ਨਵਜੋਤ ਸਿੱਧੂ ਦਾ ਕੱਟਿਆ ਗਿਆ ਪੱਤਾ-ਇਹ ਹੋਵੇਗਾ ਕਾਂਗਰਸ ਦਾ ਨਵਾਂ ਮੁੱਖ ਮੰਤਰੀ !

Uncategorized

ਨਵਜੋਤ ਸਿੱਧੂ ਦਾ ਕੱਟਿਆ ਗਿਆ ਪੱਤਾ-ਇਹ ਹੋਵੇਗਾ ਕਾਂਗਰਸ ਦਾ ਨਵਾਂ ਮੁੱਖ ਮੰਤਰੀ !

ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਜਿੱਤ ਵਾਸਤੇ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਬਹੁਤ ਸਾਰੇ ਅਜਿਹੇ ਚਿਹਰਿਆਂ ਨੂੰ ਰਾਜਨੀਤੀ ਵਿੱਚ ਲਿਆਂਦਾ ਗਿਆ ਜਿਸ ਦੇ ਕਾਰਨ ਉਨ੍ਹਾਂ ਦੀ ਪਾਰਟੀ ਹੋਰ ਮਜ਼ਬੂਤੀ ਮਿਲ ਸਕੇ ਤਾਂ ਬਾਕੀ ਪਾਰਟੀਆਂ ਵਿੱਚ ਅਜੇ ਵੀ ਕੌਮਾਂਤਰੀ ਦੇ ਚਿਹਰਿਆਂ ਨੂੰ ਲੈ ਕੇ ਉਲਝਣ ਭਰੀ ਸਥਿਤੀ ਬਣੀ ਹੋਈ ।

ਅਤੇ ਜਿੱਤਿਆ ਵੱਖ ਵੱਖ ਲੋਕਾਂ ਵੱਲੋਂ ਵੱਖ ਵੱਖ ਚਿਹਰਿਆਂ ਨੂੰ ਮੁੱਖ ਮੰਤਰੀ ਵਜੋਂ ਵੇਖਿਆ ਜਾ ਰਿਹਾ ਜਿਥੇ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਨਾ ਐਲਾਨੇ ਜਾਣ ਕਾਰਨ ਲੋਕਾਂ ਵਿੱਚ ਵੀ ਇਸ ਗੱਲ ਨੂੰ ਲੈ ਕੇ ਹੈਰਾਨੀ ਦੇਖੀ ਜਾ ਰਹੀ ਅਤੇ ਹੁਣ ਨਵਜੋਤ ਸਿੱਧੂ ਬਾਰੇ ਇਕ ਵੱਡੀ ਮਾੜੀ ਖ਼ਬਰ ਸਾਹਮਣੇ ਆਈ ਹੈ ਜਿਥੇ ਕਾਂਗਰਸ ਆਰ ਟੀ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਬਾਰੇ ਸੰਕੇਤ ਦਿੱਤੇ ਗਏ ਹਨ।

ਜਿਥੇ ਪਹਿਲਾਂ ਕਾਂਗਰਸ ਪਾਰਟੀ ਵੱਲੋਂ ਕਾਂਗਰਸ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਮੁੱਖ ਮੰਤਰੀ ਚੰਨੀ ਅਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਮੁੱਖ ਮੰਤਰੀ ਦੇ ਚਿਹਰੇ ਵਜੋਂ ਸਾਹਮਣੇ ਲਿਆਉਣ ਦੀ ਗੱਲ ਆਖੀ ਸੀ ਅਤੇ ਉਹ ਨਵਜੋਤ ਸਿੱਧੂ ਨੂੰ ਆਪਣੇ ਆਪ ਨੂੰ ਮੁੱਖ ਮੰਤਰੀ ਬਣਾਉਣ ਦੇ ਸੰਕੇਤ ਦਿੱਤੇ ਜਾ ਰਹੇ ਸਨ ।

ਪਰ ਹੁਣ ਇਨ੍ਹਾਂ ਸਭ ਉੱਭਰ ਵਿਰਾਮ ਲਗਾਉਂਦੇ ਕਾਂਗਰਸ ਪਾਰਟੀ ਵਿੱਚ ਬਾਲੀਵੁੱਡ ਸਟਾਰ ਸੋਨੂੰ ਸੂਦ ਵੱਲੋਂ ਇਕ ਵੀਡੀਓ ਜਾਰੀ ਕੀਤੀ ਜਿਸ ਵਿੱਚ ਉਨ੍ਹਾਂ ਵੱਲੋਂ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਚੰਨੀ ਨੂੰ ਹੀ ਭਵਿੱਖ ਦੇ ਮੁੱਖ ਮੰਤਰੀ ਬਣਾਉਣ ਦੇ ਸੰਕੇਤ ਵੀ ਜਾਰੀ ਕੀਤੇ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.