ਹੁਣੇ ਹੁਣੇ ਮਜੀਠੀਆ ਬਾਰੇ ਆਈ ਇਹ ਵੱਡੀ ਖ਼ਬਰ ਹੋ ਗਿਆ ਉਹੀ ਕੰਮ ਜਿਸਦਾ ਸੀ ਮਜੀਠੀਆ ਨੂੰ ਡਰ !

Uncategorized

ਹੁਣੇ ਹੁਣੇ ਮਜੀਠੀਆ ਬਾਰੇ ਆਈ ਇਹ ਵੱਡੀ ਖ਼ਬਰ ਹੋ ਗਿਆ ਉਹੀ ਕੰਮ ਜਿਸਦਾ ਸੀ ਮਜੀਠੀਆ ਨੂੰ ਡਰ !

ਰਾਜਨੀਤਕ ਪਾਰਟੀਆਂ ਨੂੰ ਜਿਥੇ ਚੋਣਾਂ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾਣਗੀਆਂ ਤੇ ਉਥੇ ਸਿਆਸੀ ਪਾਰਟੀਅਾਂ ਵੱਲੋਂ ਇੱਕ ਦੂਜੇ ਵਿਰੋਧੀ ਪਾਰਟੀ ਉਪਰ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ ਅਤੇ ਬਹੁਤ ਸਾਰੇ ਸਾਬਕਾ ਵਿਧਾਇਕ ਅਤੇ ਕਈ ਪਾਰਟੀ ਵਰਕਰ ਵੱਖ ਵੱਖ ਦੋਸ਼ਾਂ ਵਿੱਚ ਫਸੇ ਹੋਏ ਨਜ਼ਰ ਆ ਰਹੇ ਹਨ ਜਿਸ ਕਾਰਨ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਉਨ੍ਹਾਂ ਦੀ ਸਥਿਤੀ ਕਾਫ਼ੀ

ਕਮਜ਼ੋਰ ਹੋ ਰਹੀ ਅਤੇ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਖ਼ਬਰਾਂ ਦੇ ਸਾਹਮਣੇ ਆਉਣ ਕਾਰਨ ਉਸ ਦਾ ਅਸਰ ਪਾਰਟੀ ਉੱਪਰ ਵੀ ਪੈਰਿਆਂ ਦੇ ਆਏ ਦਿਨ ਸਿਆਸਤ ਨਾਲ ਜੁੜੀਆਂ ਹੋਈਆਂ ਅਜਿਹੀਆਂ ਖ਼ਬਰਾਂ ਲੋਕਾਂ ਨੂੰ ਹੈਰਾਨ ਕਰ ਦੇਵੇਗਾ ਤੁਡ਼ ਬਿਕਰਮ ਮਜੀਠੀਆ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਫਿਰ ਉਹੀ ਕੰਮ ਹੋ ਗਿਆ ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ

ਦਸੰਬਰ ਵਿਚ ਮੁਹਾਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਡਰੱਗਜ਼ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਸੀ ਅਤੇ ੳੁਥੇ ੳੁਨ੍ਹਾਂ ਵੱਲੋਂ ਅਗਾਊਂ ਜ਼ਮਾਨਤ ਦੀ ਅਰਜ਼ੀ ਜ਼ਿਲ੍ਹਾ ਅਦਾਲਤ ਵਿੱਚ ਦਿੱਤੀ ਜਸਟ ਨੂੰ ਖਾਰਿਜ ਕਰ ਦਿੱਤਾ ਗਿਆ ਅਤੇ ਉਸ ਤੋਂ ਬਾਅਦ ਹਾਈ ਕੋਰਟ ਵਿਚ ਅਰਜ਼ੀ ਦਾਖ਼ਲ ਕਰਨ ਤੋਂ ਬਾਅਦ ਦੱਸ ਜਨਵਰੀ ਨੂੰ ਰਾਹਤ

ਦਿੱਤੀ ਗਈ ਸੀ ਜਿਥੇ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਤੇ ਉਥੇ ਅੱਜ ਸਾਹਮਣੇ ਆਈ ਖਬਰ ਮੁਤਾਬਕ ਅਦਾਲਤ ਵੱਲੋਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਨੂੰ ਖਾਰਜ ਕਰ ਦਿੱਤਾ ਹੁਣ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਵਾਸਤੇ ਪੰਜਾਬ ਪੁਲਸ ਵੱਲੋਂ ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਵਿੱਚ ਰਣਜੀਤ ਅੈਵੇਨਿਊ ਕਾਲੋਨੀ ਸਥਿਤ ਘਰ ਵਿਚ ਛਾਪੇਮਾਰੀ ਕੀਤੀ ਅਤੇ ਅੱਜ ਉਸ ਨੂੰ ਕਾਬੂ ਕੀਤਾ ਜਾ ਸਕੇ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.