ਭਗਵੰਤ ਮਾਨ ਬਾਰੇ ਆਈ ਵੱਡੀ ਮਾੜੀ ਖ਼ਬਰ ਮਾਣ ਦੇ ਉੱਡੇ ਹੋਸ਼ !
ਬਾਬਾ ਸਾਹਿਬ ਡਾ ਬੀ ਆਰ ਅੰਬੇਦਕਰ ਦੇ ਬੁੱਤ ਦੀ ਬੇਅਦਬੀ ਮਾਮਲੇ ਚ ਆਮ ਆਦਮੀ ਪਾਰਟੀ ਦੇ ਸੀਐਮ ਉਮੀਦਵਾਰ ਭਗਵੰਤ ਬਣ ਬੁਰੀ ਤਰ੍ਹਾਂ ਫਸ ਗਏ ਹਨ ਪੰਜਾਬ ਲੋਕ ਕਾਂਗਰਸ ਦੇ ਜਨਰਲ ਸਕੱਤਰ ਜਗਦੀਸ਼ ਕੁਮਾਰ ਜੱਸਲ ਦੀ ਸ਼ਿਕਾਇਤ ਤੇ ਚੋਣ ਕਮਿਸ਼ਨ ਅਤੇ ਅਨੁਸੂਚਿਤ ਜਾਤੀ ਕਮਿਸ਼ਨ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਜਗਦੀਸ਼ ਜੱਸਲ ਨੇ ਮੰਗਲਵਾਰ ਸਵੇਰੇ ਸ਼ਿਕਾਇਤ
ਦਿੱਤੀ ਸੀ ਅਤੇ ਇਸ ਦਾ ਫੌਰੀ ਅਸਰ ਦਿਖਾਈ ਦੇ ਰਿਹਾ ਅਤੇ ਚੋਣ ਕਮਿਸ਼ਨ ਨੇ ਜਗਦੀਸ਼ ਜੱਸਲ ਸੰਪਰਕ ਕਰ ਕੇ ਉਸ ਤੋਂ ਪੂਰੇ ਮਾਮਲੇ ਦੀ ਵੀਡੀਓ ਕਲਿਪ ਹਾਸਲ ਕੀਤੀ ਅਤੇ ਇਸ ਵੀਡੀਓ ਕਲਿਪ ਵਿੱਚ ਭਗਵੰਤ ਮਾਨ ਡਾ ਬੀਆਰ ਅੰਬੇਦਕਰ ਦੇ ਬੁੱਤ ਤੇ ਜੌਹਰ ਪਾ ਰਹੇ ਹਨ ਉਪ ਗੌਤਮ ਦੀ ਗਲੀ ਵਿੱਚ ਪਿਆ ਸੀ ਇਸ ਨੂੰ ਲਿਆ ਕੇ ਦਲਿਤ ਸਮਾਜ ਵਿੱਚ ਗੁੱਸਾ ਹੈ ਅਤੇ ਦਲਿਤ ਆਗੂ
ਜਗਦੀਸ਼ ਜੱਸਲ ਮੰਗਲਵਾਰ ਸਵੇਰੇ ਹੁਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ ਇਸ ਵੀਡਿਓ ਕਲਿੱਪ ਚ ਭਗਵੰਤ ਮਾਨ ਆਪਣੇ ਖੱਬੇ ਹੱਥ ਲਾਲ ਡਾ ਬੀਆਰ ਅੰਬੇਦਕਰ ਦੇ ਬੁੱਤ ਨੂੰ ਸਲਾਮੀ ਦੇ ਰਹੇ ਹਨ ਅਤੇ ਲੋਕਾਂ ਨੂੰ ਇਸ ਤੇ ਵੀ ਇਤਰਾਜ਼ ਜਗਦੀਸ਼ ਜੱਸਲ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਤੇ
ਉਨ੍ਹਾਂ ਨੇ ਵੀਡੀਓ ਕਲਿੱਪ ਸੌਂਪ ਦਿੱਤੀ ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ