ਚੰਨੀ ਤੇ ਸਿੱਧੂ ਲਈ ਆਈ ਵੱਡੀ ਮਾੜੀ ਖਬਰ ਸਾਰੇ ਪਾਸੇ ਮੱਚੀ ਹਾਹਾਕਾਰ !

Uncategorized

ਚੰਨੀ ਤੇ ਸਿੱਧੂ ਲਈ ਆਈ ਵੱਡੀ ਮਾੜੀ ਖਬਰ ਸਾਰੇ ਪਾਸੇ ਮੱਚੀ ਹਾਹਾਕਾਰ !

ਇਸ ਸਮੇਂ ਪੰਜਾਬ ਵਿੱਚ ਹੋਣ ਵਾਲੀਆਂ ਦੋ ਹਜਾਰ ਬਾਈ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਇਨ੍ਹਾਂ ਸਾਰੀਆਂ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਜਿੱਤ ਲਈ ਬਹੁਤ ਸਾਰੇ ਤਰੀਕੇ ਵੀ ਅਪਣਾਏ ਗਏ ਹਨ ਅਤੇ ਜਿੱਤ ਹੋਣ ਚੋਣ ਕਮਿਸ਼ਨ ਵੱਲੋਂ ਵੀਹ ਫਰਵਰੀ ਨੂੰ ਵੋਟਾਂ ਪੈਣ ਦਾ ਅੈਲਾਨ ਕੀਤਾ

ਤੇ ਉਥੇ ਚੋਣ ਕਮਿਸ਼ਨ ਵੱਲੋਂ ਦੇਸ਼ ਦੇ ਪੰਜ ਸੂਬਿਆਂ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਅਤੇ ਅੱਠ ਜਨਵਰੀ ਨੂੰ ਚੋਣ ਕਮਿਸ਼ਨ ਵੱਲੋਂ ਕੀਤੇ ਗਏ ਇਸ ਐਲਾਨ ਦੇ ਨਾਲ ਲੋਕਾਂ ਨੂੰ ਕਰੁਣਾ ਸਬੰਧੀ ਲਾਗੂ ਕੀਤੇ ਗਏ ਹਿਦਾਇਤਾਂ ਦੇ ਪਾਲਣਾ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਹੁਣ ਤਕ ਇਸ ਪਾਰਟੀ ਦੇ ਲੱਗ ਰਹੇ

ਪੋਲਿੰਗ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋਰੀਆ ਪ੍ਰਾਪਤੀ ਜਾਣਕਾਰੀ ਉਸਾਰੇ ਸਭ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੇ ਪ੍ਰਚਾਰ ਵਾਸਤੇ ਹੋਰਡਿੰਗ ਲਗਾਏ ਜਾ ਰਹੇ ਹਨ ਅਤੇ ਉਹ ਆਪਣੀ ਪਾਰਟੀ ਦੇ ਪ੍ਰਮੁੱਖ ਲੁਕਣ ਦਿੱਤ ਸਵੀਡਨ ਕਹੀਆਂ ਜਾਂਦੀਆਂ ਕਾਂਗਰਸ ਪਾਰਟੀ ਵੱਲੋਂ ਲਗਾਏ

ਜਾ ਰਹੇ ਪੋਡੀਅਮ ਤੇ ਸਿਰਫ਼ ਮੁੱਖ ਮੰਤਰੀ ਚੰਨੀ ਨੂੰ ਹਾਈਲਾਈਟ ਨਹੀਂ ਕੀਤਾ ਜਾ ਰਿਹਾ ਸਗੋਂ ਉਨ੍ਹਾਂ ਦੇ ਨਾਲ ਨਵਜੋਤ ਸਿੱਧੂ ਅਤੇ ਸੁਨੀਲ ਜਾਖੜ ਨੂੰ ਸ਼ਾਮਿਲ ਕੀਤਾ ਜਿਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਤਿੰਨਾਂ ਚੋਂ ਕਿਸੇ ਨੂੰ ਮੁੱਖ ਬਣਾਇਆ ਜਾ ਸਕਦਾ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.