ਹੁਣੇ ਹੁਣੇ ਅਚਾਨਕ ਮੋਦੀ ਨੇ ਕਰਤਾ ਵੱਡਾ ਐਲਾਨ !

Uncategorized

ਹੁਣੇ ਹੁਣੇ ਅਚਾਨਕ ਮੋਦੀ ਨੇ ਕਰਤਾ ਵੱਡਾ ਐਲਾਨ !

ਜਿਵੇਂ ਕਿ ਦੋਸਤ ਤੁਹਾਨੂੰ ਪਤਾ ਹੀ ਹੈ ਕਿ ਕੇਂਦਰ ਸਰਕਾਰ ਦੇਸ਼ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਆਏ ਦਿਨ ਹੀ ਵੱਡੇ ਐਲਾਨ ਕਰ ਰਹੀ ਹੈ ਉੱਥੇ ਹੀ ਤੁਹਾਨੂੰ ਦੱਸ ਜੀ ਪੀ ਐਫ ਫੰਡ ਲੈਣ ਵਾਲਿਆਂ ਲਈ ਇਕ ਵੱਡੀ ਖੁਸ਼ਖਬਰੀ ਆਈ ਹੈ ਜਿਸ ਵਿਚ ਤੁਹਾਨੂੰ ਦੱਸਦੀਏ ਕਿ  ਕੇਂਦਰ ਸਰਕਾਰ ਨੇ ਹੁਣ ਇਹ ਵਰਗ ਦੀ ਕਰਮਚਾਰੀਆਂ ਲਈ ਇਕ ਵੱਡੀ ਅਪੀਲ ਕਰ ਦਿੱਤੀ ਗਈ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਬਣੀ ਹੋਈ ਹੈ!

ਪ੍ਰੋਵੀਡੈਂਟ ਫੰਡ ਪੀ ਐਫ ਲੈਣ ਵਾਲਿਆਂ ਨੂੰ ਕੇਂਦਰੀ ਬਜਟ ਵੀਹ ਬਾਈ ਚੋਂ ਖੁਸ਼ਖਬਰੀ ਮਿਲ ਸਕਦੀ ਅਤੇ ਇਕ ਰਿਪੋਰਟ ਚ ਕਿਹਾ ਗਿਆ ਕਿ ਕੇਂਦਰੀ ਬਜਟ ਦੋ ਹਜਾਰ ਬਾਈ ਤੇਈ ਚ ਸਰਕਾਰ ਟੈਕਸ ਮੁਕਤ ਪੀਐਫ ਦੀ ਲਿਮਿਟ ਵਧਾ ਕੇ ਪੰਜ ਲੱਖ ਰੁਪਏ ਤੱਕ ਕਰ ਸਕਦੀ ਅਤੇ ਬਜਟ ਚ ਸਰਕਾਰ ਜੇਕਰ ਇਸ ਤਜਵੀਜ਼ ਨੂੰ ਲਾਗੂ ਕਰਦਿਆਂ ਤਾਂ ਤਨਖਾਹ ਲੈਣ ਵਾਲੇ ਲੋਕ ਇੱਕ ਸਾਲ ਦੇ

ਵਿੱਚ ਪੀਐਮ ਦੋ ਪੰਜ ਲੱਖ ਰੁਪਏ ਤੱਕ ਜਮ੍ਹਾ ਕੀਤੇ ਟੈਕਸ ਛੋਟ ਲੈ ਸਕਦੇ ਹਨ ਅਤੇ ਭਵ ਪੀ ਐਫ ਚ ਜੇ ਕੋਈ ਤਨਖ਼ਾਹਸ਼ੁਦਾ ਕਰਮਚਾਰੀ ਇਕ ਸਾਲ ਦੇ ਵਿੱਚ ਪੰਜ ਲੱਖ ਰੁਪਏ ਤੱਕ ਜਮ੍ਹਾ ਕਰਦਾ ਤਾਂ ਉਸ ਤੇ ਕੋਈ ਟੈਕਸ ਨਹੀਂ ਲੱਗੇਗਾ ਪਹਿਲਾਂ ਇਹ ਲਿਮਟ ਢਾਈ ਲੱਖ ਰੁਪਏ ਹੁੰਦੀ ਸੀ ਪਰ ਹੁਣ ਇਨ੍ਹਾਂ ਨੂੰ ਵਧਾ ਕੇ ਇਕ ਲੱਖ ਰੁਪਏ ਕਰ ਦਿੱਤੀ ਅਤੇ ਹੁਣ ਪੰਜ ਲੱਖ ਤੱਕ ਜਮ੍ਹਾ ਕਰਵਾਉਣ ਤੇ ਕੋਈ ਟੈਕਸ ਨਹੀਂ ਲੱਗੇਗਾ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.