾਨਸਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਿੱਧੂ ਮੂਸੇਵਾਲਾ ਨੂੰ ਉਮੀਦਵਾਰ ਬਣਾ ਕੇ ਕਾਂਗਰਸ ਵਿੱਚ ਪਹਿਲਾਂ ਹੀ ਬਗਾਵਤੀ ਸੁਰ ਵੇਖਣ ਨੂੰ ਮਿਲ ਰਹੇ ਸੀ ਜਦੋਂ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਚੁਸਪਿੰਦਰਵੀਰ ਚਾਹਲ ਦੇ ਵੱਲੋਂ ਆਪਣੀ ਦਾਅਵੇਦਾਰੀ ਠੋਕਦੇ ਹੋਏ ਸਿੱਧੂ ਮੂਸੇਵਾਲਾ ਦਾ ਵਿਰੋਧ ਕਰਨ ਐਲਾਨ ਕੀਤਾ ,ਅਸੀਂ ਤੇ ਬਾਅਦ ਵਿੱਚ ਮਾਨਸਾ ਤੋਂ ਆਮ ਆਦਮੀ ਪਾਰਟੀ ਛੱਡ ਕੇ

ਕਾਂਗਰਸ ਦੇ ਵਿਚ ਆਈ ਨਾਜਰ ਸਿੰਘ ਮਾਨਸ਼ਾਹੀਆ ਨੇ ਵੀ ਵਿਰੋਧੀ ਤੇਵਰ ਦਿਖਾਏ ਸਨ ਤੇ ਕਾਂਗਰਸ ਮੈਚ ਦੇ ਨਤੀਜੇ ਭੁਗਤਣ ਦੀ ਗੱਲ ਕਹੀ ਸੀ ਅੱਜ ਕਾਂਗਰਸ ਪਾਰਟੀ ਦੇ ਵੱਲੋਂ ਸਿੱਧੂ ਮੂਸੇ ਵਾਲਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਜਿਸ ਤੋਂ ਬਾਅਦ ਉਸ ਦੇ ਖ਼ਿਲਾਫ਼ ਬਗ਼ਾਵਤ ਦੇ ਸੁਰ ਸ਼ੁਰੂ ਹੋ ਗਏ

ਨੇ ਸੋ ਸਾਬਕਾ ਮੰਤਰੀ ਸ਼ੇਰ ਸਿੰਘ ਗਾਗੋਵਾਲ ਨੇ ਸਿੱਧੂ ਦੇ ਖਿਲਾਫ ਬਗਾਵਤ ਕਰਦਿਆਂ ਪਾਰਟੀ ਦੀ ਅਹੁਦੇਦਾਰੀ ਤੋਂ ਅਸਤੀਫ਼ਾ ਦੇ ਕੇ ਕਾਂਗਰਸ ਹਾਈ ਕਮਾਨ ਨੂੰ ਪਿਛਲੇ ਮਾਨਸਾ ਦੇ ਇਤਿਹਾਸ ਵਿੱਚ ਝਾਤ ਮਾਰਨ ਦੀ ਗੱਲ ਕਹੀ ਉਨ੍ਹਾਂ ਨੇ ਕਿਹਾ ਕਿ ਉਹ ਵਰਕਰਾਂ ਦਾ ਇਕੱਠ ਕਰਕੇ ਆਉਣ ਵਾਲੇ ਦਿਨਾਂ ਦੇ ਵਿੱਚ ਫ਼ੈਸਲਾ ਰਹਿਣੀਆਂ ਸਿੱਧੂ ਮੁਸੇਵਾਲਾ ਦਾ ਵਿਰੋਧ ਕਰਦੇ ਰਹਿਣਗੇ

ਦੂਜੇ ਪਾਸੇ ਸਿੱਧੂ ਮੂਸੇਵਾਲੇ ਦਾ ਵਿਰੋਧ ਕਰਦੇ ਰਹਿਣਗੇ ਤੇ ਦੂਜੇ ਪਾਸੇ ਐਲਾਨਣ ਤੇ ਸਿੱਧੂ ਮੂਸੇਵਾਲਾ ਨੇ ਕਾਂਗਰਸ ਪਾਰਟੀ ਦੇ ਆਗੂਆਂ ਦਾ ਧੰਨਵਾਦ ਕੀਤਾ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਸਾਹਮਣੇ ਵੱਡੇ ਚਾਰਜ ਹਨ ਪਰ ਉਹ ਕੋਸ਼ਿਸ਼ ਕਰਨਗੇ ਅਤੇ ਸਾਰੇ ਮਸਲਿਆਂ ਨੂੰ ਹੱਲ ਕਰਨ ਅਤੇ ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਚੱਲਣਗੇ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.