ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਵੱਡਾ ਐਲਾਨ- ਹਰ ਕੋਈ ਰਹਿ ਗਿਆ ਹੈਰਾਨ !

Uncategorized

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਵੱਡਾ ਐਲਾਨ- ਹਰ ਕੋਈ ਰਹਿ ਗਿਆ ਹੈਰਾਨ !

ਇਸ ਸਮੇਂ ਪੰਜਾਬੀਆਂ ਚ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਅਤੇ ਉਥੇ ਅੱਠ ਜਨਵਰੀ ਨੂੰ ਚੋਣ ਕਮਿਸ਼ਨ ਵੱਲੋਂ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਸੀ ਜਿਸ ਤੋਂ ਬਾਅਦ ਹੁਣ ਕੋਈ ਵੀ ਸਿਆਸੀ ਪਾਰਟੀ ਲੋਕਾਂ ਦੇ ਤਾਂ ਧਿਆਨ ਵਿਚ ਰੱਖਦੇ ਹੋਏ ਫ਼ੈਸਲੇ ਨਹੀਂ ਲੈ ਸਕਦੀ ਅਤੇ ਨਾ ਹੀ ਕੋਈ ਸਰਕਾਰੀ ਇਸਤੇਮਾਲ ਕੀਤਾ ਜਾ ਸਕਦਾ ਚੋਣ ਕਮਿਸ਼ਨ ਵੱਲੋਂ

ਅਜਿਹੀਆਂ ਪਾਬੰਦੀਆਂ ਲਾਗੂ ਕੀਤੇ ਜਾਣ ਕਾਰਨ ਬਹੁਤ ਸਾਰੇ ਵਿਕਾਸ ਕਾਰਜ ਵੀ ਠੱਪ ਹੋ ਰਹੇ ਹਨ ਅਤੇ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੱਖਰੀਆਂ ਪਾਰਟੀਆਂ ਦਾ ਗਠਨ ਕੀਤਾ ਜਾ ਰਿਹਾ ਕਾਂਗਰਸ ਪਾਰਟੀ ਵਿੱਚ ਪਿਛਲੇ ਲੰਬੇ ਸਮੇਂ ਤੋਂ ਕਾਟੋ ਕਲੇਸ਼ ਚੱਲਦਾ ਲਗਾਤਾਰ ਜਾਰੀ ਹੈ ਤੇ ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਅਮਰਿੰਦਰ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ।

ਜਿਸ ਦੇ ਬਾਰੇ ਤਾਜ਼ਾ ਖ਼ਬਰ ਸਾਹਮਣੇ ਆਈ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਵੱਲੋਂ ਜਿਥੇ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਸੀ ਅਤੇ ਆਪਣੀ ਵੱਖਰੀ ਪਾਰਟੀ ਦਾ ਗਠਨ ਕੀਤਾ ਗਿਆ ਸੀ ਉਥੇ ਹੁਣ ਉਨ੍ਹਾਂ ਵੱਲੋਂ ਆਪਣੀ ਸੀਟ ਨੂੰ ਲੈ ਕੇ ਵੱਡਾ ਅਲਰਟ ਕੀਤਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਵੱਲੋਂ ਆਪਣੀ ਨਵੀਂ ਪਾਰਟੀ ਦੇ ਨਾਲ ਚੋਣਾਂ

ਵਿੱਚ ਹਿੱਸਾ ਲਿਆ ਜਾ ਰਿਹਾ ਅਤੇ ਉਥੇ ਉਨ੍ਹਾਂ ਵੱਲੋਂ ਭਾਜਪਾ ਨਾਲ ਗੱਠਜੋੜ ਕੀਤਾ ਭਾਰਤ ਦਾ ਦੱਸਿਆ ਜਾ ਰਿਹਾ ਹੈ ਜਿਸ ਦੇ ਆਧਾਰ ਤੇ ਚੋਣਾਂ ਲੜੀਆਂ ਜੰਗਾਂ ਤੋਂ ਉਨ੍ਹਾਂ ਆਖਿਆ ਕਿ ਉਹ ਆਪਣੀ ਸੀਟ ਤੋਂ ਪਟਿਆਲਾ ਤੋਂ ਚੋਣ ਲੜਨਗੇ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.