ਹੁਣ ਵਿਦਿਆਰਥੀਆਂ ਨੂੰ ਮਿਲਣਗੇ ਮੋਬਾਇਲ ਫੋਨ ਅਤੇ ਟੈਬ ਹੋ ਗਿਆ ਵੱਡਾ ਐਲਾਨ !

Uncategorized

ਹੁਣ ਵਿਦਿਆਰਥੀਆਂ ਨੂੰ ਮਿਲਣਗੇ ਮੋਬਾਇਲ ਫੋਨ ਅਤੇ ਟੈਬ ਹੋ ਗਿਆ ਵੱਡਾ ਐਲਾਨ !

ਕੋਰੋਨਾ ਕਰਕੇ ਵਿੱਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਸੀ ਅਤੇ ਬੱਚਿਆਂ ਦੀ ਪੜ੍ਹਾਈ ਲਗਾਤਾਰ ਆਨਲਾਈਨ ਜਾਰੀ ਰੱਖੀ ਗਈ ਉੱਥੇ ਹੀ ਬਹੁਤ ਸਾਰੇ ਬੱਚਿਆਂ ਕੋਲ ਬਹੁਤ ਸਾਰੀਆਂ ਸੁਵਿਧਾਵਾਂ ਨਾ ਹੋਣ ਕਾਰਨ ਉਹ ਪੜ੍ਹਾਈ ਚ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਪੇਸ਼ ਆਈਆਂ ਕੋਰੋਨਾ ਕੇਸਾਂ ਕੇਸਾਂ ਚ ਆਈ ਕਮੀ ਤੋਂ ਬਾਅਦ ਵਿੱਦਿਅਕ ਅਦਾਰਿਆਂ ਨੂੰ ਸ਼ੁਰੂ ਕੀਤਾ ਗਿਆ ਸੀ ।

ਪਰ ਫਿਰ ਕਈ ਸੂਬਿਆਂ ਚ ਕਰੁਣਾ ਦਾ ਨਵਾਂ ਰੂਪ ਸਾਹਮਣੇ ਆਉਣ ਅਤੇ ਮੁੜ ਤੋਂ ਪਾਬੰਦੀਆਂ ਲਾਗੂ ਕਰ ਦਿੱਤੀਆਂ ਉੱਥੇ ਸਰਕਾਰ ਵੱਲੋਂ ਬੱਚਿਆਂ ਨੂੰ ਪੇਸ਼ ਹੋਣਾ ਅਜਿਹੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾ ਰਿਹਾ ਹੈ ਹੁਣ ਵਿਦਿਆਰਥੀਆਂ ਨੂੰ ਮੋਬਾਇਲ ਫੋਨ ਅਤੇ ਟੈਬਲੇਟ ਮਿਲਣ ਦਾ ਐਲਾਨ ਹੋ ਗਿਆ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਵਿਦਿਆਰਥੀਆਂ ਦੀਆਂ ਆਨਲਾਈਨ ਪੜ੍ਹਾਈ ਜਾਰੀ

ਰੱਖਣ ਵਾਸਤੇ ਉਨ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਕੁਝ ਕਦਮ ਚੁੱਕੇ ਗਏ ਹਨ ਜਿੱਥੇ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਚ ਫੈਸਲਾ ਕੀਤਾ ਗਿਆ ਹੈ ਝਾਰਖੰਡ ਸਰਕਾਰ ਵੱਲੋਂ ਸੂਬੇ ਚ ਇੱਕ ਸੌ ਛੱਤੀ ਰਿਹਾਇਸ਼ੀ ਸਕੂਲਾਂ ਚ ਵਿਦਿਆਰਥੀਆਂ ਦੀ ਆਨਲਾਈਨ ਪੜ੍ਹਾਈ ਜਾਰੀ ਰੱਖਣ ਵਾਸਤੇ ਨੂੰ ਪਹਿਲੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਹਵਸ ਦੇ ਮੋਬਾਇਲ ਫੋਨ ਅਤੇ ਟੈਬਲੇਟ

ਮੁਹੱਈਆ ਕਰਵਾਏ ਜਾਣਗੇ ਸੂਬੇ ਦੇ ਸਰਕਾਰੀ ਸਕੂਲਾਂ ਚ ਮੰਤਰੀ ਮੰਡਲ ਵੱਲੋਂ ਪਹਿਲੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੰਡੇ ਜਾਣ ਵਾਲੇ ਇਨ੍ਹਾਂ ਬੁੱਕਲੇਟ ਸਸਤੇ ਮੁੱਖ ਪੰਨੇ ਉੱਪਰ ਕੁਝ ਪ੍ਰਾਪਤੀਆਂ ਨੂੰ ਛਾਪਣ ਦੀ ਪ੍ਰਵਾਨਗੀ ਵੀ ਮੰਤਰੀ ਮੰਡਲ ਵੱਲੋਂ ਦਿੱਤੀ ਗਈ ਹੈ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.