ਨਵਜੋਤ ਸਿੱਧੂ ਦੀ ਭੈਣ ਨੇ ਕਰ ਦਿੱਤਾ ਵੱਡਾ ਖੁਲਾਸਾ !

Uncategorized

ਨਵਜੋਤ ਸਿੱਧੂ ਦੀ ਭੈਣ ਨੇ ਕਰ ਦਿੱਤਾ ਵੱਡਾ ਖੁਲਾਸਾ !

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਤਿੰਨ ਚਿਹਰਿਆਂ ਨੂੰ ਅੱਗੇ ਕਰਕੇ ਕਾਂਗਰਸ ਪਾਰਟੀ ਪੰਜਾਬ ਵਿੱਚ ਵੋਟਾਂ ਮੰਗ ਰਹੀ ਹੈ ਤੇ ਸਿੱਧੂ ਆਮ ਹੀ ਕਹਿੰਦੇ ਸੁਣੇ ਜਾਂਦੇ ਹਨ ਕਿ ਉਨ੍ਹਾਂ ਦਾ ਇਹ ਮਾਡਲ ਵਾਲਾ ਫਾਰਮੂਲਾ ਲਾਗੂ ਕੀਤਾ ਜਾਵੇ ਪਰ ਹੁਣ ਸਿੱਧੂ ਨੂੰ ਉਨ੍ਹਾਂ ਦੇ ਘਰ ਵਿੱਚ ਹੀ ਘੇਰਿਆ ਜਾਣ ਲੱਗਾ ਉਨ੍ਹਾਂ ਦੀ ਭੈਣ ਸੁਮਨ ਤੂਰ ਨੇ ਸਿੱਧੂ ਦੇ ਕਈ ਦੋਸ਼ ਲਗਾਏ ਹਨ ।

ਇਹ ਵੀ ਕਹਿ ਰਹੇ ਹਨ ਕਿ ਉਨ੍ਹਾਂ ਕੋਲ ਹਰ ਗੱਲ ਦੇ ਸਬੂਤ ਹਨ ਅਤੇ ਸੁਮਨ ਤੂਰ ਕਹਿੰਦੇ ਹਨ ਕਿ ਜਿਸ ਪੈਸੇ ਨਾ ਸਿੱਧੂ ਐਸ਼ ਕਰਦਾ ਉਹ ਉਨ੍ਹਾਂ ਦੀ ਮਾਂ ਦੀ ਮਿਹਨਤ ਦੀ ਕਮਾਈ ਹੈ ਤੇ ਉਹ ਕਹਿੰਦੇ ਹਨ ਕਿ ਮੈਂ ਝੂਠ ਨਹੀਂ ਬੋਲਦੀ ਜੋ ਮੂੰਹ ਆਵੇ ਬੋਲੀ ਜਾਵਾਂ ਸੁਮਨ ਤੂਰ ਦੇ ਦੱਸਣ ਮੁਤਾਬਕ ਜਦੋਂ ਵੀਹ ਜਨਵਰੀ ਨੂੰ ਸਿੱਧੂ ਮਿਲ ਗਏ ਤਾਂ ਉਨ੍ਹਾਂ ਨੇ ਦਰਵਾਜ਼ਾ ਨਹੀਂ ।

ਖੋਲ੍ਹਿਆ ਚ ਸੁਮਨ ਤੁਰਦਾ ਕਹੇ ਕਿ ਉਨ੍ਹਾਂ ਨੇ ਆਪਣੀ ਭਾਣਜੀ ਦੇ ਕਹਿਣ ਤੇ ਆਰਟੀਕਲ ਲੱਭਣੇ ਸ਼ੁਰੂ ਕੀਤਾ ਤਾਂ ਕਿ ਉਸ ਬੁੱਤ ਦੇ ਸਕਣ ਅਤੇ ਉਨ੍ਹਾਂ ਨੇ ਸਿੱਧੂ ਨੂੰ ਮੈਸੇਜ ਕੀਤਾ ਕਿ ਉਹ ਬਹੁਤ ਗਲਤ ਕਰ ਰਹੇ ਹਨ ਅਤੇ ਉਹ ਪਰ ਕਿਉਂ ਨਹੀਂ ਸੋਚਦੇ ਪਰ ਚ ਦੂਣਾ ਉਹਨਾਂ ਦੇ ਮੈਸੇਜ ਦਾ ਜਵਾਬ ਨਹੀ ਦਿੱਤਾ ਜਿਸ ਕਰਕੇ ਉਨ੍ਹਾਂ ਨੂੰ ਆਪਣਾ ਪੱਖ ਮੀਡੀਆ ਸਾਹਮਣੇ ਰੱਖਣਾ ਪਿਆ ਅਤੇ ਉਨ੍ਹਾਂ ਨੇ ਮੀਡੀਆ ਤੋਂ ਮਦਦ ਦੀ ਮੰਗ ਕੀਤੀ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.