ਸਾਵਧਾਨ ਪੰਜਾਬ ਬੰਦ ਨੂੰ ਲੈ ਕੇ ਆਈ ਇਹ ਵੱਡੀ ਖ਼ਬਰ !

Uncategorized

ਸਾਵਧਾਨ ਪੰਜਾਬ ਬੰਦ ਨੂੰ ਲੈ ਕੇ ਆਈ ਇਹ ਵੱਡੀ ਖ਼ਬਰ !

ਪੰਜਾਬ ਵਿੱਚ ਚੋਣਾਂ ਸਮੇਂ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਪੁਲੀਸ ਪ੍ਰਸ਼ਾਸਨ ਨੂੰ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਉਥੇ ਸਰਹੱਦੀ ਖੇਤਰਾਂ ਵਿੱਚ ਕੁਝ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਜੋ ਪੰਜਾਬ ਦੇ ਹਾਲਾਤਾਂ ਉਪਰ ਗਹਿਰਾ ਅਸਰ ਪਾ ਰਹੀਆਂ ਹਨ ਅਤੇ ਪੰਜਾਬ ਵਿੱਚ ਸਾਹਮਣੇ ਆਉਣ ਵਾਲੀਆਂ ਕਈ ਘਟਨਾਵਾਂ

ਨੂੰ ਮੱਦੇਨਜ਼ਰ ਰੱਖਦੇ ਸਰਕਾਰ ਵੱਲੋਂ ਜਿਥੇ ਪੰਜਾਬ ਦੇ ਵਿੱਚ ਕਈ ਜਗ੍ਹਾ ਉਪਰ ਹੈ ਹਾਈ ਅਲਰਟ ਜਾਰੀ ਕੀਤਾ ਤੇ ਉਥੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਅਤੇ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਪੰਜਾਬ ਦੇ ਵਿੱਚ ਉੱਪਰ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਨੂੰ ਕਾਬੂ ਕਰਨ ਵਾਸਤੇ ਕਈ ਜਗ੍ਹਾ ਤੇ ਪੁਲਸ ਨਾਕੇ ਵੀ ਲਗਾਰੀ ਅਤੇ ਉੱਥੇ ਹੀ

ਪੰਜਾਬ ਵਿੱਚ ਪਿਛਲੇ ਕੁਝ ਮਹੀਨਿਆਂ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ ਜਿਸ ਨਾਲ ਲੋਕਾਂ ਨੂੰ ਠੇਸ ਪਹੁੰਚਦੀ ਹੈ ਅਤੇ ਉਥੇ ਪੰਜਾਬ ਚ ਪੰਜਾਬ ਬੰਦ ਨੂੰ ਲੈ ਕੇ ਵੱਡੀ ਤਾਇਆ ਖ਼ਬਰ ਸਾਮ੍ਹਣੇ ਆਈ ਅਪ੍ਰਾਪਤੀ ਜਾਣਕਾਰੀ ਉਸਾਰੇ ਹੁਣ ਕੱਲ੍ਹ ਪਟਿਆਲਾ ਦੇ ਇਤਿਹਾਸਕ ਸ੍ਰੀ

ਕਾਲੀ ਮਾਤਾ ਮੰਦਰ ਵਿਖੇ ਇਕ ਵਿਅਕਤੀ ਵੱਲੋਂ ਬੇਅਦਬੀ ਕੀਤੇ ਜਾਣ ਤੋਂ ਬਾਅਦ ਉਸ ਮੰਦਰ ਨੂੰ ਮੌਜੂਦਾ ਪੁਜਾਰੀਆਂ ਵੱਲੋਂ ਉਸ ਮੰਦਿਰ ਵਿਚ ਉਸ ਨੂੰ ਕਾਬੂ ਕੀਤਾ ਅਤੇ ਉਸ ਤੋਂ ਬਾਅਦ ਉਸ ਨੂੰ ਪੁਲੀਸ ਦੇ ਹਵਾਲੇ ਕੀਤਾ ਤੇ ਇਸ ਬੇਅਦਬੀ ਦੀ ਘਟਨਾ ਨੂੰ ਲੈ ਕੇ ਕੱਲ੍ਹ ਪਟਿਆਲਾ ਦੇ ਵਿਚ ਹਿੰਦੂ ਸੰਗਠਨਾਂ ਵੱਲੋਂ ਬੰਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਸੀ ਜਿਸ ਦੇ ਤਹਿਤ ਅੱਜ ਪਟਿਆਲਾ ਵਿੱਚ ਦੁਕਾਨਾਂ ਬੰਦ ਰੱਖੀਆਂ ਗਈਆਂ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.