ਪੰਜਾਬ ਦੇ ਸਕੂਲਾਂ ਬਾਰੇ ਆਈ ਵੱਡੀ ਖ਼ਬਰ !

Uncategorized

ਪੰਜਾਬ ਦੇ ਸਕੂਲਾਂ ਬਾਰੇ ਆਈ ਵੱਡੀ ਖ਼ਬਰ !

ਪਿਛਲੇ ਸਾਲ ਦਸੰਬਰ ਦੇ ਮਹੀਨੇ ਵਿੱਚ ਤੇ ਪਟਿਆਲਾ ਦੀ ਥਾਪਰ ਯੂਨੀਵਰਸਿਟੀ ਮੈਡੀਕਲ ਕਾਲਜ ਵਿੱਚ ਬਹੁਤ ਸਾਰੇ ਵਿਦਿਆਰਥੀ ਕਰੁਣਾ ਦੀ ਚਪੇਟ ਵਿੱਚ ਆਉਣ ਤੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਵਲੋਂ ਉੱਚ ਅਧਿਕਾਰੀਆਂ ਨਾਲ ਹੰਗਾਮੀ ਬੈਠਕ ਕੀਤੀ ਗਈ ਸੀ ।ਇੱਥੇ ਜਿਸ ਵਿਚ ਬੱਚਿਆਂ ਦੇ ਸੁਰੱਖਿਅਤ ਬਿਖਰੇ ਸਾਰੇ ਵਿੱਦਿਅਕ ਅਦਾਰਿਆਂ ਨੂੰ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਸਨ

ਜਿਸ ਤੋਂ ਬਾਅਦ ਪੰਜਾਬ ਵਿੱਚ ਸਕੂਲ ਕਾਲਜ ਯੂਨੀਵਰਸਿਟੀਆਂ ਅਤੇ ਕੋਚਿੰਗ ਸੈਂਟਰਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ ਸਰਕਾਰ ਵੱਲੋਂ ਜਿੱਥੇ ਹੋਣਾ ਪੱਚੀ ਜਨਵਰੀ ਤੱਕ ਵਿੱਦਿਅਕ ਅਧਿਕਾਰਾਂ ਨੂੰ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਉੱਥੇ ਕੋਰੂਨਾ ਦੇ ਵਾਧੇ ਨੂੰ ਰੋਕਣ ਲਈ ਪੁਖ਼ਤਾ ਕਦਮ ਵੀ ਚੁੱਕੇ ਜਾ ਰਹੇ ਹਨ ਉੱਥੇ ਵੱਖ ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਸਰਕਾਰ ਵੱਲੋਂ ਸਥਿਤੀ ਦੇ

ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ ।ਪੰਜਾਬ ਜਿੱਥੇ ਪੰਜਾਹ ਫ਼ੀਸਦੀ ਵਿਦਿਆਰਥਣਾਂ ਇਨ੍ਹਾਂ ਕਲਾਸਾਂ ਨੂੰ ਲੁਕਾਉਣ ਦਾ ਐਲਾਨ ਹੋ ਗਿਆ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਜਿੱਤ ਵਾਕੋ ਵਿਚ ਜ਼ਿਲਾ ਮੈਜਿਸਟ੍ਰੇਟ ਵੱਲੋਂ ਕਈ ਤਰ੍ਹਾਂ ਦੇ ਫ਼ੈਸਲੇ ਲਏ ਜਾ ਰਹੇ ਹਨ ਉਥੇ ਹੁਣ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵੱਲੋਂ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਇਕ ਵੱਡਾ ਹਾਸਲ ਕੀਤਾ ।

ਜਿੱਥੇ ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਆਈਲੈਟਸ ਸੈਂਟਰ ਵਿਚ ਵਿਦਿਆਰਥੀਆਂ ਨੂੰ ਆਉਣ ਦੀ ਇਜਾਜ਼ਤ ਪਿਆ ਫ਼ੀਸਦ ਸਮਰਥਨ ਦੇ ਦਿੱਤੀ ਗਈ ਆਈਲੈੱਟਸ ਸੈਂਟਰਾਂ ਵਿਚ ਆਉਣ ਵਾਲੇ ਵਿਦਿਆਰਥੀਆਂ ਦਾ ਟੀਕਾਕਰਨ ਲਾਜ਼ਮੀ ਕੀਤਾ ਗਿਆ ਉੱਥੇ ਵਿਦਿਆਰਥੀ ਸੈਂਟਰ ਵਿੱਚ ਆ ਸਕਦੇ ਹਨ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.