ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ,ਜਾਣੋ ਤਾਜ਼ਾ ਭਾਅ !

Uncategorized

ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ,ਜਾਣੋ ਤਾਜ਼ਾ ਭਾਅ !

ਨੀਂ ਸੋਨੇ ਦੇ ਗਹਿਣੇ ਖਰੀਦਣਾ ਚਾਹੁੰਦੇ ਹੋ ਤਾਂ ਅੱਜ ਹੀ ਇਹ ਇੱਛਾ ਪੂਰੀ ਕਰ ਲਓ ਕਿਉਂਕਿ ਸੋਨੇ ਦੀ ਕੀਮਤ ਵਿੱਚ ਭਾਰੀ ਗਿਰਾਵਟ ਆਈ ਹੈ ਸੋਨਾ ਅੱਜ ਬਹੁਤ ਹੀ ਸਸਤੇ ਭਾਅ ਤੇ ਮਿਲ ਰਿਹਾ ਹੈ ਇਸ ਲਈ ਇਹ ਤੁਹਾਡੇ ਲਈ ਇਕ ਸੁਨਹਿਰਾ ਮੌਕਾ ਹੋ ਸਕਦਾ ਹੈ ।ਚਾਂਦੀ ਦੀ ਕੀਮਤ ਵਿਚ ਗਿਆਰਾਂ ਸੌ ਰੁਪਏ ਤੋਂ ਜ਼ਿਆਦਾ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ

ਅੱਜ ਸੋਨਾ ਅਤੇ ਚਾਂਦੀ ਦੋਵੇਂ ਹੀ ਸਸਤੇ ਹੋ ਗਏ ਹਨ ਅੱਜ ਮਲਟੀ ਕਮਾਡਿਟੀ ਐਕਸਚੇਜ਼ ਤੇ ਸੋਨੇ ਦਾ ਫਰਵਰੀ ਵਾਧਾ ਛੇ ਸੌ ਬਾਰਾਂ ਰੁਪਏ ਸਸਤਾ ਹੋ ਕੇ ਇੱਕ ਪਚਵੰਜਾ ਗਿਰਾਵਟ ਨਾਲ ਅਠਤਾਲੀ ਹਜਾਰ ਦੋ ਸੌ ਉਣਤਾਲ਼ੀ ਰੁਪਏ ਪ੍ਰਤੀ ਦਸ ਗ੍ਰਾਮ ਤੇ ਕਾਰੋਬਾਰ ਕਰ ਰਿਹਾ ਹੈ ਇਸ ਦੇ ਨਾਲ ਹੀ ਚਾਂਦੀ ਦਾ ਮਾਰਚ ਵਾਧਾ ਗਿਆਰਾਂ ਸੌ ਪਨਤਾਲੀ ਰੁਪਏ ਦੀ ਵੱਡੀ

ਗਿਰਾਵਟ ਤੋਂ ਬਾਅਦ ਇੱਕ ਪੁਆਇੰਟ ਉਨਾਸੀ ਫੀਸਦੀ ਸਸਤਾ ਹੋ ਗਿਆ ਹੈ ਤੇ ਇਸ ਦੀ ਕੀਮਤ ਬਾਹਠ ਹਜਾਰ ਨੌੰ ਸੌ ਛੱਬੀ ਰੁਪਏ ਪ੍ਰਤੀ ਕਿਲੋਗ੍ਰਾਮ ਤੇ ਆ ਗਈ ਹੈ ਜੇਕਰ ਤੁਸੀਂ ਸੋਨਾ ਖਰੀਦਣ ਦੇ ਚਾਹਵਾਨ ਹੋ ਤਾਂ ਤੁਹਾਨੂੰ ਇਸ ਮੌਕੇ ਤੇ ਸੋਨਾ ਖਰੀਦ ਲੈਣਾ ਚਾਹੀਦਾ ਹੈ ਮਾਹਿਰਾਂ ਵੱਲੋਂ ਵੀ ਲੋਕਾਂ ਨੂੰ ਇਹੋ ਸਲਾਹ ਦਿੱਤੀ ਜਾ ਰਹੀ ਹੈ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.