ਸਿਮਰਜੀਤ ਬੈਂਸ ਲਈ ਆਈ ਵੱਡੀ ਮਾੜੀ ਖ਼ਬਰ !
ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਿਧਾਇਕ ਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਖਿਲਾਫ ਇਲਾਕਾ ਮੈਜਿਸਟ੍ਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਵੱਲੋਂ ਰੁੱਖ ਕੀਤੀ ਗਈ ਕਾਰਵਾਈ ਤਹਿਤ ਪੁਲੀਸ ਮੁਲਾਜ਼ਮ ਦੇ ਅਦਾਲਤ ਵਿੱਚ ਬਿਆਨ
ਦਰਜ ਕੀਤੇ ਗਏ ਅਤੇ ਅਦਾਲਤ ਨੇ ਬੈਂਸ ਨੂੰ ਭਗੌੜਾ ਕਰਾਰ ਦੇਣ ਲਈ ਨਿਯਮਾਂ ਤਹਿਤ ਦੱਸ ਜਨਵਰੀ ਨੂੰ ਜਾਰੀ ਕੀਤੀ ਸੀ ਅਤੇ ਜਿਸ ਚ ਪੁਲਸ ਨੂੰ ਅਮਲ ਕਰਨ ਲਈ ਕਿਹਾ ਗਿਆ ਸੀ ਜਿਸ ਕਾਰਨ ਪੁਲੀਸ ਨੇ ਇਸ ਤੇ ਬਿਆਨ ਦਰਜ ਕਰਵਾਏ ਸਨ ਅਤੇ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਜ਼ਿਲਾ ਤੇ ਸੈਸ਼ਨ ਜੱਜ ਮੁਨੀਸ਼ ਸਿੰਗਲ ਦੀ ਅਦਾਲਤ ਨੇ ਬੈਂਸ ਵੱਲੋਂ ਕੇਸ ਨੂੰ ਕਿਸੇ ਹੋਰ ਅਦਾਲਤ
ਵਿੱਚ ਤਬਦੀਲ ਕਰਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਜ਼ਿਕਰਯੋਗ ਹੈ ਕਿ ਇਲਾਕਾ ਮੈਜਿਸਟ੍ਰੇਟ ਹਰਸਿਮਰਜੀਤ ਕੌਰ ਨੇ ਰੇਪ ਦੇ ਮਾਮਲੇ ਵਿਚ ਸਿਮਰਜੀਤ ਸਿੰਘ ਬੈਂਸ ਵੱਲੋਂ ਵਕੀਲ ਰਾਹੀਂ ਦਿੱਤੀ ਗਈ ਅਰਜ਼ੀ ਨੂੰ ਰੱਦ ਕੀਤਾ ਸੀ ਅਤੇ ਬੈਂਸ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਅਦਾਲਤ ਚ ਅਰਜ਼ੀ ਲਈ ਗਈ ਪੁਲੀਸ ਨੇ ਅਧੂਰੇ ਚਲਾਨ ਪੇਸ਼ ਕੀਤਾ ਹੈ ਤੇ ਅਦਾਲਤ ਨੇ ਉਸ ਦੇ ਖ਼ਿਲਾਫ਼ ਗਲਤ
ਵਰੰਟ ਜਾਰੀ ਕੀਤੇ ਹਨ ਅਤੇ ਅਦਾਲਤ ਸਿੱਟ ਦੀ ਰਿਪੋਰਟ ਮੰਗਵਾਈ ਤੇ ਪੁਲਿਸ ਨੂੰ ਦੁਬਾਰਾ ਜਾਂਚ ਕਰਨ ਦੇ ਆਦੇਸ਼ ਦੇਵੇ ਤੇ ਪੀਡ਼ਤਾ ਦੇ ਵਕੀਲ ਹਰੀਸ਼ ਢਾਂਡਾ ਨੇ ਅਦਾਲਤ ਚ ਕਿਹਾ ਸੀ ਕਿ ਇਹ ਅਰਜ਼ੀ ਅਦਾਲਤ ਵਿੱਚ ਵਿਚਾਰਨ ਯੋਗ ਨਹੀਂ ਹੈ ਕਿਉਂਕਿ ਜਦੋਂ ਤੱਕ ਦੋਸ਼ੀ ਖੁਦ ਪੇਸ਼ ਨਹੀਂ ਹੁੰਦਾ ਉਦੋਂ ਤੱਕ ਉਕਤ ਅਰਜ਼ੀ ਅਯੋਗ ਹੈ ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ