ਆਹ ਚੱਕੋ ਹੁਣ ਲੋਕਾਂ ਦੇ ਖਾਤਿਆਂ “ਚ ਹਰ ਮਹੀਨੇ ਆਉਣਗੇ ਹਜ਼ਾਰਾਂ ਰੁਪਏ-ਵੱਡੀ ਖੁਸ਼ਖਬਰੀ !

Uncategorized

ਆਹ ਚੱਕੋ ਹੁਣ ਲੋਕਾਂ ਦੇ ਖਾਤਿਆਂ “ਚ ਹਰ ਮਹੀਨੇ ਆਉਣਗੇ ਹਜ਼ਾਰਾਂ ਰੁਪਏ-ਵੱਡੀ ਖੁਸ਼ਖਬਰੀ !

ਕੇਂਦਰ ਸਰਕਾਰ ਅਸੰਗਠਿਤ ਖੇਤਰਾਂ ਦੇ ਮਜ਼ਦੂਰਾਂ ਦੁਰਾਲੀ ਕਈ ਯੋਜਨਾਵਾਂ ਚਲਾਈਆਂ ਜਿਨ੍ਹਾਂ ਵਿੱਚੋਂ ਇੱਕ ਪ੍ਰਧਾਨ ਮੰਤਰੀ ਸ਼੍ਰਮਯੋਗੀ ਮਾਨਧਨ ਯੋਜਨਾ ਹੈ ਤੇ ਇਸ ਯੋਜਨਾ ਦੇ ਤਹਿਤ ਰੇਹੜੀ ਫੜੀ ਵਾਲੇ ਤ੍ਰਿਸ਼ਕਾ ਚਾਲਕਾਂ ਨਿਰਮਾਣ ਮਜ਼ਦੂਰਾਂ ਅਤੇ ਅਸੰਗਠਿਤ ਖੇਤਰ ਨਾਲ ਜੁੜੇ ਲੋਕਾਂ ਨੂੰ ਉਨ੍ਹਾਂ ਦੇ ਬੁਢਾਪੇ ਦੀ ਸੁਰੱਖਿਆ ਲਈ ਮੱਦਦ ਕੀਤੀ ਜਾਵੇਗੀ ਇਸ ਸਕੀਮ ਤਹਿਤ

ਸਰਕਾਰ ਮਜ਼ਦੂਰਾਂ ਨੂੰ ਪੈਨਸ਼ਨ ਦੀ ਗਰੰਟੀ ਦਿੰਦੀ ਅਤੇ ਇਸ ਸਕੀਮ ਵਿੱਚ ਤੁਸੀਂ ਸਿਰਫ਼ ਦੋ ਰੁਪਏ ਪ੍ਰਤੀ ਦਿਨ ਦੀ ਬਚਤ ਕਰ ਕੇ ਛੱਤੀ ਹਜਾਰ ਰੁਪਏ ਸਾਲਾਨਾ ਦੀ ਪੈਨਸ਼ਨ ਪ੍ਰਾਪਤ ਕਰ ਸਕਦੇ ਹੋ ਜਾਂਦੀਆਂ ਇਸ ਸਕੀਮ ਬਾਰੇ ਪਚਵੰਜਾ ਰੁਪਏ ਕਰਵਾਉਣੇ ਪੈਂਦੇ ਹਨ ਇੱਕ ਮਹੀਨੇ ਵਿੱਚ ਜਮ੍ਹਾ ਐਸਕੇਵੀ ਸ਼ੁਰੂ ਕਰਦਿਆਂ ਆਰਬੀ

ਨੇ ਪਚਵੰਜਾ ਰੁਪਏ ਜਾਣੀ ਰੋਜ਼ਾਨਾ ਦੋ ਤੇ ਜਮ੍ਹਾ ਕਰਨੇ ਪੈਣਗੇ ਤੇ ਐਸਾ ਤੁਹਾਨੂੰ ਇਸ ਦੀ ਸ਼ੁਰੂਆਤ ਅਠਾਰਾਂ ਸਾਲ ਦੀ ਉਮਰ ਤੋਂ ਕਰਨੀ ਪੈਂਦੀ ਅਤੇ ਤੁਹਾਨੂੰ ਸੱਠ ਸਾਲ ਦੀ ਉਮਰ ਤੋਂ ਬਾਅਦ ਮਿਲੀ ਸ਼ੁਰੂ ਹੋ ਜਾਵੇਗੀ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.