7 ਰਾਜਾਂ “ਚ ਖੁੱਲ੍ਹੇ ਸਕੂਲ!ਕਾਂਗਰਸ ਨੇ ਐਲਾਨਿਆ ਸੀਐੱਮ ਚਿਹਰਾ !

Uncategorized

7 ਰਾਜਾਂ “ਚ ਖੁੱਲ੍ਹੇ ਸਕੂਲ!ਕਾਂਗਰਸ ਨੇ ਐਲਾਨਿਆ ਸੀਐੱਮ ਚਿਹਰਾ !

ਨਵਜੋਤ ਸਿੰਘ ਸਿੱਧੂ ਨੇ ਰਾਹੁਲ ਤੋਂ ਮੰਗੀ ਫ਼ੈਸਲੇ ਲੈਣ ਦੀ ਪਾਵਰ ਤੇ ਕਿਹਾ ਮੈਨੂੰ ਦਰਸ਼ਨੀ ਘੋੜਾ ਨਾ ਬਣਾ ਦਿਓ ਤਾਂ ਦੋਸਤੋ ਰਾਹੁਲ ਗਾਂਧੀ ਨੇ ਜਲੰਧਰ ਦੇ ਮਿੱਠਾਪੁਰ ਦੇ ਵਿੱਚ ਵਰਚੂਅਲ ਰੈਲੀ ਕਰਨ ਦੇ ਲਈ ਪਹੁੰਚੇ ਸੀ ਤੇ ਇਸ ਮੌਕੇ ਨਵਜੋਤ ਸਿੱਧੂ ਨੇ ਰਾਹੁਲ ਗਾਂਧੀ ਨੂੰ ਅਪੀਲ ਕੀਤੀ ਕਿਉਂਕਿ ਉਹ ਪੰਜਾਬ ਵਿਧਾਨ ਸਭਾ ਚੋਣਾਂ ਦੇ ਲਈ ਮੁੱਖ ਮੰਤਰੀ ਚਿਹਰੇ ਦਾ ਅੈਲਾਨ ਕਰਨ

ਸਿੱਧੂ ਨੇ ਰਾਹੁਲ ਗਾਂਧੀ ਤੋਂ ਫ਼ੈਸਲੇ ਲੈਣ ਦੀ ਪਾਵਰ ਦੀ ਮੰਗ ਕੀਤੀ ਅਤੇ ਕਿ ਮੈਨੂੰ ਦਰਸ਼ਨੀ ਘੋੜਾ ਨਾ ਬਣਾ ਦਿਓ ਇਸ ਦੇ ਨਾਲ ਹੀ ਸਿੰਧੂ ਨੇ ਇਹ ਵੀ ਕਿਹਾ ਕਿ ਰਾਹੁਲ ਗਾਂਧੀ ਚਾਹੇ ਕਿਸੇ ਨੂੰ ਵੀ ਚਿਹਰਾ ਅੈਲਾਨ ਕਰਕੇ ਜਾਣ ਪੂਰੀ ਕਾਂਗਰਸ ਉਨ੍ਹਾਂ ਦੇ ਫੈਸਲੇ ਨੂੰ ਮੰਨੇਗੀ ਅਗਲੀ ਖ਼ਬਰ ਹੈ ।

ਬੇਅਦਬੀ ਮਾਮਲੇ ਦੇ ਵਿੱਚ ਪੰਜਾਬ ਪੁਲੀਸ ਨੇ ਰਾਮ ਰਹੀਮ ਦੇ ਸਮੇਤ ਦੱਸ ਦੋਸ਼ੀਆਂ ਦੇ ਖਿਲਾਫ ਚਾਰਜਸ਼ੀਟ ਕੀਤੀ ਦਾਇਰ ਤੰਦਰੁਸਤ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਚੋਰੀ ਕਰਨ ਦੇ ਮਾਮਲੇ ਵਿੱਚ ਸਿੱਟ ਦੇ ਵੱਲੋਂ ਚਾਰਜਸ਼ੀਟ ਦਾਇਰ ਕੀਤੀ ਗਈ ਹੈ ਇਸ ਦੇ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੇ ਹੋਰ ਮੁਲਾਜ਼ਮ ਵੀ ਚਮੜੀ ਸ਼ਾਮਲ ਨੇ ਤੇ ਦਸ ਦਈਏ ।

ਕਿ ਇਹ ਮਾਮਲਾ ਇੱਕ ਜੂਨ ਦੋ ਹਜਾਰ ਪੰਦਰਾਂ ਨੂੰ ਪਿੰਡ ਬੁਰਜ ਜਵਾਹਰ ਵਾਲਾ ਦਾ ਬਰਗਾੜੀ ਬੇਅਦਬੀ ਮਾਮਲੇ ਦੇ ਵਿੱਚ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਨੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੇ ਸਮੇਤ ਦੱਸ ਖ਼ਿਲਾਫ਼ ਫ਼ਰੀਦਕੋਟ ਦੀ ਅਦਾਲਤ ਵਿੱਚ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ ।

ਇਸ ਮਾਮਲੇ ਵਿੱਚ ਸਿੱਟ ਨੇ ਜੁਲਾਈ ਦੋ ਹਜਾਰ ਬਾਈ ਦੇ ਵਿਚ ਡੇਰੇ ਦੇ ਸੱਤ ਪੈਰੋਕਾਰਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਅਤੇ ਇਸ ਤੋਂ ਬਾਅਦ ਪੁਲਸ ਨੇ ਇਨ੍ਹਾਂ ਸਾਰੇ ਮੁਲਜ਼ਮਾਂ ਤੋਂ ਇਲਾਵਾ ਡੇਰੇ ਦੀ ਕੌਮੀ ਕਮੇਟੀ ਦੇ ਤਿੰਨ ਮੈਂਬਰ ਟੀਮ ਨੂੰ ਨਾਮਜ਼ਦ ਕੀਤਾ ਤੇ ਸਾਰੇ ਮੁਲਜ਼ਮ ਗਿਆਰਾਂ ਮੁਲਜ਼ਮਾਂ ਦੇ ਖਿਲਾਫ ਮਾਮਲਾ ਵੀ ਦਾਇਰ ਕੀਤਾ ਹੈ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.