ਸੀਐਮ ਚੰਨੀ ਨੂੰ ਨਵਜੋਤ ਸਿੱਧੂ ਦਾ ਝਟਕਾ !
ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਮਾਡਲ ਅਧੀਨ ਰਾਜ ਚ ਦਾਲ ਤੇਲ ਬੀਜ ਅਤੇ ਮੱਕੀ ਦੀ ਫਸਲ ਤੇ ਘੱਟੋ ਘੱਟ ਸਮਰਥਨ ਮੁੱਲ ਦਿੱਤਾ ਜਾਵੇਗਾ ਤੇ ਪੰਜਾਬ ਕਾਂਗਰਸ ਭਵਨ ਚ ਸਿੱਧੂ ਨੇ ਪੰਜਾਬ ਮਾਡਲ ਨੂੰ ਕਿਸਾਨ ਮਜ਼ਦੂਰ ਹਿਤੈਸ਼ੀ ਦੱਸਿਆ ਅਤੇ ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸਿੰਘ ਸੂਰਜੇਵਾਲਾ ਨੇ ਪੰਜਾਬ ਮਾਡਲ ਤੇ ਕਿਹਾ ਹੈ।
ਕਿ ਇਸ ਨਾਲ ਪ੍ਰਦੇਸ਼ ਦੇ ਕਿਸਾਨਾਂ ਨੂੰ ਆਰਥਿਕ ਬਲ ਮਿਲੇਗਾ ਅਤੇ ਇਸ ਦੌਰਾਨ ਪਾਰਟੀ ਵੱਲੋਂ ਅੰਨਦਾਤਾ ਦੋਗੁਣੀ ਨਹੀਂ ਹੋਈ ਪਰ ਦਰਦ ਜ਼ਰੂਰ ਸੌ ਗੁਣਾ ਹੋ ਗਿਆ ਅਤੇ ਨਾਮ ਦੇ ਨਾਲ ਇੱਕ ਟੈਬਲੇਟ ਜਾਰੀ ਕੀਤਾ ਅਤੇ ਇਸ ਦੌਰਾਨ ਸੂਰਜੇਵਾਲਾ ਨੇ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਆਮ ਆਦਮੀ ਪਾਰਟੀ ਨੂੰ ਕਿਸਾਨ ਵਿਰੋਧੀ ਦੱਸ ਤੇ ਦੋਸ਼ ਲਾਇਆ ।
ਕਿ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨ ਲਾਗੂ ਕਰਵਾਉਣ ਚ ਇਨ੍ਹਾਂ ਪਾਰਟੀਆਂ ਨੇ ਅਹਿਮ ਭੂਮਿਕਾ ਨਿਭਾਈ ਅਤੇ ਸੁਰਜੇਵਾਲਾ ਨੇ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਚ ਕਿਸਾਨ ਵਿਰੋਧੀ ਭਾਜਪਾ ਤੇ ਮੋਦੀ ਸਰਕਾਰ ਨੂੰ ਜਨਤਾ ਸਚਾਈ ਦਾ ਸ਼ੀਸ਼ਾ
ਦਿਖਾਏਗੀ ਅਤੇ ਸੂਰਜ ਵਾਲਾ ਕਹਿ ਕੇ ਕੇਂਦਰ ਸਰਕਾਰ ਨੇ ਖੇਤੀਬਾੜੀ ਤੇ ਜੀਐੱਸਟੀ ਤਕ ਲਾਗੂ ਕਰ ਦਿੱਤਾ ਸਰਕਾਰ ਦੀ ਇਕ ਰਿਪੋਰਟ ਚ ਕਿਹਾ ਗਿਆ ਕਿ ਕਿਸਾਨਾਂ ਦੀ ਔਸਤ ਆਮਦਨ ਸਤਾਈ ਰੁਪਏ ਰੋਜ਼ਾਨਾ ਰਹੇਗੀ ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ