ਵੱਡੀ ਖਬਰ!ਦਸਵੀਂ ਤੇ ਬਾਰ੍ਹਵੀਂ ਤਕ ਸਕੂਲ ਖੋਲ੍ਹਣ ਬਾਰੇ ਹੁਕਮ ਜਾਰੀ ?

Uncategorized

ਵੱਡੀ ਖਬਰ!ਦਸਵੀਂ ਤੇ ਬਾਰ੍ਹਵੀਂ ਤਕ ਸਕੂਲ ਖੋਲ੍ਹਣ ਬਾਰੇ ਹੁਕਮ ਜਾਰੀ ?

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਤੁਹਾਨੂੰ ਦੱਸੀਏ ਕਿ ਚੰਡੀਗੜ੍ਹ ਦੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਕਮੀ ਆਉਣ ਤੋਂ ਬਾਅਦ ਪ੍ਰਸ਼ਾਸਨ ਨੇ ਸਿਟੀ ਬਿਊਟੀਫੁੱਲ ਦੇ ਵਿਚ ਲਾਕਡਾਊਨ ਨਿਯਮਾਂ ਵਿੱਚ ਢਿੱਲ ਦੇ ਦਿੱਤੀ ਹੈ ਜਿਸ ਤੋਂ ਬਾਅਦ ਅੱਜ ਕੋਰੋਨਾ ਵਾਇਰਸ ਦੇ ਮਾਮਲਿਆਂ ਅਤੇ ਵੀਕਐਂਡ ਲਾਕਡਾਊਨ ਬਾਰੇ ਮੀਟਿੰਗ ਹੋਈਆ।

ਜਿਸਦੇ ਵਿਚ ਯੂ ਟੀ ਪ੍ਰਸ਼ਾਸਨ ਨੇ ਲਾਕਡਾਊਨ ਨੇਮਾਂ ਵਿਚ ਢਿੱਲ ਦੇਣ ਦਾ ਹੋਰ ਫੈਸਲਾ ਕੀਤੈ ਜਾਣਕਾਰੀ ਦੇ ਅਨੁਸਾਰ ਇਸ ਮੀਟਿੰਗ ਦੇ ਵਿੱਚ ਫ਼ੈਸਲਾ ਲਿਆ ਗਿਆ ਕਿ ਇੱਕ ਫਰਵਰੀ ਤੋਂ ਦਸਵੀਂ ਤੋਂ ਲੈ ਕੇ ਬਾਰ੍ਹਵੀਂ ਜਮਾਤ ਦੇ ਸਕੂਲਾਂ ਨੂੰ ਖੋਲ੍ਹਿਆ ਜਾਵੇਗਾ ਅਤੇ ਇਸ ਤੋਂ ਇਲਾਵਾ ਚੰਡੀਗਡ਼੍ਹ ਦੇ ਵਿੱਚ ਕਾਲਜ ਅਤੇ ਯੂਨੀਵਰਸਿਟੀਆਂ ਨੂੰ ਵੀ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ ।

ਜਾਣੀ ਕਿ ਫ਼ੈਸਲੇ ਦੇ ਮੁਤਾਬਿਕ ਇੱਕ ਫਰਵਰੀ ਤੋਂ ਦਸਵੀਂ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਬੱਚਿਆਂ ਦੇ ਸਕੂਲ ਖੋਲ੍ਹ ਦਿੱਤੇ ਜਾਣਗੇ ਦੂਜੇ ਸੂਬਿਆਂ ਦੇ ਵਿੱਚ ਵੀ ਸਕੂਲ ਖੁੱਲ੍ਹਣੇ ਸ਼ੁਰੂ ਹੋ ਗਏ ਨੇ ਹਰਿਆਣਾ ਸਰਕਾਰ ਨੇ ਵੀ ਆਪਣੇ ਸੂਬੇ ਦੇ ਵਿੱਚ ਇੱਕ ਫਰਵਰੀ ਤੋਂ ਲੈ ਕੇ ਦਸਵੀਂ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਬੱਚਿਆਂ ਦੇ ਸਕੂਲ ਖੋਲ੍ਹਣ ਦੇ ਹੁਕਮ ਜਾਰੀ ਕਰ ਦਿੱਤੇ ਨੇ ਰੂਸ ਤੋਂ ਤੁਹਾਨੂੰ ਦੱਸੀਏ ।

ਕਿ ਮਹਾਰਾਸ਼ਟਰ ਸਰਕਾਰ ਨੇ ਵੀ ਪਹਿਲੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਦੇ ਸਕੂਲ ਨੇ ਉਹ ਚੌਵੀ ਜਨਵਰੀ ਤੋਂ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਸੀ ਇਸ ਤੋਂ ਬਾਅਦ ਚੰਡੀਗੜ੍ਹ ਅਤੇ ਹਰਿਆਣਾ ਦੇ ਵਿੱਚ ਵੀ ਦਸਵੀਂ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਬੱਚਿਆਂ ਦੇ ਸਕੂਲ ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.