ਪੰਜਾਬ ਚ ਰਾਤ 11:30 ਵਜੇ ਤਕ ਵੀ ਹੋ ਗਿਆ ਸਖਤ ਐਲਾਨ !

Uncategorized

ਪੰਜਾਬ ਚ ਰਾਤ 11:30 ਵਜੇ ਤਕ ਵੀ ਹੋ ਗਿਆ ਸਖਤ ਐਲਾਨ !

ਪੰਜਾਬ ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਪੁਲਸ ਪ੍ਰਸ਼ਾਸਨ ਵੀ ਕਾਫੀ ਸਖ਼ਤ ਮੁੜਦੇ ਵਿੱਚ ਨਜ਼ਰ ਆ ਰਿਹਾ ਅਤੇ ਵੱਖ ਵੱਖ ਥਾਵਾਂ ਤੇ ਪੁਲੀਸ ਦੇ ਵੱਲੋਂ ਨਾਕੇਬੰਦੀ ਕਰ ਕੇ ਫਲੈਗ ਮਾਰਚ ਕਰਕੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਸਬੰਧੀ ਅੱਜ ਕੀਤੇ ਜਾ ਰਹੇ ਹਨ ।

ਦੂਜੇ ਪਾਸੇ ਹੁਣ ਪੁੱਛਦੇ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਵੱਖ ਵੱਖ ਪਾਬੰਦੀਆਂ ਲਗਾਉਣ ਦੇ ਹੁਕਮ ਲੁਧਿਆਣਾ ਦੇ ਵਿੱਚ ਜਾਰੀ ਕੀਤੇ ਗਏ ਹਨ ਅਤੇ ਇਨ੍ਹਾਂ ਜਾਰੀ ਕੀਤੇ ਗਏ ਹੁਕਮਾਂ ਮੁਤਾਬਕ ਥਾਣਾ ਪੁਲਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਵਿੱਚ ਰਾਤ ਨੂੰ ਸਾਰੇ ਹੋਟਲ ਰੈਸਟੋਰੈਂਟ ਢਾਬੇ ਅਤੇ ਸ਼ਰਾਬ ਦੇ ਠੇਕੇ ਗਿਆਰਾਂ ਵਜੇ ਤੋਂ ਬਾਅਦ

ਖੁੱਲ੍ਹੇ ਰਹਿਣ ਤੇ ਹੁਣ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਅਤੇ ਜ਼ਿਕਰਯੋਗ ਹੈ ਕਿ ਆਮ ਲੋਕਾਂ ਦੇ ਹਿੱਤਾਂ ਦੀ ਸੁਰੱਖਿਆ ਨੂੰ ਵੇਖਦੇ ਅਤੇ ਆਮ ਜਨਤਾ ਦੀ ਜਾਨ ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਲਈ ਲੁਧਿਆਣਾ ਦੇ ਕਮਿਸ਼ਨਰੇਟ ਨੇ ਇਲਾਕੇ ਅੰਦਰ ਲਾਈਵ ਦੌਰਾਨ ਉੱਚੀ ਆਵਾਜ਼ ਵਿੱਚ ਸਾਊਂਡ ਸਿਸਟਮ ਚਲਾਉਣ ਤੇ ਵੀ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.