ਕੇਂਦਰ ਸਰਕਾਰ ਵੱਲੋਂ ਸਕੂਲ ਖੋਲ੍ਹਣ ਬਾਰੇ ਆਈ ਵੱਡੀ ਖ਼ਬਰ !

Uncategorized

ਕੇਂਦਰ ਸਰਕਾਰ ਵੱਲੋਂ ਸਕੂਲ ਖੋਲ੍ਹਣ ਬਾਰੇ ਆਈ ਵੱਡੀ ਖ਼ਬਰ !

ਦੇਸ਼ ਦੇ ਵਿਚ ਕੋਰੋਨਾਵਾਇਰਸ ਦੇ ਮਾਮਲਿਆਂ ਵਿੱਚ ਉਤਰਾਅ ਚੜਾਅ ਲਗਾਤਾਰ ਜਾਰੀ ਹੈ ਅਤੇ ਇਸ ਦਰਮਿਆਨ ਸਕੂਲ ਖੋਲ੍ਹਣ ਬਾਰੇ ਕਿਤਾਬ ਵੱਡੀ ਖਬਰ ਸਾਹਮਣੇ ਆਈ ਹੈ ਕੇਂਦਰ ਸਰਕਾਰ ਵੱਲੋਂ ਜਲਦੀ ਦੇਸ਼ ਭਰ ਵਿੱਚ ਸਕੂਲ ਖੋਲ੍ਹੇ ਜਾਣ ਸਬੰਧੀ ਇਕ ਨਵੀਂ ਐਡਵਾਈਜ਼ਰੀ ਜਾਰੀ ਕਰ ਸਕਦੇ ਕੇਂਦਰੀ ਸਿਹਤ ਮੰਤਰੀ ਮਨ ਸੁਖਮੰਡ ਵਾਲੀਆਂ ਨੈਸ਼ਨਲ ਐਕਸਪਰਟ ਗਰੁੱਪ ਨਾਲ ਇਸ ਬਾਰੇ ਵਿਚਾਰ ਕਰਨ ਨੂੰ ਕਿਹਾ ਹੈ ।

ਕੋਰੋਨਾਵਾਇਰਸ ਦੀ ਤੀਜੀ ਲਹਿਰ ਦਰਮਿਆਨਾ ਇਸ ਸਮੇਂ ਦੇਸ਼ ਸਵਿਟਜ਼ਰਲੈਂਡ ਨਾਲ ਪੰਦਰਾਂ ਤੋਂ ਅਠਾਰਾਂ ਸਾਲ ਦੇ ਬੱਚੇ ਚਾਲੀ ਟੀਕਾਕਰਨ ਮੁਹਿੰਮ ਚੱਲ ਰਹੀ ਹੈ ਕੋਰੋਨਾਵਾਇਰਸ ਦੇ ਵਧਦੇ ਮਾਮਲਿਆਂ ਦੇਖੇ ਦੇਸ਼ ਦੇ ਕਈ ਸੂਬਿਆਂ ਵਿਚ ਸਕੂਲ ਕਾਲਜ ਬੰਦ ਕਰ ਦਿੱਤੇ ਗਏ ਹਨ ਕੋਰੋਨਾ ਵਾਇਰਸ ਨੇ ਹਾਲਾਂਕਿ ਹਰ ਉਮਰ ਦੇ ਬੱਚਿਆਂ ਨੂੰ ਸੰਕਰਮਿਤ ਕੀਤਾ ਹੈ।

ਪਰ ਬੱਚਿਆਂ ਵਿਚ ਸੰਕਰਮਣ ਮਾਮਲੇ ਨਾਂ ਦੇ ਬਰਾਬਰ ਹੀ ਹਨ ਉਨ੍ਹਾਂ ਦਾ ਮੰਨਣਾ ਹੈ ਕਿ ਸਕੂਲ ਖੋਲ੍ਹੇ ਜਾਣ ਲਈ ਇਹ ਸਹੀ ਸਮਾਂ ਹੈ ਕੇਂਦਰ ਸਰਕਾਰ ਚਾਹੁੰਦੀ ਹੈ ਕਿ ਸਖ਼ਤ ਕੋਰੋਨਾ ਵਾਇਰਸ ਨਿਯਮਾਂ ਨਾਲ ਸਕੂਲ ਫਿਰ ਤੋਂ ਖੋਲ੍ਹੇ ਜਾਣ ਹਾਲਾਂਕਿ ਸਕੂਲ ਖੋਲ੍ਹੇ ਜਾਣ ਦੇ ਸੰਬੰਧ ਵਿਚ ਆਖ਼ਰੀ ਫ਼ੈਸਲਾ ਸੂਬਾ ਸਰਕਾਰ ਦੇ ਉੱਪਰੀ ਹੋਵੇਗਾ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.