ਹੁਣੇ ਹੁਣੇ ਬੋਟਾਂ ਦੇ ਬਾਰੇ “ਚ ਚੋਣ ਕਮਿਸ਼ਨ ਨੇ ਲੈ ਲਿਆ ਇਹ ਵੱਡਾ ਫੈਸਲਾ !

Uncategorized

ਹੁਣੇ ਹੁਣੇ ਬੋਟਾਂ ਦੇ ਬਾਰੇ “ਚ ਚੋਣ ਕਮਿਸ਼ਨ ਨੇ ਲੈ ਲਿਆ ਇਹ ਵੱਡਾ ਫੈਸਲਾ !

ਇਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਪਹਿਲਾਂ ਵਾਲੇ ਰੰਗ ਦੇਖਣ ਨੂੰ ਮਿਲਣਗੇ ਇਸ ਦਾ ਮੁੱਖ ਕਾਰਨ ਕਰੋੜਾਂ ਦਾ ਪ੍ਰਭਾਵ ਹੈ ਤੇ ਅਸੀਂ ਦੇਖਦੇ ਹਾਂ ਕਿ ਅਰੁਣਾ ਦੇ ਮਾਮਲੇ ਵਧਦੇ ਹੀ ਜਾ ਰਹੇ ਹਨ ਅਤੇ ਜਿਹੜੀ ਕਮਰਸ਼ੀਅਲ ਉਡਾਣਾਂ ਤੋਂ ਪਾਬੰਦੀ ਹਟਾਈ ਜਾਣੀ ਸੀ ਔੜ ਜੀ ਨਹੀਂ ਹਟਾਈ ਗਈ ਅਤੇ ਇਸ ਵਾਰ ਤਾਂ ਚੋਣ ਕਮਿਸ਼ਨ ਨੇ ਰੈਲੀਆਂ ਅਤੇ ਰੋਡ ਸ਼ੋਅ ਕਰਨ ਉਤੇ ਵੀ ਪਾਬੰਦੀ ਲਗਾਈ ਹੋਈ ਹੈ।

ਅਤੇ ਹੁਣ ਤੱਕ ਸਿਰਫ ਪੰਜ ਵਿਅਕਤੀਆਂ ਨੂੰ ਵੀ ਡੋਰ ਟੂ ਡੋਰ ਪ੍ਰਚਾਰ ਕਰਨ ਦੀ ਆਗਿਆ ਦਿੱਤੀ ਗਈ ਸੀ ਅਤੇ ਹੁਣ ਚੋਣ ਕਮਿਸ਼ਨ ਨੇ ਰੈਲੀਆਂ ਅਤੇ ਰੋਡ ਉੱਤੇ ਲਗਾਈ ਗਈ ਪਾਬੰਦੀ ਨੂੰ ਇਕੱਤੀ ਜਨਵਰੀ ਤਕ ਵਧਾ ਦਿੱਤਾ ਪਰ ਡੋਰ ਟੂ ਡੋਰ ਪ੍ਰਚਾਰ ਕਰਨ ਲਈ ਹੁਣ ਉਮੀਦਵਾਰ ਸਮੇਤ ਦੱਸ ਵਿਅਕਤੀ ਇੰਜ ਆ ਸਕਣਗੇ ਅਤੇ ਹੁਣ ਤਕ ਇਹ ਅੱਗੇ ਸਿਰਫ ਪੰਜ ਵਿਅਕਤੀ ਹੀ ਸੀ।

ਅਤੇ ਪਹਿਲੇ ਅਤੇ ਦੂਜੇ ਗੇਡ਼ ਵਿੱਚ ਹੋਣ ਵਾਲੀਆਂ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ ਨੂੰ ਸ਼ਰਤਾਂ ਅਧੀਨ ਚੋਣ ਰੈਲੀਆਂ ਕਰਦੀ ਅੱਗੇ ਦਿੱਤੀ ਗਈ ਹੈ ਖੁੱਲ੍ਹੇ ਏਰੀਏ ਵਿਚ ਰੈਲੀ ਵਿਚ ਉਸ ਵਿਅਕਤੀ ਅਤੇ ਇਨਡੋਰ ਵਿਚ ਦੱਸ ਵਿਅਕਤੀ ਸ਼ਾਮਲ ਹੋ ਸਕਣਗੇ ।ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਉ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.