ਹੁਣੇ ਹੁਣੇ ਚੋਟੀ ਦੇ ਮਸ਼ਹੂਰ ਪੰਜਾਬੀ ਕਲਾਕਾਰ ਦੇ ਘਰੇ ਪਿਆ ਮਾਤਮ ,ਹੋਈ ਮੌਤ ਛਾਇਆ ਸੋਗ !

Uncategorized

ਹੁਣੇ ਹੁਣੇ ਚੋਟੀ ਦੇ ਮਸ਼ਹੂਰ ਪੰਜਾਬੀ ਕਲਾਕਾਰ ਦੇ ਘਰੇ ਪਿਆ ਮਾਤਮ ,ਹੋਈ ਮੌਤ ਛਾਇਆ ਸੋਗ !

ਜਿੱਥੇ ਪੰਜਾਬ ਦੇ ਵਿੱਚ ਚੋਣਾਂ ਹੋਣ ਜਾ ਰਹੀਆਂ ਨੇ ਤੇ ਜਿਸ ਦੇ ਚੱਲਦੇ ਸਭ ਦਾ ਧਿਆਨ ਇਨ੍ਹਾਂ ਚੋਣਾਂ ਦੇ ਵੱਲ ਹੈ ਅਤੇ ਦੂਜੇ ਪਾਸੇ ਗੱਲ ਕੀਤੀ ਜਾਵੇ ਜੇਕਰ ਅਦਾਕਾਰ ਗੀਤਕਾਰਾਂ ਤੇ ਸੰਗੀਤਕਾਰਾਂ ਦੀ ਤਾਂ ਇਨ੍ਹਾਂ ਦੇ ਵੱਲੋਂ ਵੀ ਆਪਣੇ ਟੈਲੇਂਟ ਦੇਈਏ ਕਿ ਲੋਕਾਂ ਦਾ ਮੰਨੋਰੰਜਨ ਕੀਤਾ ਜਾ ਰਿਹਾ ਪਰ ਬੀਤੇ ਕੁਝ ਸਮੇਂ ਤੋਂ ਲਗਾਤਾਰ ਹੀ ਹਸਤਾਖਰ ਦੇਣਾ ਜੁੜੀਆਂ ਮੰਦਭਾਗੀਆਂ ਖ਼ਬਰਾਂ ਸਾਹਮਣੇ ਆਵੇਗਾ

ਜਿੱਥੇ ਕਰੋੜਾਂ ਬਰਫਬਾਰੀ ਦੇ ਚਲਦੇ ਬਹੁਤ ਸਾਰੇ ਕਲਾਕਾਰਾਂ ਨੇ ਆਪਣੀਆਂ ਜਾਨਾਂ ਗਵਾਈਆਂ ਤੇ ਉਥੇ ਹੁਣ ਵੱਖ ਵੱਖ ਕਾਰਨਾਂ ਕਾਰਨ ਆਪਣੀਆਂ ਜਾਨਾ ਗਵਾ ਰਹੇ ਹਾਂ ਅਤੇ ਇਸੇ ਵਿਚਕਾਰ ਇੱਕ ਹੋਰ ਮੰਦਭਾਗੀ ਖਬਰ ਮਸ਼ਹੂਰ ਪੰਜਾਬੀ ਗਾਇਕ ਦੇ ਘਰੋਂ ਸਾਹਮਣੇ ਆਇਆ ਜਿਥੇ ਦਰਅਸਲ ਪ੍ਰਸਿੱਧ ਗਾਇਕ ਚਰਨਜੀਤ ਚੰਨੀ ਅਤੇ ਸ਼੍ਰੋਮਣੀ ਰੰਘਰੇਟਾ ਦਲ ਯੂਥ ਵਿੰਗ ਪੰਜਾਬ ਦੇ ਸੂਬਾ ਪ੍ਰਧਾਨ ਅਮਰਜੀਤ ਸਿੰਘ ਇੰਦਰਾ ਨੂੰ ਉਸ

ਸਮੇਂ ਬਹੁਤ ਡੂੰਘਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਮਾਤਾ ਮਹਿੰਦਰ ਕੌਰ ਪਚੱਤਰ ਸੱਤ ਅੱਲ੍ਹਾ ਦਾ ਸੰਖੇਪ ਜਿਹੀ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ ਤਿੰਨ ਜ਼ਿਕਰਯੋਗ ਹੈ ਕਿ ਮਾਤਾ ਮਹਿੰਦਰ ਕੌਰ ਕਾਫੀ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਲੰਮੀ ਬਿਮਾਰੀ ਕਾਰਨ ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.