ਮੋਦੀ ਸਰਕਾਰ ਨੇ ਕੀਤਾ ਵੱਡਾ ਐਲਾਨ ਹੁਣ ਘਟੇਗਾ ਬਿਜਲੀ ਦਾ ਬਿਲ-ਆਈ ਨਵੀਂ ਸਕੀਮ !

Uncategorized

ਮੋਦੀ ਸਰਕਾਰ ਨੇ ਕੀਤਾ ਵੱਡਾ ਐਲਾਨ ਹੁਣ ਘਟੇਗਾ ਬਿਜਲੀ ਦਾ ਬਿਲ-ਆਈ ਨਵੀਂ ਸਕੀਮ !

ਜੇਕਰ ਤੁਸੀਂ ਸੂਰਜੀ ਊਰਜਾ ਨਾਲ ਆਪਣੇ ਘਰ ਦੀ ਬਿਜਲੀ ਚੁਕਾਉਣੀ ਚਾਹੁੰਦੇ ਹੋ ਤਾਂ ਸਰਕਾਰ ਨੇ ਆਪਣੀ ਪਸੰਦ ਦੇ ਕਿਸੇ ਵੀ ਵਿਕਰੇਤਾ ਦੁਆਰਾ ਛੱਤ ਤੇ ਸੋਲਰ ਸਿਸਟਮ ਲਗਾਉਣ ਦੀ ਇਜਾਜ਼ਤ ਦੇ ਦਿੱਤੀ ਅਤੇ ਸਰਕਾਰੀ ਸਕੀਮ ਤਹਿਤ ਸਬਸਿਡੀ ਦਾ ਲਾਭ ਲੈਣ ਦੇ ਲਿਹਾਜ਼ ਨਾਲ ਵੰਡਣ ਲਈ ਲਗਾਏ ਗਏ ਸਿਸਟਮ

ਦੀ ਤਸਵੀਰ ਹੀ ਕਾਫ਼ੀ ਅਤੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰਾਲੇ ਨੇ ਕਿਹਾ ਕਿ ਪਹਿਲਾਂ ਰੂਫ ਟਾਪ ਸਕੀਮ ਦੇ ਤਹਿਤ ਪਰਿਵਾਰ ਹੁਣ ਸਕੀਮ ਦੇ ਲਾਭਾਂ ਅਤੇ ਸਬਸਿਡੀਆਂ ਦਾ ਲਾਭ ਲੈਣਾ ਸੀ ਸਿਰਫ਼ ਸੂਚੀਬੰਦ ਵਿਕਰੇਤਾ ਤੋਂ ਖ਼ਤ ਵਾਲੇ ਸੋਲਰ ਸਿਸਟਮ ਲਗਾਉਣੇ ਪੈਂਦੇ ਸਨ ਮੰਤਰਾਲੇ ਨੇ ਇਕ ਬਿਆਨ ਅਨੁਸਾਰ ਰੂਫ਼ ਟੌਪ ਸੋਲਰ

ਯੋਜਨਾ ਨੂੰ ਆਸਾਨ ਬਣਾਉਣ ਦਾ ਫ਼ੈਸਲਾ ਕੇਂਦਰੀ ਊਰਜਾ ਤੇ ਨਵੇਂ ਤੇ ਨਵਿਆਉਣਯੋਗ ਊਰਜਾ ਮੰਤਰੀ ਆਰ ਕੇ ਸਿੰਘ ਦੀ ਪ੍ਰਧਾਨਗੀ ਚ ਉਨੀ ਜਨਵਰੀ ਨੂੰ ਹੋਈ ਸਮੀਖਿਆ ਬੈਠਕ ਚ ਲਿਆ ਸੀ ਅਤੇ ਮਤੀਨ ਰੂਫ ਟੌਪ ਯੋਜਨਾ ਨੂੰ ਆਸਾਨ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਕਿ ਲੋਕਾਂ ਤੱਕ ਅਸਾਨੀ ਨਾਲ ਪਹੁੰਚਿਆ ਜਾ ਸਕੇ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.