ਨਵਜੋਤ ਸਿੱਧੂ ਲਿਆਈ ਵੱਡੀ ਮਾੜੀ ਖ਼ਬਰ,ਪੈ ਗਈ ਵੱਡੀ ਮੁਸੀਬਤ !
ਪੰਜਾਬ ਵਿੱਚ ਵੋਟਾਂ ਮਿਲਣ ਹੋ ਚੁਕਵਾਉਣ ਵੱਲ ਵੀਹ ਫਰਵਰੀ ਨੂੰ ਪੰਜਾਬ ਵਿੱਚ ਵੋਟਾਂ ਪੈਣਗੀਆਂ ਜਿਸ ਵਿੱਚ ਸਾਰੀਆਂ ਪਾਰਟੀ ਵੱਲ ਜ਼ੋਰ ਅਜਮਾਇਸ਼ ਕਰ ਰਹੀਆਂ ਹਨ ਵੱਡੀ ਖ਼ਬਰ ਕਾਂਗਰਸ ਪਾਰਟੀ ਵਿੱਚੋਂ ਨਿਕਲ ਕੇ ਸਾਹਮਣੇ ਆ ਰਹੀ ਹੈ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ
ਹੈ ਕਿ ਨਵਜੋਤ ਸਿੰਘ ਸਿੱਧੂ ਕਸੂਤੇ ਫਸੇ ਹੋਏ ਨਜ਼ਰ ਆ ਰਹੇ ਹਨ ਨਵਜੋਤ ਸਿੱਧੂ ਖ਼ਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਸ਼ਿਕਾਇਤ ਦਰਜ ਕਰਵਾਉਣ ਵਾਲੇ ਵਿਅਕਤੀ ਮੁਹਾਲੀ ਦੇ ਪਿੰਡ ਝੰਜੇਡ਼ੀ ਤੋਂ ਹੈ ਉਸ ਵੱਲੋਂ ਇਹ ਸ਼ਿਕਾਇਤ ਦਰਜ ਕਰਵਾਈ ਗਈ ਹੈ ਕਿ ਮੀਡੀਆ ਨਾਲ ਗੱਲਬਾਤ ਕਰ ਦੋਸ਼ੀਆਂ ਨੇ
ਦੱਸਿਆ ਕਿ ਇਕ ਰੈਲੀ ਵਿੱਚ ਸਿੱਧੂ ਵੱਲੋਂ ਬੁੰਗਾ ਜ਼ਹਿਰ ਬਾਰੇ ਅਪਮਾਨਜਨਕ ਸ਼ਬਦਾਵਲੀ ਦੀ ਇਸਤੇਮਾਲ ਕੀਤੀ ਗਈ ਹੈ ਇਹ ਕੀ ਉਹ ਉਸ ਤੋਂ ਬਾਅਦ ਉਨ੍ਹਾਂ ਦੀ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਉਨ੍ਹਾਂ ਇਹ ਵੀ ਕਿਹਾ ਕਿ ਇਸ ਸ਼ਿਕਾਇਤ ਦੀ ਕਾਰਵਾਈ ਨਹੀਂ ਹੁੰਦੀ ਤਾਂ ਮਾਣਯੋਗ ਅਦਾਲਤ ਦਾ ਰੁਖ ਕਰਨਗੇ ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ