ਦੇਖੋ ਗੈਸ ਸਿਲੰਡਰਾਂ ਦੀਆਂ ਨਵੀਂਆਂ ਕੀਮਤਾਂ !

Uncategorized

ਦੇਖੋ ਗੈਸ ਸਿਲੰਡਰਾਂ ਦੀਆਂ ਨਵੀਂਆਂ ਕੀਮਤਾਂ !

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ।ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਤੁਸੀਂ ਪਹਿਲੀ ਵਾਰ ਸਾਡੀ ਪੇਜ ਤੇ ਆਈ ਹੁਣ ਤਲਾਕ ਦਾ ਬਟਨ ਜ਼ਰੂਰ ਦੇਵੋ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ ।

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਠ ਫਰਵਰੀ ਨੂੰ ਸੰਸਦ ਚ ਬਜਟ ਪੇਸ਼ ਕਰੇਗੀ ਜਿਸ ਵਿੱਚ ਤੁਹਾਡੀ ਰਸੋਈ ਦਾ ਬਜਟ ਪ੍ਰਭਾਵਿਤ ਹੋਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ ਕਿਉਂਕਿ ਇੱਕ ਫਰਵਰੀ ਨੂੰ ਐਲ ਪੀ ਦੀ ਨਵੀਂ ਤਰ੍ਹਾਂ ਜਾਰੀ ਹੋਣੀਆਂ ਅੰਤਰਰਾਸ਼ਟਰੀ ਪੱਧਰ ਤੇ ਕੱਚੇ ਤੇਲ ਦੀ ਕੀਮਤ ਵਿੱਚ ਨੱਬੇ ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਈ ਹੈ ਅਜਿਹੇ ਚ ਐਲਪੀਜੀ ਗੈਸ ਸਿਲੰਡਰ ਦੇ ਰੇਟ ਚ ਵਾਧਾ ਹੋ ਸਕਦਾ ਹੈ ।

ਹਾਲਾਂਕਿ ਇਹ ਵੀ ਸੰਭਵ ਹੈ ਕਿ ਪੰਜ ਰਾਜਾਂ ਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਘਰੇਲੂ ਐਲਪੀਜੀ ਖਪਤਕਾਰ ਨੂਰ ਅਤਿ ਦੀ ਸੰਭਾਵਨਾ ਬਹੁਤ ਘੱਟ ਹੈ ਅਕਤੂਬਰ ਤੋਂ ਬਿਨਾਂ ਸਬਸਿਡੀ ਵਾਲੇ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਹੋਇਆ ਇਸੇ ਨਾਲ ਹੀ ਪੈਟਰੋਲ ਅਤੇ ਡੀਜ਼ਲ ਦੇ ਰੇਟ ਇਸ ਦੌਰਾਨ ਉੱਤਰ ਪ੍ਰਦੇਸ਼ ਪੰਜਾਬ ਉਤਰਾਖੰਡ ਸਮੇਤ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਵੋਟਿੰਗ ਦੱਸ ਮਾਰਚ ਤੱਕ ਹੋਵੇਗੀ ਅਤੇ ਨਤੀਜੇ ਦੱਸ ਮਾਰਚ ਨੂੰ ਐਲਾਨੇ ਜਾਣਗੇ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.