ਹੁਣੇ ਹੁਣੇ ਕੈਪਟਨ ਨੇ ਕਰਤਾ ਵੱਡਾ ਐਲਾਨ ਸਿਆਸਤ “ਚ ਆਇਆ ਭੂਚਾਲ !

Uncategorized

ਹੁਣੇ ਹੁਣੇ ਕੈਪਟਨ ਨੇ ਕਰਤਾ ਵੱਡਾ ਐਲਾਨ ਸਿਆਸਤ “ਚ ਆਇਆ ਭੂਚਾਲ !

ਉਨ੍ਹਾਂ ਦਾ ਗੱਠਜੋੜ ਕਰ ਕੇ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਦੇ ਮੈਦਾਨ ਵਿੱਚ ਉਤਰੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਆਪਣੀ ਪਾਰਟੀ ਦੇ ਬਾਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਕੈਪਟਨ ਖੁਦ ਆਪਣੀ ਰਵਾਇਤੀ ਸੀਟ ਪਟਿਆਲਾ ਸ਼ਹਿਰੀ ਤੋਂ ਚੋਣ ਲੜਨਗੇ ਤੇ ਐਤਵਾਰ ਨੂੰ ਆਪਣੇ ਉਮੀਦਵਾਰ ਅੱਧੀ ਪਹਿਲੀ ਸੂਚੀ ਜਾਰੀ ਕਰਨ ਮੌਕੇ ਕੈਪਟਨ ਅਮਰਿੰਦਰ ਤੋਂ ਜਦੋਂ ਪੱਤਰਕਾਰਾਂ

ਨੇ ਉਨ੍ਹਾਂ ਦੀ ਸੀਟ ਬਾਰੇ ਸਵਾਲ ਪੁੱਛਿਆ ਤਾਂ ਉਨ੍ਹਾਂ ਪਟਿਆਲਾ ਸ਼ਹਿਰੀ ਦਾ ਨਾਮ ਲਿਆ ਅਤੇ ਕੈਪਟਨ ਨੇ ਕਿਹਾ ਕਿ ਉਨ੍ਹਾਂ ਕਦੇ ਵੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਸਾਹਮਣੇ ਚੋਣ ਲੜਨ ਦੀ ਗੱਲ ਵੀ ਕਹੀ ਹੈ ਤੇ ਉਨ੍ਹਾਂ ਸਿਰਫ ਇੰਨਾ ਹੀ ਕਿਹਾ ਸੀ ਕਿ ਉਹ ਸਿੱਧੂ ਨੂੰ ਚੋਣਾਂ ਨਹੀ ਜਿੱਤਣ ਦੇਣਗੇ ਅਤੇ ਹੁਣ ਵੀ ਅਜਿਹਾ ਹੀ ਕਰਨਗੇ ਤੇ ਇੰਨਾ ਕਹਿਣ ਤੋਂ ਬਾਅਦ ਕੈਪਟਨ ਨੇ

ਸਿੱਧੂ ਦੇ ਮੁੱਦੇ ਤੇ ਹੋਰ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ ਕੈਪਟਨ ਨੇ ਇੰਨਾ ਜ਼ਰੂਰ ਕਿਹਾ ਕਿ ਸਿੱਧੂ ਮਾਨਸਿਕ ਤੌਰ ਤੇ ਇਹ ਟਿੱਪਣੀਆਂ ਤੇ ਕਾਂਗਰਸ ਚ ਸ਼ਾਮਿਲ ਕਰਨ ਤੋਂ ਪਹਿਲਾਂ ਹੀ ਉਨ੍ਹਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਉਸ ਦੇ ਵਰ੍ਹੇ ਚਿਤਾਵਨੀ ਦਿੱਤੀ ਸੀ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.