ਕੋਰਨਾ ਦੇ ਵਾਧੇ ਨੂੰ ਦੇਖਦੇ ਹੋਏ ਅਚਾਨਕ ਸ਼ਾਮ 7 ਵਜੇ ਤੱਕ ਹੀ ਹੋ ਗਿਆ ਇਹ ਐਲਾਨ !

Uncategorized

ਕੋਰਨਾ ਦੇ ਵਾਧੇ ਨੂੰ ਦੇਖਦੇ ਹੋਏ ਅਚਾਨਕ ਸ਼ਾਮ 7 ਵਜੇ ਤੱਕ ਹੀ ਹੋ ਗਿਆ ਇਹ ਐਲਾਨ !

ਦੇਸ਼ ਅੰਦਰ ਕਰੁਣਾ ਦੇ ਵਾਧੇ ਨੂੰ ਦੇਖਦੇ ਹੋਏ ਜਿਥੇ ਵੀਹ ਸੌ ਵੀਹ ਵਿਚ ਮਾਰਚ ਮਹੀਨੇ ਚ ਕੇਂਦਰ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਸਨ ਉੱਥੇ ਬਹੁਤ ਸਾਰੇ ਕੇਸਾਂ ਦੇ ਸਾਹਮਣੇ ਆਉਣ ਕਾਰਨ ਵੱਖ ਵੱਖ ਸੂਬਿਆਂ ਚ ਤਾਲਾਬੰਦੀ ਕਰ ਦਿੱਤੀ ਗਈ ਸੀ ਫਿਰ ਕੇਸਾਂ ਵਿੱਚ ਕਮੀ ਆਉਣ ਤੋਂ ਬਾਅਦ ਮੁੜ ਲੋਕਾਂ ਦੀ ਜ਼ਿੰਦਗੀ ਨੂੰ ਪਟੜੀ ਤੇ ਲਿਆਉਣ ਲਈ ਲਾਗੂ

ਪਾਬੰਦੀਆਂ ਚ ਢਿੱਲ ਦੇਣੀ ਸ਼ੁਰੂ ਕਰ ਦਿੱਤੀ ਸੀ ਪਰ ਹੁਣ ਅਚਾਨਕ ਫਿਰ ਦੱਖਣੀ ਅਫ਼ਰੀਕਾ ਵਿੱਚ ਪੈਦਾ ਨਵੇਂ ਕਰੋਨਾ ਦੇ ਰੂਪ ਦੇ ਮਾਮਲੇ ਮੁੜ ਭਾਰਤ ਚ ਸਾਹਮਣੇ ਆਉਣ ਕਾਰਨ ਪਾਬੰਦੀਆਂ ਲਗਾ ਦਿੱਤੀਆਂ ਹਨ ਸਾਰੇ ਸੂਬਿਆਂ ਚ ਕੋਰੋਨਾ ਸਥਿਤੀ ਨੂੰ ਦੇਖਦੇ ਹੋਏ ਸੂਬਾ ਸਰਕਾਰਾਂ ਵੱਲੋਂ ਸਖ਼ਤ ਇਹ ਫ਼ੈਸਲੇ ਲਏ ਜਾ ਰਹੇ ਨੇ ਹੁਣ ਕੋਰੂਨਾ ਦੇ ਵਾਧੇ ਨੂੰ ਦੇਖਦੇ ਹੋਏ ਅਚਾਨਕ ਸ਼ਾਮ ਸੱਤ ਵਜੇ ਲਈ ਵੱਡਾ ਐਲਾਨ ਕਰ ਦਿੱਤਾ ਗਿਆ ਹੈ ।

ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣਾ ਸਰਕਾਰ ਵੱਲੋਂ ਕੋਰੋਨਾ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਦੱਸ ਫਰਵਰੀ ਤੱਕ ਲਈ ਲਾਗੂ ਆਉਂਦਾ ਐਲਾਨ ਕਰ ਦਿੱਤਾ ਹੈ ਉਥੇ ਲੋਕਾਂ ਨੂੰ ਇਨ੍ਹਾਂ ਕੋਰੋਨਾ ਪਾਬੰਦੀਆਂ ਦੀ ਪਾਲਣਾ ਕਰਨ ਦੇ ਆਦੇਸ਼ ਜਾਰੀ ਕੀਤੇ ਨੇ ਹਰਿਆਣਾ ਚ ਅਤੇ ਕੋਰੂਨਾ ਦੇ ਮਾਮਲੇ ਘਟਣ ਦਾ ਨਾਮ ਨਹੀਂ ਲੈ

ਰਹੇ ਉੱਥੇ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਵਿੱਚ ਸੂਬੇ ਅੰਦਰ ਜੰਮ ਨੂੰ ਪੰਜਾਹ ਫੀਸਦੀ ਸਮਰਥਨ ਖੁੱਲ੍ਹਣ ਦੀ ਹਦਾਇਤ ਦਿੱਤੀ ਅਤੇ ਸੂ ਭਿੰਦਰਾ ਸਾਰੀਆਂ ਸ਼ਰਾਬ ਦੀਆਂ ਦੁਕਾਨਾਂ ਨੂੰ ਵੀ ਰਾਤ ਦਸ ਵਜੇ ਤੱਕ ਖੋਲ੍ਹਿਆ ਜਾ ਸਕਦਾ ਹੈ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.