ਜੇਲ੍ਹ ਵਿੱਚ ਬੰਦ ਸੁਖਪਾਲ ਖਹਿਰਾ ਕਰਨਗੇ ਕੁਝ ਅਜਿਹਾ ਕੀ ਸਿਆਸਤ ਵਿੱਚ ਆਵੇਗਾ !

Uncategorized

ਜੇਲ੍ਹ ਵਿੱਚ ਬੰਦ ਸੁਖਪਾਲ ਖਹਿਰਾ ਕਰਨਗੇ ਕੁਝ ਅਜਿਹਾ ਕੀ ਸਿਆਸਤ ਵਿੱਚ ਆਵੇਗਾ !

ਜੇਲ੍ਹ ਚ ਬੰਦ ਸੁਖਪਾਲ ਖਹਿਰਾ ਬਾਰੇ ਆਈ ਵੱਡੀ ਖ਼ਬਰ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ ਭੁਲੱਥ ਤੋਂ ਐਲਾਨੇ ਗਏ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੂੰ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵੱਲੋਂ ਇਕੱਤੀ ਜਨਵਰੀ ਨੂੰ ਨਾਮਜ਼ਦਗੀ ਪੇਪਰ ਦਾਖ਼ਲ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ ਅਦਾਲਤ ਨੇ ਜੇਲ੍ਹ ਅਥਾਰਟੀ ਨੂੰ ਹੁਕਮ ਜਾਰੀ ਕੀਤੇ ਹਨ।

ਕਿ ਉਹ ਸੁਖਪਾਲ ਖਹਿਰਾ ਨੂੰ ਇਕੱਤੀ ਜਨਵਰੀ ਨੂੰ ਚੋਣ ਅਧਿਕਾਰੀ ਅੱਗੇ ਪੇਸ਼ ਕਰਨ ਇਸਦੇ ਨਾਲ ਹੀ ਇਹ ਹੁਕਮ ਵੀ ਦਿੱਤੇ ਗਏ ਹਨ ਕਿ ਜੇਕਰ ਖਹਿਰਾ ਕਿਸੇ ਕਾਰਨ ਇਕੱਤੀ ਜਨਵਰੀ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਪਾਉਂਦੇ ਤਾਂ ਉਨ੍ਹਾਂ ਨੂੰ ਇੱਕ ਫਰਵਰੀ ਨੂੰ ਨਾਮਜ਼ਦਗੀ ਦਾਖ਼ਲ ਕਰਨ ਦੇ ਲਈ ਲਿਜਾਇਆ ਜਾਵੇ ।

ਪੰਜਾਬ ਵਿਧਾਨ ਸਭਾ ਚੋਣਾਂ ਨਾਲ ਸਬੰਧਤ ਇਹ ਵੱਡੀ ਖ਼ਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਵੀ ਹੈ ਅਤੇ ਇਸਦੇ ਨਾਲ ਹੀ ਲੋਕਾਂ ਵੱਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.