ਹੁਣ ਪਵੇਗੀ ਕੜਾਕੇ ਦੀ ਠੰਡ ਤੇ ਨਹੀਂ ਮਿਲੇਗੀ ਮੀਂਹ ਤੋਂ ਰਾਹਤ ਮੌਸਮ ਵਿਭਾਗ ਦੀ ਆਈ ਵੱਡੀ ਚਿਤਾਵਨੀ !

Uncategorized

ਹੁਣ ਪਵੇਗੀ ਕੜਾਕੇ ਦੀ ਠੰਡ ਤੇ ਨਹੀਂ ਮਿਲੇਗੀ ਮੀਂਹ ਤੋਂ ਰਾਹਤ ਮੌਸਮ ਵਿਭਾਗ ਦੀ ਆਈ ਵੱਡੀ ਚਿਤਾਵਨੀ !

ਹੁਣ ਦੇਸ਼ ਦੇ ਵਿੱਚ ਪਿਛਲੇ ਵੀਹ ਦਿਨਾਂ ਤੋਂ ਦਿੱਲੀ ਐਨਸੀਆਰ ਸਮੇਤ ਪੂਰੇ ਉੱਤਰ ਭਾਰਤ ਬੁਰੀ ਤਰ੍ਹਾਂ ਮੀਂਹ ਦੀ ਲਪੇਟ ਚ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ ਅਤੇ ਇਸ ਵਾਰ ਕਈ ਅਜਿਹੇ ਮੌਸਮ ਦੇ ਹਾਲਾਤ ਬਣੇ ਜਿਸ ਕਾਰਨ ਉੱਤਰ ਭਾਰਤ ਨੂੰ ਠੰਢ ਲਈ ਮਜ਼ਬੂਰ ਹੋਣਾ ਪਿਆ ਅਤੇ ਮੌਸਮ ਵਿਭਾਗ ਮੁਤਾਬਕ ਸੋਮਵਾਰ ਤੋਂ ਜਾਣਗੇ ਕੱਲ੍ਹ ਤੋਂ ਉੱਤਰ ਪੱਛਮੀ ਭਾਰਤ ਵਿੱਚ ਠੰਢ ਵਧਣ ਦੀ ਸੰਭਾਵਨਾ ਦੱਸੀ ਜਾ ਰਹੀ

ਅਤੇ ਉਸਦੇ ਨਾਲ ਹੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਮੌਸਮ ਵਿਗਿਆਨੀਆਂ ਦੇ ਅਨੁਸਾਰ ਇਹ ਸਥਿਤੀ ਸਰਗਰਮ ਪੱਛਮੀ ਗੜਬੜੀ ਕਾਰਨ ਬਣੀਏ ਅਤੇ ਅਬਦਲ ਅਗਲੇ ਦੋ ਦਿਨਾਂ ਤੱਕ ਬਣੇ ਰਹਿਣਗੇ ਅਤੇ ਕਈ ਇਲਾਕਿਆਂ ਚ ਗੜ੍ਹਿਆਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ ਪੰਜਾਬ ਹਰਿਆਣਾ ਚੰਡੀਗੜ੍ਹ ਦਿੱਲੀ ਅਤੇ ਪ੍ਰਦੇਸ਼ ਰਾਜਸਥਾਨ ਦੇ ਉੱਤਰੀ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਤੇ ਜਿਸ ਕਾਰਨ ਠੰਢ ਵਧ ਸਕਦੀ ਅਤੇ ਇਸ ਤੋਂ ਇਲਾਵਾ ਪੰਜਾਬ ਹਰਿਆਣਾ ਉੱਤਰੀ ਮੱਧ ਪ੍ਰਦੇਸ਼ ਬਿਹਾਰ ਉੜੀਸਾ ਅਤੇ ਪੱਛਮੀ ਬੰਗਾਲ ਵਿਚ ਸੰਘਣੀ ਧੁੰਦ ਛਾਈ ਰਹਿ ਸਕਦੀ ਅਤੇ ਉਸ ਦੇ ਨਾਲ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਹ ਮੌਸਮ ਦਾ ਸਿਲਸਿਲਾ ਅਜੇ ਲਗਾਤਾਰ ਜਾਰੀ ਰਹਿ ਸਕਦਾ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.