ਹੁਣੇ ਹੁਣੇ ਹੋਇਆ ਵੱਡਾ ਐਲਾਨ-ਰਾਸ਼ਨ ਕਾਰਡ ਧਾਰਕਾਂ ਨੂੰ ਮਿਲੇਗਾ ਸਸਤਾ ਪੈਟਰੋਲ !

Uncategorized

ਹੁਣੇ ਹੁਣੇ ਹੋਇਆ ਵੱਡਾ ਐਲਾਨ-ਰਾਸ਼ਨ ਕਾਰਡ ਧਾਰਕਾਂ ਨੂੰ ਮਿਲੇਗਾ ਸਸਤਾ ਪੈਟਰੋਲ !

ਰਾਸ਼ਨ ਕਾਰਡ ਧਾਰਕਾਂ ਲਈ ਖੁਸ਼ਖਬਰੀ ਹੈ ਰਾਸ਼ਨਕਾਰਡ ਧਾਰਕ ਹੁਣ ਸਰਕਾਰ ਤੋਂ ਸਸਤੇ ਰੇਟ ਤੇ ਕਣਕ ਰਾਸ਼ਨ ਚਾਵਲ ਖੰਡ ਦਾਲਾਂ ਆਦਿ ਮਿਲਦੀਆਂ ਰਹਿੰਦੀਆਂ ਹਨ ਅਤੇ ਹੁਣ ਸਰਕਾਰੀ ਪੈਟਰੋਲ ਨੂੰ ਵੀ ਰਾਸ਼ਨ ਕਾਰਡ ਸਕੀਮ ਨਾਲ ਜੋੜ ਦਿੱਤਾ ਆਓ ਅਸੀਂ ਤੁਹਾਨੂੰ ਅੱਗੇ ਦੱਸਦਿਆਂ ਕਿ ਇਹ ਸਹੂਲਤ ਉਪਲੱਬਧ ਹੋਵੇਗੀ ਹੁਣ ਤੱਕ ਰਾਸ਼ਨ ਕਾਰਡ ਰਾਹੀਂ ਲੋਕਾਂ ਨੂੰ ਹਰ ਮਹੀਨੇ ਮੁਫ਼ਤ

ਰਾਸ਼ਨ ਕਣਕ ਚਾਵਲ ਖੰਡ ਵਰਗੀ ਇਹ ਜ਼ਰੂਰੀ ਵਸਤਾਂ ਦਿੱਤੀਆਂ ਜਾਂਦੀਆਂ ਸਨ ਪਰ ਛੱਬੀ ਜਨਵਰੀ ਤੋਂ ਯਾਨੀ ਕਿ ਕੱਲ ਤੋਂ ਹੀ ਰਾਸ਼ਨ ਕਾਰਡ ਧਾਰਕਾਂ ਨੂੰ ਨਵੀਂ ਸਹੂਲਤ ਦਿੱਤੀ ਜਾਣੀ ਅਤੇ ਇਸ ਨਵੀਂ ਸਹੂਲਤ ਤਹਿਤ ਆਮ ਲੋਕਾਂ ਨੂੰ ਗ਼ਰੀਬਾਂ ਅਤੇ ਲੋੜਵੰਦਾਂ ਨੂੰ ਸਰਕਾਰ ਵੱਲੋਂ ਰਾਸ਼ਨ ਕਾਰਡ ਚ ਸਸਤੇ ਪੈਟਰੋਲ ਦੀ ਸਹੂਲਤ ਮਿਲੇਗੀ ਸਰਕਾਰ ਨੇ ਇਸ ਯੋਜਨਾ ਨੂੰ ਲਾਗੂ ਕਰ ਦਿੱਤਾ।

ਸਰਕਾਰ ਨੇ ਵਿੱਚ ਰਹਿਣ ਵਾਲੇ ਕਰੀਬ ਵੀਹ ਲੱਖ ਲੋਕਾਂ ਨੂੰ ਰਾਖਵੇਂਕਰਨ ਸਸਤਾ ਪੈਟਰੋਲ ਦੇਣ ਦਾ ਐਲਾਨ ਕੀਤਾ ਇਹ ਵਿਸ਼ੇਸ਼ ਸਹੂਲਤ ਛੱਬੀ ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਸ਼ੁਰੂ ਕੀਤੀ ਗਈ ਅਜਿਹਾ ਦੋਸਤੋ ਇਹ ਸਹੂਲਤ ਤੇ ਝਾਰਖੰਡ ਵਿੱਚ ਸ਼ੁਰੂ ਕੀਤੀ ਗਈ ਹੈ ਜਿਸ ਦਾ ਲਾਭ ਹੁਣ ਲੋਕ ਲੈ ਸਕਦੇ ਹਨ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.