ਸਿੱਖਿਆ ਸਕੂਲਾਂ ਨੂੰ ਖੋਲ੍ਹਣ ਬਾਰੇ ਨੋਟਿਸ ਜਾਰੀ !

Uncategorized

ਸਿੱਖਿਆ ਸਕੂਲਾਂ ਨੂੰ ਖੋਲ੍ਹਣ ਬਾਰੇ ਨੋਟਿਸ ਜਾਰੀ !

ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਤਿੰਨ ਦਿਨ ਦੀ ਮੋਹਲਤ ਪੁਲਸ ਨਹੀਂ ਕਰ ਸਕੇਗੀ ਗਿ੍ਫ਼ਤਾਰ ਤਾਂ ਦੋਸਤੋ ਪੰਜਾਬ ਹਰਿਆਣਾ ਹਾਈ ਕੋਰਟ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਤਿੰਨ ਦਿਨਾਂ ਦੀ ਮੋਹਲਤ ਦੇ ਦਿੱਤੀ ਹੈ ਹਾਈ ਕੋਰਟ ਆਪਣੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਦੇ ਲਈ ਤਿੰਨ ਦਿਨਾਂ ਦਾ

ਸਮਾਂ ਦਿੱਤਾ ਗਿਆ ਇਨ੍ਹਾਂ ਤਿੰਨ ਦਿਨਾਂ ਵਿਚ ਪੁਲਸ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗੀ ਹਾਈ ਕੋਰਟ ਦੇ ਵੱਲੋਂ ਦਿੱਤੀ ਮੋਹਲਤ ਅੱਜ ਤੋਂ ਸ਼ੁਰੂ ਹੋ ਗਈ ਅਤੇ ਇਸ ਦੌਰਾਨ ਮਜੀਠੀਆ ਨੂੰ ਸੁਪਰੀਮ ਕੋਰਟ ਦੇ ਪਾਉਣੀ ਪਵੇਗੀ ਦੱਸ ਦੇਈਏ ਕਿ ਹਾਈ ਕੋਰਟ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਤੇ ਜਮ੍ਹਾਂ ਅਣਖ ਅਰਜ਼ੀ ਰੱਦ ਹੋਣ ਦੇ ਮਗਰੋਂ ਮਜੀਠੀਆ ਅੰਡਰਗਰਾਊਂਡ ਹੋ ਗਏ ਨੇ ਇਸ ਦੇ ਨਾਲ ਹੀ

ਮਜੀਠੀਆ ਲਈ ਵੱਡੀ ਮੁਸੀਬਤ ਖੜ੍ਹੀ ਹੋ ਗਈ ਹੈ ਕਿਉਂਕਿ ਚੋਣਾਂ ਸਿਰ ਦੇ ਉੱਪਰ ਨੇ ਸੂਤਰਾਂ ਮੁਤਾਬਕ ਪੁਲੀਸ ਦੀ ਕੋਸ਼ਿਸ਼ ਹੈ ਕਿ ਮਜੀਠੀਆ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ ਕਿਉਂਕਿ ਪਹਿਲਾਂ ਵੀ ਕੇਸ ਦਰਜ ਕਰਨ ਮਗਰੋਂ ਮਜੀਠੀਆ ਰੂਪੋਸ਼ ਹੋ ਕੇ ਸੀ ਤੇ ਇਹ ਸਵਾਲ ਖਡ਼੍ਹੇ ਹੋ ਕੇ ਸੀ ਹਾਈ ਕੋਰਟ ਤੋਂ ਜ਼ਮਾਨਤ ਅਰਜ਼ੀ ਰੱਦ ਹੋਣ ਦੇ ਮਗਰੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਦੇ ਲਈ ਪੁਲੀਸ ਸਰਗਰਮ ਹੋ ਗਈ ਹੈ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.