ਹੁਣੇ ਹੁਣੇ ਨਵਜੋਤ ਸਿੱਧੂ ਬਾਰੇ ਆਈ ਵੱਡੀ ਮਾੜੀ ਖ਼ਬਰ !

Uncategorized

ਹੁਣੇ ਹੁਣੇ ਨਵਜੋਤ ਸਿੱਧੂ ਬਾਰੇ ਆਈ ਵੱਡੀ ਮਾੜੀ ਖ਼ਬਰ !

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਤਕ ਸਾਰੇ ਲੀਡਰ ਕਾਫ਼ੀ ਸਰਗਰਮ ਨਜ਼ਰ ਆ ਰਹੇ ਹਨ ਇੱਕ ਦੂਜੇ ਖ਼ਿਲਾਫ਼ ਲਗਾਤਾਰ ਬਿਆਨਬਾਜ਼ੀ ਕੀਤੀ ਜਾਰੀ ਇਸ ਵਿਚਕਾਰ ਪੰਜਾਬ ਕਾਂਗਰਸ ਦੇ ਸੀਐਮ ਦਾ ਚਿਹਰਾ ਬਣਨ ਦੀ ਦੌਡ਼ ਵਿੱਚ ਲੱਗੇ ਨਵਜੋਤ ਸਿੰਘ ਸਿੱਧੂ ਦੇ ਸਿਰ ਤੋਂ ਲੱਖ ਰੁਪਏ ਦਾ ਬਿਜਲੀ ਦਾ ਬਿੱਲ ਦਾ ਬਕਾਇਆ ਬਾਕੀ

ਜਿਸ ਨੂੰ ਲੈ ਕੇ ਵਿਰੋਧੀ ਧਿਰ ਦੇ ਨਿਸ਼ਾਨੇ ਤੇ ਆ ਚੁਕੰਦਰ ਸਨ ਜੋ ਸਿੱਧੂ ਨੇ ਆਪਣੇ ਅੰਮ੍ਰਿਤਸਰ ਵਿੱਚ ਸਥਿਤ ਘਰ ਵਿੱਚ ਬਿਜਲੀ ਦਾ ਭਲਾਈ ਤੱਕਣੀ ਭਰਿਆ ਤੇ ਇਸ ਘਰ ਦੀ ਬਿਜਲੀ ਦਾ ਬਿੱਲ ਚਾਰ ਲੱਖ ਰੁਪਏ ਤੋਂ ਉੱਪਰ ਹੋ ਗਿਆ ਜਿਸ ਦੇ ਚਲਦਿਆਂ ਲਗਾਤਾਰ ਵੱਖ ਵੱਖ ਸਿਆਸੀ ਲੀਡਰਾਂ ਦੇ ਵੱਲੋਂ ਨਵਜੋਤ ਸਿੱਧੂ ਖ਼ਿਲਾਫ਼ ਬਿਅਾਨਬਾਜ਼ੀ ਕੀਤੀ ਜਾਰੀ

ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਨੇ ਹਰੀਕੇ ਵਿੱਚ ਅਗਸਤ ਤੋਂ ਬਿਜਲੀ ਦੇ ਬਿੱਲਾਂ ਦਾ ਭੁਗਤਾਨ ਨਹੀਂ ਕੀਤਾ ਪਰੀ ਤੱਕ ਵੀ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਉਨ੍ਹਾਂ ਦੇ ਘਰ ਦਾ ਕੁਨੈਕਸ਼ਨ ਨਹੀਂ ਕੱਟੇ ਜੈਜ਼ੀ ਦੇ ਚਲਦੇ ਭਾਜਪਾ ਦੇ ਸੀਨੀਅਰ ਨੇਤਾ ਵਿਨੀਤ ਜੋਸ਼ੀ ਵਲੋਂ ਨਵਜੋਤ ਸਿੱਧੂ ਖ਼ਿਲਾਫ਼ ਬਿਅਾਨਬਾਜ਼ੀ ਕਰਦੇ

ਕਿਹਾ ਕਿ ਨਵਜੋਤ ਸਿੱਧੂ ਨੇ ਇਕ ਪਾਸੇ ਮਾਫੀਏ ਵੱਲੋਂ ਸਰਕਾਰੀ ਖਿਚਵਾਉਂਦੇ ਹੋਏ ਨੁਕਸਾਨ ਦਾ ਮੁੱਦਾ ਚੁੱਕ ਰਹੇ ਹਨ ਪਰ ਦੂਜੇ ਪਾਸੇ ਆਪਣੀ ਸਰਕਾਰ ਨੂੰ ਲੁੱਟ ਰਹੇ ਹਨ ਉਨ੍ਹਾਂ ਇਹ ਵੀ ਕਿਹਾ ਕਿ ਉਹ ਇਕ ਡਿਫਾਲਟਰ ਹਨ ਅਤੇ ਉਨ੍ਹਾਂ ਦੇ ਪ੍ਰਭਾਵ ਕਰਕੇ ਬਿਜਲੀ ਵਿਭਾਗ ਵੱਲੋਂ ਉਨ੍ਹਾਂ ਦੇ ਘਰ ਦੇ ਕੁਨੈਕਸ਼ਨ ਕੱਟਣ ਦੀ ਹਿੰਮਤ ਨਹੀਂ ਕਰ ਰਹੇ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.