ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਲਈ ਆਈ ਵੱਡੀ ਮਾੜੀ ਖ਼ਬਰ !

Uncategorized

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਲਈ ਆਈ ਵੱਡੀ ਮਾੜੀ ਖ਼ਬਰ !

ਕੁਝ ਲੋਕਾਂ ਦੀ ਮੰਗ ਤੇ ਜਿਥੇ ਵਿਧਾਨ ਸਭਾ ਚੋਣਾਂ ਨੂੰ ਅੱਗੇ ਪਾਇਆ ਗਿਆ ਅਤੇ ਉਥੇ ਚੋਣ ਕਮਿਸ਼ਨ ਵੱਲੋਂ ਚੌਦਾਂ ਫਰਵਰੀ ਨੂੰ ਕਰਵਾਈਆਂ ਜਾਣ ਵਾਲੀਆਂ ਚੋਣਾਂ ਨੂੰ ਮੁਅੱਤਲ ਵੀ ਕਰ ਦਿੱਤਾ ਅਤੇ ਇਹ ਚੋਣਾਂ ਵੀਹ ਫਰਵਰੀ ਨੂੰ ਕਰਵਾਈਆਂ ਜਾਣਗੀਆਂ ਉਨ੍ਹਾਂ ਦੇ ਨਾਲ ਹੀ ਜੁੜਨ ਬਹੱਤਰ ਇਕਆਸੀ ਖ਼ਬਰਾਂ ਸਾਹਮਣੇ ਆਈਆਂ ਹਨ ਅਤੇ ਬੋਸ ਨੂੰ ਪਾਰਟੀ ਵਿੱਚ ਕਈ ਤਰ੍ਹਾਂ ਦੀਆਂ ਤਬਦੀਲੀਆਂ ਦੇਖਣ ਨੂੰ ਮਿਲ ਰਹੀਆਂ।

ਜਿੱਥੇ ਬਹੁਤ ਸਾਰੇ ਨਵੇਂ ਚਿਹਰੇ ਵੀ ਰਾਜਨੀਤੀ ਵਿੱਚ ਸ਼ਾਮਲ ਹੋਏ ਹਨ ਅਤੇ ਉਥੇ ਬਹੁਤ ਸਾਰੀਆਂ ਪਾਰਟੀਆਂ ਨੂੰ ਉਸ ਸਮੇਂ ਜਦੋਂ ਉਨ੍ਹਾਂ ਦੇ ਉਮੀਦਵਾਰ ਪਾਰਟੀ ਦਾ ਘਾਟ ਛੱਡ ਕੇ ਹੋਰ ਪਾਰਟੀਆਂ ਚ ਸ਼ਾਮਲ ਹੋ ਰਹੇ ਹਨ ਅਤੇ ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਇੱਕ ਵੱਡੀ ਮਾੜੀ ਖ਼ਬਰ ਸਾਹਮਣੇ ਆਈ ਅਜਿਹਾ ਦੋਸਤੋ ਜਿੱਥੇ ਉਨ੍ਹਾਂ ਨੂੰ ਬਹੁਤ ਹੀ ਵੱਡਾ ਝਟਕਾ ਲੱਗਾ ਤੇ ਜਿੱਤ ਮਾਸਟਰ ਵਿਧਾਇਕਾਂ ਤੇ ਪਾਰਟੀ ਵਰਕਰਾਂ ਪਾਰਟੀਆਂ ਨੂੰ

ਛੱਡ ਕੇ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਲ ਹੋਏ ਹਨ ਅਤੇ ਉਹ ਤਿਉਣਾ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਉਨ੍ਹਾਂ ਦੀ ਪਾਰਟੀ ਤੋਂ ਸਾਬਕਾ ਚੇਅਰਮੈਨ ਅਤੇ ਪ੍ਰੇਮ ਸਿੰਘ ਸੰਗ ਹਰਪਾਲਪੁਰ ਆਪਣੇ ਕੁਝ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਛੱਡ ਗਿਆ ਅਤੇ ਉਥੇ ਉਨ੍ਹਾਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਿਕਰਤ ਕੀਤੀ ਗਈ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.