ਹੁਣੇ ਹੁਣੇ ਨਵਜੋਤ ਸਿੱਧੂ ਨੂੰ ਲੱਗਾ ਵੱਡਾ ਝਟਕਾ ਚੰਨੀ ਮਾਰ ਗਿਆ ਬਾਜ਼ੀ !
ਪੰਜਾਬ ਵਿਧਾਨ ਸਭਾ ਚੋਣਾਂ ਚ ਕਾਂਗਰਸ ਪਾਰਟੀ ਤੇ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਦਾ ਐਲਾਨ ਕਰਨ ਦਾ ਦਬਾਅ ਵਧਦਾ ਜਾ ਰਿਹਾ ਤੇ ਸੀਐਮ ਉਮੀਦਵਾਰ ਦੀ ਦੌੜ ਚ ਚਰਨਜੀਤ ਚੰਨੀ ਬਾਕੀ ਆਗੂਆਂ ਨਾਲੋਂ ਕਾਫੀ ਅੱਗੇ ਨਜ਼ਰ ਆ ਰਹੇ ਹਨ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਆਪਣੀ ਪਾਰਟੀ ਦੇ ਆਗੂਆਂ ਦੇ ਸਰਵੇ ਚ ਬੁਰੀ ਤਰ੍ਹਾਂ ਪਛੜ ਗਏ ਹਨ।
ਅਤੇ ਰਾਹੁਲ ਗਾਂਧੀ ਦੇ ਕਰੀਬੀ ਨਿਕਲ ਆਵਲਾ ਨੇ ਟਵਿੱਟਰ ਤੇ ਪੰਜਾਬ ਕਾਂਗਰਸ ਦੇ ਮੁੱਖ ਮੰਤਰੀ ਉਮੀਦਵਾਰ ਬਾਰੇ ਪੋਲ ਕੀਤੀ ਸੀ ਇਸ ਪੂਲ ਚ ਕਰੀਬ ਸੱਤਰ ਫ਼ੀਸਦੀ ਲੋਕਾਂ ਨੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਹੱਕ ਚ ਵੋਟਾਂ ਪਾਈਆਂ ਅਤੇ ਇਸ ਤੋਂ ਬਾਅਦ ਨਵਜੋਤ ਸਿੱਧੂ ਨੂੰ ਬਾਰਾਂ ਫ਼ੀਸਦੀ ਅਤੇ ਸੁਨੀਲ ਜਾਖੜ ਨੂੰ ਨੌੰ ਫੀਸਦੀ ਵੋਟਾਂ ਮਿਲੀਆਂ ਅਤੇ ਅਲਵਾ ਦੀ ਪੋਲ ਚ ਨਵਜੋਤ ਸਿੰਘ ਸਿੱਧੂ ਚੰਨੀ ਤੋਂ ਬੁਰੀ ਤਰ੍ਹਾਂ ਪਿੱਛੇ ਰਹਿ ਗਏ ਹਨ।
ਅਤੇ ਪੰਜਾਬ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ ਹਾਲੇ ਅਜੇ ਤੱਕ ਇਸ ਦਾ ਰਸਮੀ ਐਲਾਨ ਨਹੀਂ ਹੋਇਆ ਪਰ ਇਸ ਸਰਵਉੱਚ ਮੌਜੂਦਾ ਸੀਐਮ ਚਰਨਜੀਤ ਚੰਨੀ ਨੇ ਸਭ ਨੂੰ ਪਿੱਛੇ ਛੱਡ ਦਿੱਤਾ ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ