ਸਾਵਧਾਨ ਹੋ ਜਾਓ ਪੰਜਾਬ ਵਾਲਿਓ ਸੰਭਲ ਜਾਓ ਕਿਤੇ ਰਗੜੇ ਨਾ ਜਾਇਓ !

Uncategorized

ਸਾਵਧਾਨ ਹੋ ਜਾਓ ਪੰਜਾਬ ਵਾਲਿਓ ਸੰਭਲ ਜਾਓ ਕਿਤੇ ਰਗੜੇ ਨਾ ਜਾਇਓ !

ਕੋਰੂਨਾ ਦੇ ਵਧਦੇ ਵਧਦੇ ਵਾਧੇ ਨੂੰ ਦੇਖਦੇ ਜਿਥੇ ਪੰਜਾਬ ਕਾਂਗਰਸ ਵੱਲੋਂ ਸੂਬੇ ਚ ਕਾਫੀ ਸਖ਼ਤੀ ਵਧਾ ਦਿੱਤੀ ਅਤੇ ਉਥੇ ਬਹੁਤ ਸਾਰੀਆਂ ਸਖਤ ਹਦਾਇਤਾਂ ਲਾਗੂ ਕੀਤੀਆਂ ਅਤੇ ਲੋਕਾਂ ਨੂੰ ਲਾਗੂ ਕੀਤੀਆਂ ਇਨ੍ਹਾਂ ਪਾਬੰਦੀਆਂ ਦੀ ਪਾਲਣਾ ਕਰਨ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ ਜੇ ਸਦਕਾ ਲੋਕਾਂ ਨੂੰ ਇਸ ਦੀ ਚਪੇਟ ਵਿੱਚ ਆਉਣ ਤੋਂ ਬਚਾਇਆ ਜਾ ਸਕੇ।

ਪੰਜਾਬ ਦੇ ਵਿਚ ਜਿੱਥੇ ਲੋਕਾਂ ਨੂੰ ਵੱਧ ਤੋਂ ਵੱਧ ਆਪਣੇ ਟੀਕਾਕਰਣ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ ਅਤੇ ਉਥੇ ਬੱਚਿਆਂ ਦਾ ਟੀਕਾਕਰਨ ਵੀ ਸ਼ੁਰੂ ਕੀਤਾ ਗਿਆ ਤੇ ਚੋਣ ਕਮਿਸ਼ਨ ਵੱਲੋਂ ਫਰਵਰੀ ਵਿਚ ਚੋਣਾਂ ਕਰਵਾੲੀਅਾਂ ਦੇ ਆਦੇਸ਼ ਲਾਗੂ ਕੀਤੇ ਗਏ ਹਨ ਅਤੇ ਉਥੇ ਕਰੁਣਾ ਦੇ ਪ੍ਰਸਾਰ ਨੂੰ ਦੇਖਦੇ ਬਹੁਤ ਸਾਰੀਆਂ ਪਾਬੰਦੀਆਂ ਲੱਗ ਗਈਆਂ ਅਤੇ ਹੁਣ ਪੰਜਾਬ ਚ ਸੜਕਾਂ ਤੇ ਨਿਕਲਣ ਵਾਲਿਆਂ ਲਈ ਵੱਡਾ ਐਲਾਨ ਕੀਤਾ ਗਿਆ।

ਅਤੇ ਕਰੁਣਾ ਦੇ ਵਾਧੇ ਨੂੰ ਦੇਖਦੇ ਪੰਜਾਬ ਚ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਸਥਿਤੀ ਦੇ ਅਨੁਸਾਰ ਫ਼ੈਸਲਾ ਲਿਆ ਦੇ ਅਧਿਕਾਰੀ ਦੇ ਧਿਆਨ ਅਤੇ ਉਥੇ ਆਉਣਾ ਅੰਮਿ੍ਤਸਰ ਵਿੱਚ ਪ੍ਰਸ਼ਾਸਨ ਵੱਲੋਂ ਸ਼ਕਤੀ ਨੂੰ ਵਧਾਉਣ ਦਾ ਫ਼ੈਸਲਾ ਕੀਤਾ ਜਿਸ ਬਾਰੇ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ ਚਨਜੀਤ ਵੱਲੋਂ ਦੱਸਿਆ ਗਿਆ ਕਿ ਬਿਨਾਂ ਮਾਸਕ ਘੁੰਮਣ ਵਾਲੇ ਲੋਕਾਂ ਪਰ੍ਹੇ ਪ੍ਰਸ਼ਾਸਨ ਵੱਲੋਂ ਸਖ਼ਤੀ ਵਰਤੀ ਜਾਵੇਗੀ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.