ਸਫ਼ਰ ਕਰਨ ਵਾਲੇ ਹੋ ਜਾਣ ਸਾਵਧਾਨ !
ਇਕ ਪਾਸੇ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀ ਸਿਆਸੀ ਪਾੜੇ ਕਾਫੀ ਸਰਗਰਮ ਨਜ਼ਰ ਆ ਰਹੀਆਂ ਹਨ ਪਰ ਦੂਜੇ ਪਾਸੇ ਵਿਧਾਨ ਸਭਾ ਚੋਣਾਂ ਨੂੰ ਮੁਲਤਵੀ ਕਰਨ ਦੀ ਮੰਗ ਲਗਾਤਾਰ ਜਾਰੀ ਹੈ ਕਿਉਂਕਿ ਚੋਣ ਕਮਿਸ਼ਨ ਵੱਲੋਂ ਚੌਦਾਂ ਫਰਵਰੀ ਨੂੰ ਪੰਜਾਬ ਵਿੱਚ ਵੋਟ ਪਾਉਣ ਦਾ ਐਲਾਨ ਕੀਤਾ ਗਿਆ ਸੀ ।ਪਰ ਸੋਲ਼ਾਂ ਫਰਵਰੀ ਸ਼ੁਰੂ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਯੰਤੀ ਹੈ
ਜਿਸ ਕਾਰਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਨਾਮਲੇਵਾ ਸੰਸਥਾਵਾਂ ਤੇ ਕਈ ਸਿਆਸੀ ਲੀਡਰਾਂ ਵੱਲੋਂ ਇਨ੍ਹਾਂ ਚੋਣਾਂ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਜਾ ਰਹੀ ਇਸ ਦੇ ਚੱਲਦਿਆਂ ਅੱਜ ਜਲੰਧਰ ਦੇ ਵਿਚ ਪੀ ਏ ਪੀ ਚੌਕ ਨੂੰ ਵੱਖ ਵੱਖ ਜਥੇਬੰਦੀਆਂ ਵੱਲੋਂ ਸਵੇਰ ਤੋਂ ਦੱਸ ਵਜੇ ਤੋਂ ਲੈ ਕੇ ਸ਼ਾਮ ਦੇ ਚਾਰ ਵਜੇ ਤੱਕ ਚੱਕਾ ਜਾਮ ਕੀਤਾ ਜਾਵੇਗਾ ਜਿਸ ਦੌਰਾਨ ਆਉਣ ਵਾਲੀ ਅਤੇ ਅਨੂ ਖਾਸੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਜ਼ਿਕਰਯੋਗ ਹੈ ਕਿ ਚੌਦਾਂ ਫਰਵਰੀ ਨੂੰ ਪੰਜਾਬ ਚ ਵੋਟਾਂ ਪੈਣੀਆਂ ਹਨ ਸੋਲ਼ਾਂ ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਮੰਦਰ ਐਲ ਜੀ ਦਾ ਪ੍ਰਕਾਸ਼ ਪੁਰਬ ਬਹਿਸ ਦੌਰਾਨ ਸੰਗਤਾਂ ਵਿਚ ਭਾਰੀ ਗਿਣਤੀ ਵਿਚ ਉੱਤਰ ਪ੍ਰਦੇਸ਼ ਜਾਣਗੇ ਉਨ੍ਹਾਂ ਸੰਤਾਂ ਦੀ ਵਾਪਸੀ ਸੋਲ਼ਾਂ ਫਰਵਰੀ ਤੋਂ ਬਾਅਦ ਉਪਜ ਅਜੇ ਵਿੱਚੋਂ ਆਪਣੀ ਵੋਟ ਦੇ ਅਧਿਕਾਰ ਦੀ ਇਹ ਵਰਤੋਂ ਨਹੀਂ ਕਰ ਸਕਣਗੇ ਜਿਸ ਦੇ ਚੱਲਦਿਆਂ ਪੰਜਾਬ ਵਿੱਚ ਇਨ੍ਹਾਂ ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਮੁਤਲਵੀ ਕਰਨ ਦੀ ਮੰਗ ਵੀ ਲਗਾਤਾਰ ਜਾਰੀ ਹੈ ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ