ਚੰਨੀ ਤੇ ਕੇਜਰੀਵਾਲ ਦੇ ਫਸਗੇ ਸਿੰਘ ਚੰਨੀ ਹੋ ਗਿਆ ਤੱਤਾ-ਪੂਰਾ ਪੰਜਾਬ ਕਰਤਾ ਹੈਰਾਨ !

Uncategorized

ਸੰਨੀ ਤੇ ਕੇਜਰੀਵਾਲ ਦੇ ਫਸਗੇ ਸਿੰਘ ਚੰਨੀ ਹੋ ਗਿਆ ਤੱਤਾ-ਪੂਰਾ ਪੰਜਾਬ ਕਰਤਾ ਹੈਰਾਨ !

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਜਰੀਵਾਲ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਹੈ ਕਿ ਜੇ ਕੇਜਰੀਵਾਲ ਚ ਹਿੰਮਤ ਹੈ ਤਾਂ ਪੰਜਾਬ ਚ ਮੇਰੇ ਖ਼ਿਲਾਫ਼ ਚੋਣਾਂ ਲੜੇ ਅਤੇ ਕੇਵਲ ਮੈਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਅਸੀਂ ਉਨ੍ਹਾਂ ਖ਼ਿਲਾਫ਼ ਡੈਫੀਨੇਸ਼ਨ ਦੇ ਕੇਸ ਦਾਇਰ ਕਰਾਂਗਾ ਅਤੇ ਚੀਨੀ ਨੇ ਕਿਹਾ ਕਿ ਕੇਜਰੀਵਾਲ ਪਹਿਲਾਂ ਲੋਕਾਂ ਦੇ ਦੋਸ਼ ਲਾਉਂਦੇ ਹਨ।

ਅਤੇ ਫਿਰ ਉਨ੍ਹਾਂ ਤੋਂ ਮੁਆਫੀ ਮੰਗਦੇ ਹਨ ਚੰਨੀ ਨੇ ਕਿਹਾ ਅਰਵਿੰਦ ਕੇਜਰੀਵਾਲ ਇਸ਼ਤਿਹਾਰ ਅਤੇ ਬਹੁਤ ਪੈਸਾ ਅੱਜ ਕੱਲ੍ਹ ਧਿਆਨ ਪਰ੍ਹੇ ਮੇਰੇ ਕੋਲ ਪੈਸੇ ਨਹੀਂ ਹਨ ਤੇ ਮੈਨੂੰ ਈਡੀ ਦੇ ਕੇਸ ਚ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਸੀਐਮ ਦੇ ਨਾਲ ਜ਼ਿਆਦਾ ਛਿਲਕੇ ਚੱਲਦੀ ਅਤੇ ਇੰਨੀ ਸਕਿਆ ਨਹੀਂ ਹੋਣੀ ਚਾਹੀਦੀ ਸੁਰੱਖਿਆ ਕਾਰਨ ਆਮ ਲੋਕ,

ਮਿਲਣਾ ਔਖਾ ਹੋ ਜਾਂਦਾ ਅਤੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੇਰੇ ਸੀਨੀਅਰ ਹਨ ਅਤੇ ਮੈਂ ਉਨ੍ਹਾਂ ਬਾਰੇ ਕੁਝ ਨਹੀਂ ਕਹਾਂਗਾ ਅਤੇ ਸਾਡੀ ਪਾਰਟੀ ਜੋ ਵੀ ਚੋਣ ਵਾਅਦੇ ਕਰਦੀ ਹੈ ਸਾਨੂੰ ਉਹ ਚੋਣ ਵਾਅਦੇ ਕਰਨੇ ਚਾਹੀਦੇ ਹਨ ਅਤੇ ਜੋ ਅਸੀਂ ਪੂਰੇ ਕਰ ਸਕਦੇ ਹਾਂ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ

ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਸਿਰਫ਼ ਉਹੀ ਚੋਣ ਵਾਅਦੇ ਕਰਨੇ ਚਾਹੀਦੇ ਹਨ ਜਿਨ੍ਹਾਂ ਨੂੰ ਅਸੀਂ ਪੂਰਾ ਕਰ ਸਕਦੀਆਂ ਹਨ ਚੁਣਾਵੀ ਗੱਲਾਂ ਨਾ ਕਰੋ ਜਿਸ ਕਾ ਸਨ ਬਾਅਦ ਵਿੱਚ ਧੁੱਪ ਦਾ ਸਾਹਮਣਾ ਕਰਨਾ ਪਵੇ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.