ਕਰੋਨਾ ਪੀਡ਼ਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਬਾਰੇ ਆਈ ਵੱਡੀ ਮਾੜੀ ਖ਼ਬਰ !

Uncategorized

ਕੋਰੂਨਾ ਪੀਡ਼ਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਬਾਰੇ ਆਈ ਵੱਡੀ ਮਾੜੀ ਖ਼ਬਰ !

ਇਸ ਸਮੇਂ ਪੰਜਾਬ ਵਿੱਚ ਜਿੱਥੇ ਚੋਣਾਂ ਦੇ ਮਾਹੌਲ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਬਹੁਤ ਸਾਰੇ ਹੀਲੇ ਵਸੀਲੇ ਕੀਤੇ ਜਾ ਰਹੇ ਹਨ ਅਤੇ ਉੱਥੇ ਸਭ ਪਾਰਟੀਆਂ ਵੱਲੋਂ ਵੱਖ ਵੱਖ ਚੋਣ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਜਾ ਰਹੇ ਹਨ ਚੋਣ ਕਮਿਸ਼ਨ ਵੱਲੋਂ

ਜਿਥੇ ਕਰੁਣਾ ਦੇ ਦੌਰ ਚ ਸੁਰੱਖਿਅਤ ਚੋਣਾਂ ਕਰਵਾੲੀਅਾਂ ਦਾ ਭਰੋਸਾ ਦਿਵਾਇਆ ਸੀ ਅਤੇ ਉਥੇ ਚੋਣ ਕਮਿਸ਼ਨ ਵੱਲੋਂ ਸਭ ਨੂੰ ਕਰੁਣ ਸਬੰਧੀ ਲਾਗੂ ਕੀਤੀ ਗਈ ਹਦਾਇਤ ਅੱਜ ਦੀ ਪਾਲਣਾ ਕਰਨ ਦੇ ਅੱਧੇ ਚ ਲਾਗੂ ਕੀਤੇ ਜਾ ਰਹੇ ਹਨ ਕਿਉਂਕਿ ਪੰਜਾਬ ਵਿੱਚੋਂ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਐਸ ਕਰੁਣਾ ਦੀ ਲਪੇਟ ਚ ਆ ਰਹੀਆਂ ਹਨ ।

ਅਤੇ ਉਹ ਹੁਣ ਕੋਰੋਨਾ ਪੀਡ਼ਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਹਸਪਤਾਲ ਚੋਂ ਵੱਡੀ ਮਾੜੀ ਖ਼ਬਰ ਸਾਹਮਣੇ ਆਈ ਅਜਿਹਾ ਦੋਸਤੋ ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਬੀਤੇ ਦਿਨ ਕਰੁਣਾ ਦੀ ਚਪੇਟ ਚ ਆਉਣ ਤੇ ਲੁਧਿਆਣਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਉਥੇ ਹੋਣਾ ਉਨ੍ਹਾਂ ਦੀ ਸਿਹਤ ਵਿੱਚ ਪਹਿਲਾਂ ਦੇ ਮੁਕਾਬਲੇ

ਸੁਧਾਰ ਦੱਸਿਆ ਜਾ ਰਿਹਾ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਬੇਟੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਪਿਤਾ ਦਾ ਹਾਲ ਚਾਲ ਜਾਨਣ ਲਈ ਹਸਪਤਾਲ ਪਹੁੰਚਣ ਅਤੇ ਜਿਥੇ ਉਨ੍ਹਾਂ ਨੇ ਆਪਣੇ ਪਿਤਾ ਨਾਲ ਗੱਲਬਾਤ ਕਰਨ ਲਈ ਅਤੇ ਡਾਕਟਰਾਂ ਤੋਂ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਲੈਣ ਤੋਂ ਦਰਸ਼ਕ ਉਨ੍ਹਾਂ ਦੇ ਪਿਤਾ ਜੀ ਦੀ ਸਿਹਤ ਵਿਚ ਸੁਧਾਰ ਹੋ ਰਿਹਾ !

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.