ਇੰਨੀ ਤਰੀਕ ਤੱਕ ਸਕੂਲ ਕਾਲਜ ਰਹਿਣਗੇ ਬੰਦ ਤੇ ਇਨ੍ਹਾਂ ਥਾਂਵਾਂ ਤੇ ਵੀ ਲੱਗੀ ਵੱਡੀ ਪਾਬੰਦੀ !
ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੂਰੇ ਹੀ ਸੰਸਾਰ ਵਿੱਚ ਇਸ ਕੋਰੋਨਾ ਮਹਾਂਮਾਰੀ ਦੇ ਕਾਰਨ ਬਹੁਤ ਜ਼ਿਆਦਾ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।ਜੇਕਰ ਗੱਲ ਕਰੀਏ ਤਾਂ ਹਰ ਇੱਕ ਹੀ ਸੂਬੇ ਦੀ ਸਰਕਾਰ ਵੱਲੋਂ ਆਪਣੇ ਆਪਣੇ ਸੂਬੇ ਵਿੱਚ ਵੱਡੇ ਤੋਂ ਵੱਡੇ ਨਿਯਮ ਬਣਾਏ ਜਾ ਰਹੇ ਹਨ ਕਿਉਂਕਿ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸਰਕਾਰ ਆਏ ਦਿਨ ਹੀ ਵੱਡੇ ਐਲਾਨ ਕਰ ਰਹੀ ਹੈ ।
ਪੰਜਾਬ ਸਰਕਾਰ ਵੱਲੋਂ ਕੋਰੋਨਾਵਾਇਰਸ ਦੇ ਵਧਦੇ ਮਾਮਲਿਆਂ ਨੂੰ ਮੱਦੇਨਜਰ ਰੱਖਦੇ ਸੱਤ ਫੈਸਲਾ ਲਿਆ ਗਿਆ ਕੋਰੋਨਾ ਕਾਰਨ ਲਗਾਈਆਂ ਪਾਬੰਦੀਆਂ ਨੂੰ ਇੱਕ ਫਰਵਰੀ ਤਕ ਵਧਾ ਦਿੱਤਾ ਗਿਆ ਸਕੂਲ ਕਾਲਜ ਇੱਕ ਫਰਵਰੀ ਤੱਕ ਬੰਦ ਰਹਿਣਗੇ ਸਮਾਗਮਾਂ ਦੀ ਲਿਮਟ ਦੌਰ ਵਿੱਚ ਪਿਆ ਲੋਕ ਅਤੇ ਆਊਟਡੋਰ ਵਿਚ ਸੌ ਲੋਕ ਮੌਜੂਦ ਹੋ ਸਕਦੇ ਹਨ ਸਾਰਿਆਂ ਨੂੰ ਕੋਲਡ ਪ੍ਰੋਟੋਕੋਲ ਫੋਲੋ ਕਰਨੇ
ਪੈਣਗੇ ਸਨ ਜਨਤਕ ਥਾਂ ਮੰਡੀਆਂ ਪੁਜਾਰਾ ਸਰਕਾਰੀ ਅਤੇ ਗ਼ੈਰਸਰਕਾਰੀ ਦਫਤਰਾਂ ਵਿਚ ਜਾਣ ਵਾਲੇ ਲੋਕਾਂ ਲਈ ਵੈਕਸੀਨ ਦੀਆਂ ਦੋਵੇਂ ਡੋਜ਼ਰ ਲੱਗੇ ਹੋਣੀਆਂ ਚਾਹੀਦੀਆਂ ਅਤੇ ਮਾਸਿਕ ਪੈਨਸ਼ਨ ਵੀ ਲਾਜ਼ਮੀ ਹੈ ਪ੍ਰਧਾਨ ਮਾਸਕ ਨਾ ਪਾਉਣ ਵਾਲਿਆਂ ਨੂੰ ਦਫਤਰ ਵਿਚ ਕੋਈ ਸਹੂਲਤ ਨਹੀਂ ਮਿਲੀ ਕਿ ਦੋਵੇਂ ਡੋਜ਼ ਲੈਣ ਵਾਲੇ ਮੁਲਾਜ਼ਮ ਇਸ ਸਰਕਾਰੀ ਅਤੇ ਨਿੱਜੀ ਦਫ਼ਤਰਾਂ ਫੈਕਟਰੀਆਂ ਅਤੇ ਉਦਯੋਗਾਂ ਵਿਚ ਕੰਮ ਕਰ ਸਕਣਗੇ ਪਰ ਸਿਨਮਾ ਅਤੇ ਰੈਸਟੋਰੈਂਟ ਵਿਚ ਵੀ ਪਿਆ ਪ੍ਰਤੀਸ਼ਤ ਸਮਰੱਥਾ ਨਾਲ ਖੁੱਲ੍ਹ ਜਾ ਸਕਣਗੇ ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ