ਹੁਣੇ ਹੁਣੇ ਹਾਈਕੋਰਟ ਦਾ ਜ਼ਮਾਨਤ ਬਾਰੇ ਬਿਕਰਮ ਮਜੀਠੀਆ ਨੂੰ ਵੱਡਾ ਝਟਕਾ ਮਜੀਠੀਆ ਦੇ ਉੱਡੇ ਹੋਸ਼ !

Uncategorized

ਹੁਣੇ ਹੁਣੇ ਹਾਈਕੋਰਟ ਦਾ ਜ਼ਮਾਨਤ ਬਾਰੇ ਬਿਕਰਮ ਮਜੀਠੀਆ ਨੂੰ ਵੱਡਾ ਝਟਕਾ ਮਜੀਠੀਆ ਦੇ ਉੱਡੇ ਹੋਸ਼ !

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ  ਇਹ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅੰਗਰੇਜ਼ੀ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ  ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ ।

ਬਹੁਕਰੋੜੀ ਨਸ਼ਾ ਤਸਕਰੀ ਮਾਮਲੇ ਚ ਫਸੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ ਜਾਣਕਾਰੀ ਅਨੁਸਾਰ ਹਾਈ ਕੋਰਟ ਨੇ ਮਜੀਠੀਆ ਦੀ ਅਗਾਊੂਂ ਉੱਤਰੀ ਮੰਗ ਨੂੰ ਖਾਰਜ ਕਰ ਦਿੱਤਾ ਦੱਸਣਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਵੀਹ ਦਸੰਬਰ ਨੂੰ ਮੁਹਾਲੀ ਵਿਚ

ਐੱਨਡੀਪੀਐੱਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਇਸ ਮਾਮਲੇ ਵਿੱਚ ਬਿਕਰਮ ਮਜੀਠੀਆ ਨੇ ਪਹਿਲਾ ਮੁਹਾਲੀ ਅਦਾਲਤ ਵਿੱਚ ਜ਼ਮਾਨਤ ਮੰਗੀ ਸੀ ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਸੀ ਜ਼ਿਕਰਯੋਗ ਹੈ ਕਿ ਸੁਣਵਾਈ ਦੌਰਾਨ ਪਹਿਲਾਂ ਫ਼ੈਸਲਾ ਸੁਰੱਖਿਅਤ ਰੱਖ ਲਿਆ ਪਰ ਹੁਣ ਉਨ੍ਹਾਂ ਵੱਲੋਂ ਮੰਗੀ

ਅਗਾਊਂ ਜ਼ਮਾਨਤ ਨੂੰ ਰੱਦ ਕੀਤਾ ।ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਉ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.