ਹੁਣ ਕਾਂਗਰਸ ਦੇ ਨਵੇਂ ਮੁੱਖ ਮੰਤਰੀ ਬਾਰੇ ਆਈ ਵੱਡੀ ਖ਼ਬਰ !

Uncategorized

ਹੁਣ ਕਾਂਗਰਸ ਦੇ ਨਵੇਂ ਮੁੱਖ ਮੰਤਰੀ ਬਾਰੇ ਆਈ ਵੱਡੀ ਖ਼ਬਰ !

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੀ ਸੂਬਾ ਇਕਾਈ ਵਿੱਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਐਲਾਨ ਦੀ ਮੰਗ ਲਗਾਤਾਰ ਵਧਦੀ ਜਾ ਰਹੀ ਅਤੇ ਪਾਰਟੀ ਦੇ ਕਈ ਸੀਨੀਅਰ ਆਗੂ ਅਨੁਸੂਚਿਤ ਜਾਤੀ ਨਾਲ ਸਬੰਧਿਤ ਸੂਬੇ ਦੇ ਪਹਿਲੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਪਣਾ ਸਮਰਥਨ ਦੇ ਰਹੇ ਹਨ ਅਤੇ ਕਾਂਗਰਸ ਹਾਈ

ਕਮਾਂਡ ਦਾ ਹੁਣ ਤੱਕ ਦਾ ਇਹ ਕਹਿਣਾ ਹੈ ਕਿ ਪਾਰਟੀ ਵੀਹ ਫਰਵਰੀ ਨੂੰ ਇੱਕ ਸੌ ਸਤਾਰਾਂ ਮੈਂਬਰੀ ਵਿਧਾਨ ਸਭਾ ਚੋਣਾਂ ਸਮੂਹਿਕ ਅਗਵਾਈ ਹੇਠ ਲੜੇਗੀ ਪਰ ਉਸ ਦੀ ਸੂਬਾਈ ਇਕਾਈ ਦੇ ਕਈ ਨੇਤਾ ਨੇ ਇਸ ਮਾਮਲੇ ਤੇ ਸਥਿਤੀ ਨੂੰ ਜਲਦੀ ਤੋਂ ਜਲਦੀ ਸਪਸ਼ਟੀਕਰਨ ਦੀ ਮੰਗ ਕੀਤੀ ਤੇ ਸੀਨੀਅਰ ਆਗੂ ਅਤੇ ਮੰਤਰੀ ਮਹਿੰਦਰਾ ਨੇ ਕਿਹਾ ਕਿ ਪਾਰਟੀ ਨੇ ਦੋ ਹਜਾਰ ਬਾਰਾਂ ਅਤੇ ਸਤਾਰਾਂ

ਦੀ ਵਿਧਾਨ ਸਭਾ ਪਹਿਲਾਂ ਆਪਣੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਸੀ ਅਤੇ ਚੰਨੀ ਨੇ ਤਿੱਨ ਮਿੰਟ ਵਿੱਚ ਆਪਣੀ ਕਾਬਲੀਅਤ ਸਾਬਤ ਕਰ ਦਿੱਤੀ ਸੀ ਤੇ ਉਨ੍ਹਾਂ ਕਿਹਾ ਜਦੋਂ ਇਕ ਵਿਅਕਤੀ ਪਹਿਲੀ ਆਪਣੇ ਆਪ ਨੂੰ ਬਾਕੀਆਂ ਦੀ ਉਮੀਦਾਂ ਨਾਲੋਂ ਬਿਹਤਰ ਸਾਬਤ ਕਰ ਚੁੱਕਾ ਤਾਂ ਪਾਰਟੀ ਵਿੱਚ ਮੁੱਖ

ਮੰਤਰੀ ਦੇ ਅਹੁਦੇ ਦੇ ਉਮੀਦਵਾਰ ਦੇ ਐਲਾਨ ਨੂੰ ਲੈ ਕੇ ਕੋਈ ਦਿਸਦਾ ਨਹੀਂ ਹੋਣੀ ਚਾਹੀਦੀ ਤੇ ਕਾਂਗਰਸ ਆਗੂ ਰਾਣਾ ਗੁਰਜੀਤ ਸਿੰਘ ਨੇ ਵਿਚ ਨਿੱਤ ਦਾ ਸਮਰਥਨ ਕੀਤਾ ਤੇ ਉਨ੍ਹਾਂ ਕਿਹਾ ਕਿ ਚੰਨੀ ਨੂੰ ਮੁੱਖ ਮੰਤਰੀ ਐਲਾਨ ਦੇਣਾ ਚਾਹੀਦਾ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.