ਪੰਜਾਬ ਚ ਇੱਥੋਂ ਟੋਲ ਪਲਾਜ਼ੇ ਬਾਰੇ ਆਈ ਵੱਡੀ ਖ਼ਬਰ-ਹੁਣ ਹੋ ਗਿਆ ਇਹ ਐਲਾਨ !

Uncategorized

ਪੰਜਾਬ ਚ ਇੱਥੋਂ ਟੋਲ ਪਲਾਜ਼ੇ ਬਾਰੇ ਆਈ ਵੱਡੀ ਖ਼ਬਰ-ਹੁਣ ਹੋ ਗਿਆ ਇਹ ਐਲਾਨ !

ਕਿਸਾਨੀ ਸੰਘਰਸ਼ ਦੇ ਚੱਲਦੇ ਹੋਏ ਜਿੱਥੇ ਕਿਸਾਨਾਂ ਵੱਲੋਂ ਲੰਮੇ ਸਮੇਂ ਤੱਕ ਟੋਲ ਪਲਾਜ਼ਾ ਨੂੰ ਬੰਦ ਰੱਖਿਆ ਉਥੇ ਕਿਸਾਨਾਂ ਵੱਲੋਂ ਸੰਘਰਸ਼ ਨੂੰ ਖਤਮ ਕਰਦੇ ਹੋਏ ਟੌਲ ਕੰਪਨੀਆਂ ਵੱਲੋਂ ਟੌਲ ਪਲਾਜ਼ਿਆਂ ਉੱਪਰ ਕੰਮ ਸ਼ੁਰੂ ਕੀਤੇ ਜਾਣ ਦੇ ਆਦੇਸ਼ ਲਾਗੂ ਕਰ ਦਿੱਤੇ ਸਨ ਜਿਸ ਸਮੇਂ ਟੋਲ ਕੰਪਨੀ ਵੱਲੋਂ ਟੋਲ ਦਰਾਂ ਚ ਵਾਧਾ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਸੀ

ਤਾਂ ਕਿਸਾਨਾਂ ਵੱਲੋਂ ਮੁੜ ਤੋਂ ਟੋਲ ਪਲਾਜ਼ਿਆਂ ਤੇ ਸੰਘਰਸ਼ ਜਿਹੜਾ ਚਾਲੂ ਕਰਦਾ ਸੀ ਕਿਉਂਕਿ ਟੌਲ ਕੰਪਨੀਆਂ ਵੱਲੋਂ ਟੋਲ ਦਰਾਂ ਚ ਕੀਤੇ ਬਹੁਤ ਜ਼ਿਆਦਾ ਵਾਧੇ ਨੂੰ ਲੈ ਕੇ ਗਏ ਸਨ ਕਿਸਾਨਾਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਇਸ ਦੀ ਵਜ੍ਹਾ ਕਿਸਾਨ ਆਪਣੇ ਆਪ ਨੂੰ ਸਮਝ ਰਹੇ ਸਨ ਕਿ ਜਿਸ ਦਾ ਬੋਝ ਆਮ ਜਨਤਾ ਉਪਰ ਪਵੇਗਾ ਹੁਣ ਪੰਜਾਬ ਚ ਟੋਲ ਪਲਾਜੇ ਪਰ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਇਹ ਐਲਾਨ ਹੋ ਗਿਆ ਹੈ

ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਲੋਕਾਂ ਨੂੰ ਵੱਡਾ ਝਟਕਾ ਲੱਗੇਗਾ ਜਿਨ੍ਹਾਂ ਵੱਲੋਂ ਅਜੇ ਤਕ ਆਪਣੇ ਵਾਹਨਾਂ ਉੱਪਰ ਫਾਸਟ ਟੈਗ ਨਹੀਂ ਲਵਾਏ ਕਿਉਂਕਿ ਲੁਧਿਆਣਾ ਵਿੱਚ ਲਾਡੋਵਾਲ ਟੋਲ ਪਲਾਜ਼ਾ ਤੇ ਹੋਣ ਨਾਲ ਵਾਹਨ ਚਾਲਕਾਂ ਤੋਂ ਦੁੱਗਣੀ ਫੀਸ ਟੋਲ ਮੁਲਾਜ਼ਮਾਂ ਵੱਲੋਂ ਵਸੂਲੀ ਜਾਵੇਗੀ ਜਿਨ੍ਹਾਂ ਵੱਲੋਂ ਆਪਣੇ ਵਾਹਨਾਂ ਤੇ ਫਾਸਟ ਟੈਗ ਨਹੀਂ

ਲਗਾਏ ਹੋਣਗੇ ਇਸ ਬਾਰੇ ਵਾਹਨ ਚਾਲਕਾਂ ਨੂੰ ਜਾਗਰੂਕ ਕਰਨ ਵਾਸਤੇ ਪਲਾਜ਼ਾ ਵੱਲੋਂ ਬੈਨਰ ਲਗਾ ਕੇ ਮੁਹਿੰਮ ਵੀ ਚਲਾਈ ਗਈ ਹੈ ਕਈ ਦਿਨਾਂ ਤੋਂ ਕੀਤੇ ਗਏ ਇਸ ਉਪਰਾਲੇ ਤੋਂ ਬਾਅਦ ਹੁਣ ਟੋਲ ਪਲਾਜ਼ਾਂ ਤੇ ਸੋਮਵਾਰ ਤੋਂ ਵਾਹਨ ਚਾਲਕਾਂ ਤੋਂ ਦੁੱਗਣੀ ਫੀਸ ਵਸੂਲਣੀ ਸ਼ੁਰੂ ਕਰ ਦਿੱਤੀ ਹੈ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.